Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।
Speech of Bhai Mandhir Singh at Bhamme Kalan Mansa

ਯੁੱਗ ਬਦਲਣ ਵਗਰੀ ਤਬਦੀਲੀ ਆਉਣ ਦੇ ਇਸ਼ਾਰੇ ਮਿਲ ਰਹੇ ਹਨ? ਅਜਿਹੇ ਵਿਚ ਸਿੱਖ ਆਪਣੇ ਬਿਹਤਰ ਭਵਿੱਖ ਲਈ ਕੀ ਕਰਨ?

ਯੁੱਗ ਬਦਲਣ ਵਗਰੀ ਤਬਦੀਲੀ ਆਉਣ ਦੇ ਇਸ਼ਾਰੇ ਮਿਲ ਰਹੇ ਹਨ? ਅਜਿਹੇ ਵਿਚ ਸਿੱਖ ਆਪਣੇ ਬਿਹਤਰ ਭਵਿੱਖ ਲਈ ਕੀ ਕਰਨ?

 

 

ਪਿੰਡ ਭੰਮੇ ਕਲਾਂ (ਮਾਨਸਾ) ਵਿਖੇ 3 ਜੂਨ 2025 ਨੂੰ ਹੋਏ ਇਕ ਗੁਰਮਤਿ ਸਮਾਗਮ ਦੌਰਾਨ ਆਪਣੇ ਵਿਚਾਰ ਸਾਂਝੇ ਕਰਦਿਆਂ ਪੰਥ ਸੇਵਕ ਜਥਾ ਦੋਆਬਾ ਤੋਂ ਭਾਈ ਮਨਧੀਰ ਸਿੰਘ ਨੇ ਕਿਹਾ ਕਿ ਮੌਜੂਦਾ ਸਮੇਂ ਵੱਡੀਆਂ ਤਬਦੀਲੀਆਂ ਵਾਪਰ ਦੇ ਇਸ਼ਾਰੇ ਮਿਲ ਰਹੇ ਹਨ ਤੇ ਸੰਸਾਰ ਦੇ ਹਾਲਾਤ ਬਹੁਤ ਤੇਜੀ ਨਾਲ ਬਦਲ ਰਹੇ ਹਨ। ਉਹਨਾ ਆਪਣੇ ਵਖਿਆਨ ਵਿਚ ਇਸ ਗੱਲ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ ਕਿ ਇਸ ਬਦਲ ਰਹੇ ਹਾਲਾਤ ਵਿਚ ਸਿੱਖਾਂ ਨੂੰ ਕੀ ਕਰਨਾ ਚਾਹੀਦਾ ਹੈ। ਇਹ ਵਖਿਆਨ ਆਪ ਸੁਣ ਕੇ ਅਗਾਂਹ ਸਾਂਝਾ ਕਰ ਦਿਓ ਜੀ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਬਦਲ ਰਹੇ ਆਲਮੀ ਹਾਲਾਤ ਅਤੇ ਦੱਖਣੀ ਏਸ਼ੀਆ ਦੇ ਤਬਦੀਲ ਹੁੰਦੇ ਖੇਤਰੀ ਸਮੀਕਰਨਾਂ ਨੇ ਇੱਕ ਵਾਰ ਫਿਰ ਪੰਜਾਬ ਅਤੇ ਸਿੱਖਾਂ ਨੂੰ ਭੂ-ਰਾਜਨੀਤਕ ਚਰਚਾ ਵਿੱਚ ਲੈ ਆਂਦਾ ਹੈ। ਇੰਡੀਆ-ਪਾਕਿਸਤਾਨ ਸੁਰੱਖਿਆ ਸਮੀਕਰਨਾਂ ਵਿੱਚ
ਗੁਰਮਤਿ ਸਮਾਗਮ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਨੌਵੀਂ ਨਵਾਂਸ਼ਹਿਰ ਵਿਖੇ ੭ ਜੂਨ ੨੦੨੬ ਨੂੰ ਪੰਥ ਸੇਵਕ ਜਥਾ ਦੋਆਬਾ ਅਤੇ ਸਮੂਹ ਇਲਾਕੇ ਦੀਆਂ ਸੰਗਤਾਂ ਵੱਲੋਂ ਕਰਵਾਇਆ ਗਿਆ।
ਸਿੱਖ ਸਿਆਸਤ ਵਲੋਂ ਪੱਤਰਕਾਰ ਹਮੀਰ ਸਿੰਘ ਨਾਲ ਇੱਕ ਗੰਭੀਰ ਅਤੇ ਜਾਣਕਾਰੀ ਭਰਪੂਰ ਗੱਲਬਾਤ ਕੀਤੀ ਗਈ, ਜਿਸ ਵਿੱਚ “ਕਾਕਰੋਚ ਜਨਤਾ ਪਾਰਟੀ” ਦੇ ਵਿਚਾਰ ਰਾਹੀਂ ਭਾਰਤੀ ਅਤੇ ਪੰਜਾਬੀ ਰਾਜਨੀਤੀ ਦੀਆਂ ਕਈ ਪਰਤਾਂ
ਪੱਛਮੀ ਏਸ਼ੀਆ ਸੰਘਰਸ਼ ਬਾਰੇ ਸਾਡੀ ਜਾਰੀ ਲੜੀ ਦੇ ਇਸ ਭਾਗ-4 ਵਿੱਚ ਸਿੱਖ ਸਿਆਸਤ ਦੇਪੱਤਰਕਾਰ ਮਨਦੀਪ ਸਿੰਘ ਖੋਜਕਾਰ ਅਤੇ ਵਿਦਵਾਨ ਡਾ. ਕੰਵਲਜੀਤ ਸਿੰਘ ਨਾਲ ਖਾਸ ਗੱਲਬਾਤ ਕੀਤੀ। ਇਸ ਵਿਚ ਉਹ ਮੱਧ-ਪੂਰਬ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: