Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਯੋਗਾ ਦੀ ਵਿਰੋਧਤਾ ਕਰਨ ਵਾਲੇ ਸਾਰੇ ਗਦਾਰ: ਹਰਿਆਣਵੀ ਮੰਤਰੀ ਅਨਿਲ ਵਿਜ

ਯੋਗਾ ਦੀ ਵਿਰੋਧਤਾ ਕਰਨ ਵਾਲੇ ਸਾਰੇ ਗਦਾਰ: ਹਰਿਆਣਵੀ ਮੰਤਰੀ ਅਨਿਲ ਵਿਜ

ਚੰਡੀਗੜ੍ਹ( 17 ਜੂਨ, 2015): ਹਰਿਆਣਾ ਦੇ ਸਿਹਤ ਅਤੇ ਖੇਡ ਮੰਤਰੀ ਅਨਿਲ ਵਿਜ ਨੇ ਕੱਲ ਕਿਹਾ ਕਿ ਯੋਗਾ ਦੀ ਵਿਰੋਧਤਾ ਕਰਨ ਵਾਲੇ ਸਾਰੇ ਗਦਾਰ ਹਨ ਅਤੇ ਅਜਿਹੇ ਗਦਾਰਾਂ ਨੂੰ ਮੂੰਹ ਬੰਦ ਰੱਖਣਾ ਚਾਹੀਦਾ ਹੈ।

Anil-Vij-Haryana-e1434554662948
ਹਰਿਆਣਵੀ ਮੰਤਰੀ ਅਨਿਲ ਵਿਜ (ਫਾਈਲ ਫੋਟੋ)

ਸ਼ੋਸ਼ਲ ਸਾਈਟ ਟਿੱਟਰ ‘ਤੇ ਕੀਤੀ ਟਿੱਪਣੀ ‘ਤੇ ਉਕਤ ਹਿੰਦੂਤਵਾ ਆਗੂ ਨੇ ਕਿਹਾ ਕਿ ਯੋਗਾ ਭਾਰਤ ਦੀ ਪ੍ਰਚੀਨ ਸੰਸਕ੍ਰਿਤੀ ਹੈ, ਜਿਸ ਕਰਕੇ ਭਾਰਤ ਦੀ ਸਾਰੇ ਸੰਸਾਰ ਵਿੱਚ ਪਹਿਚਾਣ ਹੈ। ਜੋ ਇਸਦੀ ੋਵਿਰੋਧਤਾ ਕਰ ਰਹੇ ਹਨ, ਉਹ ਗਦਾਰ ਹਨਅਤੇ ਅਜਿਹੇ ਗਦਾਰਾਂ ਨੂੰ ਆਪਣਾ ਮੂੰਹ ਬੰਦ ਰੱਖਣਾ ਚਾਹੀਦਾ ਹੈ।

ਅਨਿਲ ਵਿਜ ਦੀ ਇਹ ਟਿੱਪਣੀ ਟਵਿੱਟਰ ‘ਤੇ ਉਸ ਵਕਤ ਆਈ ਜਦ ਕੁਝ ਧਾਰਮਕਿ ਅਤੇ ਰਾਜਸੀ ਆਗੂਆਂ ਨੇ ਯੋਗਾ ‘ਤੇ ਚੱਲ ਰਹੇ ਵਿਵਾਦ ਦੌਰਾਨ ਭਾਰਤੀ ਜਨਤਾ ਪਾਰਟੀ ‘ਤੇ ਯੋਗਾ ਦੀ ਵਰਤੋਂ ਕਰਕੇ ਹਿੰਦੂਤਵ ਨੂੰ ਪ੍ਰਚਾਰਨ ਦਾ ਦੋਸ਼ ਲਾਇਆ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਡਾ. ਸਿਕੰਦਰ ਸਿੰਘ ਨੇ ਕਿਹਾ ਕਿ ਭਾਜਪਾ ਦਾ ਮੂਲ ਆਧਾਰ ਬ੍ਰਾਹਮਣਵਾਦੀ ਵੰਡ ਦੇ ਸਿਧਾਂਤ 'ਤੇ ਟਿਕਿਆ ਹੋਇਆ ਹੈ
ਹਾਲੀਆ ਹਫ਼ਤਿਆਂ ਦੌਰਾਨ ਅਖ਼ਬਾਰਾਂ ਅਤੇ ਸੋਸ਼ਲ ਮੀਡੀਆ ‘ਤੇ ਇੱਕ ਵਾਰ ਫਿਰ ਇਹ ਅਟਕਲਾਂ ਲੱਗਣ ਲੱਗ ਪਈਆਂ ਹਨ ਕਿ ਨਵੀਂ ਦਿੱਲੀ ਵਿੱਚ ਕੇਂਦਰੀ ਸਰਕਾਰ ਕਿਤੇ ਪੰਜਾਬ ਦੇ ਉੱਤਰ-ਪੱਛਮੀ ਜ਼ਿਲ੍ਹਿਆਂ ਦੇ ਕੁਝ
ਇਹਨੀ ਦਿਨੀਂ ਇਹ ਗੱਲ ਮੁੜ ਅਖਬਾਰਾਂ ਅਤੇ ਬਿਜਲ-ਸੱਥ (ਸੋਸ਼ਲ ਮੀਡੀਆ) ਉੱਤੇ ਚਰਚਾ ਦਾ ਵਿਸ਼ਾ ਬਣੀ ਹੋਈ ਹੈ ਕਿ ਕੀ ਦਿੱਲੀ ਦਰਬਾਰ ਦੀ ਕੇਂਦਰੀ ਹਕੂਮਤ ਪੰਜਾਬ ਦੇ ਉੱਤਰ-ਪੱਛਮੀ ਇਲਾਕਿਆਂ ਨੂੰ ਵੱਖ
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਇੱਕ ਫੈਸਲਾ ਸੁਣਾਉਂਦਿਆਂ ਡੇਰਾ ਸੌਦਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਕਤਲ ਦੇ ਇੱਕ ਮਾਮਲੇ ਵਿੱਚੋਂ ਬਰੀ ਕਰ ਦਿੱਤਾ ਹੈ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: