Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਯੂ.ਪੀ. ਚੋਣ ਨਤੀਜਿਆਂ ਦਾ ਵਿਸ਼ਲੇਸ਼ਣ: ਭਾਈ ਅਜਮੇਰ ਸਿੰਘ ਅਤੇ ਭਾਈ ਮਨਧੀਰ ਸਿੰਘ ਨਾਲ ਗੱਲਬਾਤ

ਯੂ.ਪੀ. ਚੋਣ ਨਤੀਜਿਆਂ ਦਾ ਵਿਸ਼ਲੇਸ਼ਣ: ਭਾਈ ਅਜਮੇਰ ਸਿੰਘ ਅਤੇ ਭਾਈ ਮਨਧੀਰ ਸਿੰਘ ਨਾਲ ਗੱਲਬਾਤ

11 ਮਾਰਚ, 2017 ਨੂੰ ਯੂ.ਪੀ. ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ‘ਚ ਹਿੰਦੂਵਾਦੀ ਸਿਆਸੀ ਦਲ ਭਾਰਤੀ ਜਨਤਾ ਪਾਰਟੀ ਨੂੰ ਭਾਰੀ ਬਹੁਮਤ ਮਿਲਿਆ ਹੈ। 403 ਸੀਟਾਂ ਵਾਲੀ ਵਿਧਾਨ ਸਭਾ ‘ਚ ਭਾਜਪਾ ਨੂੰ 325 ਸੀਟਾਂ ਮਿਲੀਆਂ ਹਨ। ਸੱਤਾਧਾਰੀ ਸਮਾਜਵਾਦੀ ਪਾਰਟੀ ਅਤੇ ਕਾਂਗਰਸ, ਬਹੁਜਨ ਸਮਾਜ ਪਾਰਟੀ ਹਾਸ਼ੀਏ ‘ਤੇ ਚਲੀਆਂ ਗਈਆਂ ਹਨ। ਭਾਜਪਾ ਨੇ ਹਿੰਦੂ ਏਜੰਡੇ ਤਹਿਤ ਚੋਣਾਂ ਲੜੀਆਂ ਅਤੇ ਭਵਿੱਖ ਲਈ ਮਹੱਤਵਪੂਰਨ ਇਨ੍ਹਾਂ ਚੋਣਾਂ ‘ਚ ਭਾਰੀ ਬਹੁਮਤ ਹਾਸਲ ਕੀਤਾ। ਸਿੱਖ ਸਿਆਸਤ ਨਿਊਜ਼ (SSN) ਦੇ ਸੰਪਾਕ ਪਰਮਜੀਤ ਸਿੰਘ ਨੇ ਸਿਆਸੀ ਵਿਸ਼ਲੇਸ਼ਕ ਭਾਈ ਅਜਮੇਰ ਸਿੰਘ ਅਤੇ ਨੌਜਵਾਨ ਸਿੱਖ ਆਗੂ ਭਾਈ ਮਨਧੀਰ ਸਿੰਘ ਨਾਲ ਯੂ.ਪੀ. ਚੋਣਾਂ ਦੇ ਨਤੀਜਿਆਂ ਦੇ ਸਬੰਧ ‘ਚ ਗੱਲਬਾਤ ਕੀਤੀ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਇਸ ਖਾਸ ਮੁਲਾਕਾਤ ਵਿਚ ਸਿੱਖ ਸਿਆਸਤ ਦੇ ਸੰਪਾਦਕ ਪਰਮਜੀਤ ਸਿੰਘ ਗਾਜ਼ੀ ਵੱਲੋਂ ਸਿੱਖ ਵੋਟ ਰਾਜਨੀਤੀ ਨਾਲ ਸੰਬੰਧਤ ਧਿਰਾਂ ਤੇ ਵਿਅਕਤੀਆਂ ਨਾਲ ਸੰਬੰਧਤ ਹਾਲੀਆ ਅਹਿਮ ਘਟਨਾਵਾਂ ਤੇ ਬਿਆਨਾਂ- ਸੁਖਬੀਰ ਬਾਦਲ ਨੂੰ
ਇਸ ਖਾਸ ਮੁਲਾਕਾਤ ਵਿਚ ਸਿੱਖ ਸਿਆਸਤ ਦੇ ਸੰਪਾਦਕ ਪਰਮਜੀਤ ਸਿੰਘ ਗਾਜ਼ੀ ਵੱਲੋਂ ਸਿੱਖ ਵੋਟ ਰਾਜਨੀਤੀ ਨਾਲ ਸੰਬੰਧਤ ਧਿਰਾਂ ਤੇ ਵਿਅਕਤੀਆਂ ਨਾਲ ਸੰਬੰਧਤ ਹਾਲੀਆ ਅਹਿਮ ਘਟਨਾਵਾਂ ਤੇ ਬਿਆਨਾਂ- ਸੁਖਬੀਰ ਬਾਦਲ ਨੂੰ
ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਪਹਿਲਾਂ ਅਸੀਂ ਇਹ ਪੜਚੋਲ ਪੇਸ਼ ਕੀਤੀ ਸੀ ਕਿ ਪੰਜਾਬ ਦੀ ਸਿੱਖ ਵੋਟ ਰਾਜਨੀਤੀ ਵਿਚ ਖਿੰਡਾਓ ਹੋਰ ਵਧੇਗਾ, ਅਤੇ ਬਾਦਲ ਦਲ ਦਾ ਸਿਆਸੀ ਅਧਾਰ ਹੋਰ
ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਪਹਿਲਾਂ ਅਸੀਂ ਇਹ ਪੜਚੋਲ ਪੇਸ਼ ਕੀਤੀ ਸੀ ਕਿ ਪੰਜਾਬ ਦੀ ਸਿੱਖ ਵੋਟ ਰਾਜਨੀਤੀ ਵਿਚ ਖਿੰਡਾਓ ਹੋਰ ਵਧੇਗਾ, ਅਤੇ ਬਾਦਲ ਦਲ ਦਾ ਸਿਆਸੀ ਅਧਾਰ ਹੋਰ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: