Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਮੌਜੂਦਾ ਪੰਥਕ ਹਾਲਾਤਾਂ ‘ਤੇ ਵਿਚਾਰ ਕਰਨ ਲਈ ਹਨੂਮਾਨਗੜ੍ਹ ਵਿੱਚ ਇਕੱਤਰਤਾ ਕੱਲ

ਮੌਜੂਦਾ ਪੰਥਕ ਹਾਲਾਤਾਂ ‘ਤੇ ਵਿਚਾਰ ਕਰਨ ਲਈ ਹਨੂਮਾਨਗੜ੍ਹ ਵਿੱਚ ਇਕੱਤਰਤਾ ਕੱਲ

ਨਿਸ਼ਾਨ ਸਾਹਿਬ
ਨਿਸ਼ਾਨ ਸਾਹਿਬ

ਹਨੂਮਾਨਗੜ੍ਹ( 29 ਮਾਰਚ, 2016): ਪੰਜਾਬ ਅਤੇ ਸਿੱਖ ਪੰਥ ਦੇ ਮੌਜੂਦਾ ਭਖਦੇ ਮਸਲਿਆਂ ‘ਤੇ ਵਿਚਾਰਾਂ ਕਰਨ ਲਈ ਹਨੂਮਾਨਗੜ੍ਹ ਟਾਊਨ ਦੇ ਗੁਰਦੁਆਰਾ ਸਾਹਿਬ ਭਾਈ ਸੁੱਖਾ ਸਿੰਘ, ਮਹਿਤਾਬ ਸਿੰਘ ਵਿੱਚ ਇੱਕ ਇਕੱਤਰਤਾ 30 ਮਾਰਚ ਨੂੰ ਰੱਖੀ ਗਈ ਹੈ।

ਇਸ ਇਕੱਤਰਤਾ ਵਿੱਚ ਹੋਰ ਸਿੱਖ ਮਸਲ਼ਿਆਂ ਤੋਂ ਇਲਾਣਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦੀ ਕਾਰਗੁਜ਼ਾਰੀ ਅਤੇ ਸ਼੍ਰੋਮਣੀ ਕਮੇਟੀ ਦੀਆਂ ਆਉਣ ਵਾਲੀਆਂ ਚੋਣਾਂ ਸਬੰਧੀ ਵੀ ਵਿਚਾਰ ਵਟਾਂਦਰਾ ਕੀਥਾਂ ਜਾਵੇਾਗਾ।

ਗੁਰਦੁਅਰਾ ਸਾਹਿਬ ਭਾਈ ਸੁੱਖਾ ਸਿੰਘ ਮਹਿਤਾਬ ਸਿੰਘ ਵਿਖੇ ਸਵੇਰੇ 8 ਵਜੇ ਸ਼ੁਰੂ ਹੋਣ ਵਾਲੀ ਇਸ ਇਕੱਤਰਤਾ ਵਿੱਚ ਹੋਰਨਾਂ ਤੋਂ ਇਲਾਵਾ ਸ਼੍ਰੌਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜਨਰਲ ਸਕੱਤਰ ਜਸਕਰਨ ਸਿੰਘ ਕਾਹਨਸਿੰਘਵਾਲਾ ਵਿਸ਼ੇਸ਼ ਤੌਰ ‘ਤੇ ਪਹੁੰਚ ਰਹੇ ਹਨ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਰੱਖੜ ਪੁੰਨਿਆਂ ਮੌਕੇ ਲੰਘੀ 29 ਅਗਸਤ ਨੂੰ ਬਾਬਾ ਬਕਾਲਾ ਸਾਹਿਬ ਵਿਖੇ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਆਪੋ-ਆਪਣੀਆਂ ਸਿਆਸੀ ਕਾਨਫਰੰਸਾਂ ਕੀਤੀਆਂ ਗਈਆਂ।
ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੇ 20 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ।
ਦਲ ਖਾਲਸਾ, ਪੰਚ ਪ੍ਰਧਾਨੀ ਜਥਾ, ਅਕਾਲ ਫੈਡਰੇਸ਼ਨ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਅਤੇ ਜਥੇਦਾਰ ਜਗਤਾਰ ਸਿੰਘ ਹਵਾਰਾ ਕਮੇਟੀ ਵੱਲੋਂ “ਖਾਲਿਸਤਾਨ: ਸਿਧਾਂਤ ਵਿਰਾਸਤ ਅਤੇ ਭਵਿੱਖ” ਸਿਰਲੇਖ ਤਹਿਤ ਇਕ ਸਾਂਝਾ ਨੀਤੀ ਦਸਤਾਵੇਜ ਜਾਰੀ
ਚਾਰ ਆਜ਼ਾਦੀ ਪੱਖੀ ਸਿੱਖ ਜਥੇਬੰਦੀਆਂ– ਭਾਈ ਜਗਤਾਰ ਸਿੰਘ ਹਵਾਰਾ ਕਮੇਟੀ, ਦਲ ਖਾਲਸਾ, ਪੰਚ ਪ੍ਰਧਾਨੀ ਜਥਾ ਅਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ 26 ਜਨਵਰੀ 1986 ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: