Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਯੂਨਾਈਟਿਡ ਅਕਾਲੀ ਦਲ ਅਤੇ ਮਾਨ ਦਲ ਵੱਲੋਂ 10 ਨਵੰਬਰ ਨੂੰ ਸਰਬੱਤ ਖਾਲਸਾ ਸੱਦਣ ਦਾ ਐਲਾਨ (ਵੀਡੀਓ ਵੇਖੋ)

ਯੂਨਾਈਟਿਡ ਅਕਾਲੀ ਦਲ ਅਤੇ ਮਾਨ ਦਲ ਵੱਲੋਂ 10 ਨਵੰਬਰ ਨੂੰ ਸਰਬੱਤ ਖਾਲਸਾ ਸੱਦਣ ਦਾ ਐਲਾਨ (ਵੀਡੀਓ ਵੇਖੋ)

ਕੱਲ੍ਹ 12 ਅਕਤੂਬਰ ਵਾਲੇ ਦਿਨ ਲੁਧਿਆਣਾ ਸ਼ਹਿਰ ਦੇ ਮਾਡਲ ਟਾਊਨ ਸਥਿਤ ਗੁਰਦੁਆਰਾ ਸ਼ਹੀਦਾਂ ਵਿਖੇ ਸਿੱਖ ਜਥੇਬੰਦੀਆਂ ਦੀ ਇੱਕ ਅਹਿਮ ਇਕੱਤਰਤਾ ਹੋਈ। ਇਕੱਤਰਤਾ ਵਿੱਚ ਆਉਣ ਵਾਲੀ 10 ਨਵੰਬਰ ਨੂੰ ਸਰਬੱਤ ਖਾਲਸਾ ਸਮਾਗਮ ਕਰਨ ਦਾ ਐਲਾਨ ਕੀਤਾ ਗਿਆ। ਭਾਵੇਂ ਕਿ ਸਭ ਬੁਲਾਰੇ ਸਰਬੱਤ ਖਾਲਸਾ ਬੁਲਾਏ ਜਾਣ ਦੇ ਹੱਕ ਵਿੱਚ ਸਨ ਪਰ ਸਰਬੱਤ ਖਾਲਸਾ ਦੇ ਵਿਧੀ ਵਿਧਾਨ, ਸਥਾਨ ਅਤੇ ਸਮੇਂ ਬਾਰੇ ਆਪਸੀ ਮਤਭੇਦ ਨਜ਼ਰ ਆਏ। ਇਸ ਦੇ ਬਾਵਜੂਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ.ਸਿਮਰਨਜੀਤ ਸਿੰਘ ਮਾਨ ਨੇ ਸਰਬੱਤ ਖਾਲਸਾ ਦਾ ਐਲਾਨ ਕਰਦਿਆਂ ਕਿਹਾ ਕਿ ਅਸੀਂ ਚਾਹੁੰਦੇ ਹਾਂ ਕਿ ਸਰਬੱਤ ਖਾਲਸਾ ਅਕਾਲ ਤਖ਼ਤ ਸਾਹਿਬ ਵਿਖੇ ਹੀ ਸੱਦਿਆ ਜਾਵੇ ਪਰ ਅੱਜ ਦੇ ਹਾਲਾਤਾਂ ਨੂੰ ਮੱਦੇਨਜ਼ਰ ਰੱਖਦਿਆਂ ਇਸ ਵਾਰ ਸਰਬੱਤ ਖਾਲਸਾ ਬਾਬਾ ਨੌਧ ਸਿੰਘ ਦੀ ਸਮਾਧ ਵਾਲੇ ਅਸਥਾਨ ਉੱਤੇ ਬੁਲਾਇਆ ਜਾ ਰਿਹਾ ਹੈ। ਉਹਨਾਂ ਨੇ ਸਿੱਖ ਕੌਮ ਨੂੰ ਅਪੀਲ ਕੀਤੀ ਕਿ ਉਹ ਜਥੇਦਾਰਾਂ ਦਾ ਬਾਈਕਾਟ ਕਰਨ ਅਤੇ ਵੱਧ ਤੋਂ ਵੱਧ ਗਿਣਤੀ ਵਿੱਚ ਸਰਬੱਤ ਖਾਲਸਾ ਸਮਾਗਮ ਵਿੱਚ ਸ਼ਮੂਲੀਅਤ ਕਰਨ।


ਵੀਡੀਓ ਵੇਖੋ:


Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਖਾਲਿਸਤਾਨ ਦੀ ਸਿਰਜਣਾ ਦੀ ਲੋੜ ਦਾ ਸਭ ਤੋਂ ਅਹਿਮ ਪਹਿਲੂ ਇਹ ਹੈ ਕਿ ਅਸੀਂ ਐਸਾ ਮੁਲਕ ਬਣਾਉਣਾ ਚਾਹੁੰਦੇ ਹਾਂ ਜਿਸ ਵਿਚ ਗੁਰਮਤਿ ਦੀ ਵਿਸ਼ਵ ਦਰਿਸ਼ਟੀ ਦੇ ਅਨੁਸਾਰ ਸਰਬੱਤ ਦੇ ਭਲੇ
ਦਲ ਖਾਲਸਾ, ਪੰਚ ਪ੍ਰਧਾਨੀ ਜਥਾ, ਅਕਾਲ ਫੈਡਰੇਸ਼ਨ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਅਤੇ ਜਥੇਦਾਰ ਜਗਤਾਰ ਸਿੰਘ ਹਵਾਰਾ ਕਮੇਟੀ ਵੱਲੋਂ “ਖਾਲਿਸਤਾਨ: ਸਿਧਾਂਤ ਵਿਰਾਸਤ ਅਤੇ ਭਵਿੱਖ” ਸਿਰਲੇਖ ਤਹਿਤ ਇਕ ਸਾਂਝਾ ਨੀਤੀ ਦਸਤਾਵੇਜ ਜਾਰੀ
ਚਾਰ ਆਜ਼ਾਦੀ ਪੱਖੀ ਸਿੱਖ ਜਥੇਬੰਦੀਆਂ– ਭਾਈ ਜਗਤਾਰ ਸਿੰਘ ਹਵਾਰਾ ਕਮੇਟੀ, ਦਲ ਖਾਲਸਾ, ਪੰਚ ਪ੍ਰਧਾਨੀ ਜਥਾ ਅਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ 26 ਜਨਵਰੀ 1986 ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ
ਸਮਾਣਾ ਟਾਵਰ ਮੋਰਚੇ ਦੀ ਸਫਲਤਾ ਅਤੇ ਪੰਥਕ ਚੜ੍ਹਦੀ ਕਲਾ ਲਈ ਅੱਜ ਪਟਿਆਲਾ ਤੋਂ 'ਗੁਰਾਂ ਦੀ ਵਹੀਰ' ਰੂਪ ਵਿੱਚ ਵਿਸ਼ਾਲ ਨਗਰ ਕੀਰਤਨ ਦੀ ਆਰੰਭਤਾ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: