Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਮੋਦੀ ਨੇ ਕੇਜਰੀਵਾਲ ਨੂੰ ਫੋਨ ‘ਤੇ ਜਿੱਤ ਦੀ ਦਿੱਤੀ ਵਧਾਈ

ਮੋਦੀ ਨੇ ਕੇਜਰੀਵਾਲ ਨੂੰ ਫੋਨ ‘ਤੇ ਜਿੱਤ ਦੀ ਦਿੱਤੀ ਵਧਾਈ

ਨਵੀਂ ਦਿੱਲੀ(10 ਫਰਵਰੀ, 2015): ਦਿੱਲੀ ਵਿਧਾਨਸਭਾ 2015 ਦੇ ਚੋਣ ਨਤੀਜਿਆਂ ‘ਚ 70 ਮੈਂਬਰੀ ਦਿੱਲੀ ਵਿਧਾਨਸਭਾ ਚੋਣ ਨਤੀਜਿਆਂ ‘ਚ ਅਰਵਿੰਦ ਕੇਜਰੀਵਾਲ ਦੀ ਆਮ ਆਦਮੀ ਪਾਰਟੀ ਨੇ ਦਿੱਲੀ ‘ਚ ਭਾਜਪਾ ਦੇ ਫ਼ਤਿਹ ਰਥ ਨੂੰ ਰੋਕ ਦਿੱਤਾ। ਆਮ ਆਦਮੀ ਪਾਰਟੀ ਨੂੰ 63 ਸੀਟਾਂ ਮਿਲਦੀਆਂ ਨਜ਼ਰ ਆ ਰਹੀਆਂ ਹਨ, ਜਦੋਂ ਕਿ ਭਾਜਪਾ 6 ਸੀਟਾਂ ‘ਤੇ ਸਿਮਟਦੀ ਨਜ਼ਰ ਆ ਰਹੀ ਹੈ।

modi( 11)
ਨਰਿੰਦਰ ਮੋਦੀ

ਆਮ ਆਦਮੀ ਪਾਰਟੀ ਦੀ ਜ਼ਬਰਦਸਤ ਜਿੱਤ ਦੀ ਸੰਭਾਵਨਾ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਰਵਿੰਦ ਕੇਜਰੀਵਾਲ ਨੂੰ ਫ਼ੋਨ ਕਰ ਕੇ ਜਿੱਤ ਦੀ ਵਧਾਈ ਦਿੱਤੀ ਤੇ ਚਾਹ ‘ਤੇ ਸੱਦਾ ਦਿੱਤਾ। ਪ੍ਰਧਾਨ ਮੰਤਰੀ ਨੇ ਕੇਜਰੀਵਾਲ ਨੂੰ ਕਿਹਾ ਕਿ ਅਸੀਂ ਸਭ ਦਿੱਲੀ ਦਾ ਵਿਕਾਸ ਚਾਹੁੰਦੇ ਹਾਂ, ਦਿੱਲੀ ਦੇ ਵਿਕਾਸ ਲਈ ਕੇਂਦਰ ਸਹਿਯੋਗ ਕਰਾਂਗੇ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਡਾ. ਸਿਕੰਦਰ ਸਿੰਘ ਨੇ ਕਿਹਾ ਕਿ ਭਾਜਪਾ ਦਾ ਮੂਲ ਆਧਾਰ ਬ੍ਰਾਹਮਣਵਾਦੀ ਵੰਡ ਦੇ ਸਿਧਾਂਤ 'ਤੇ ਟਿਕਿਆ ਹੋਇਆ ਹੈ
ਦਲ ਖਾਲਸਾ ਨੇ ਭਾਰਤੀ ਸਟੇਟ, ਨਿਆਂਪਾਲਿਕਾ ਅਤੇ ਡੇਰਾਵਾਦ/ਗੁਰੂਡੰਮ ਵਿਚਕਾਰ ਚੱਲ ਰਹੇ ਡੂੰਘੇ ਗਠਜੋੜ ਨੂੰ ਗੰਭੀਰਤਾ ਨਾਲ ਲੈੰਦਿਆਂ ਕਿਹਾ ਹੈ ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲਣਾ
ਦਲ ਖਾਲਸਾ ਨੇ ਭਾਰਤ ਵਿੱਚ ਨਵ-ਨਿਯੁਕਤ ਅਮਰੀਕੀ ਰਾਜਦੂਤ ਸਰਜੀਓ ਗੋਰ ਨੂੰ ਅਪੀਲ ਕੀਤੀ ਹੈ ਕਿ ਉਹ ਆਰਥਿਕ ਅਤੇ ਵਪਾਰਕ ਚਿੰਤਾਵਾਂ ਤੋਂ ਉੱਪਰ ਉੱਠ ਕੇ ਦੱਖਣੀ ਏਸ਼ੀਆ ਵਿੱਚ ਸ਼ਾਂਤੀ ਕਾਇਮ ਕਰਨ
ਲੁਧਿਆਣਾ (ਪੱਛਮੀ) ਵਿਧਾਨ ਸਭਾ ਹਲਕੇ ਤੋਂ ਹੋਈ ਉਪ ਚੋਣ ਦੇ ਅੱਜ ਐਲਾਨੇ ਗਏ ਨਤੀਜਿਆਂ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਨੇ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: