Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਰਜ਼ੋਰੀ ਗਾਰਡਨ ਹਲਕੇ ਤੋਂ ਆਪ ਉਮੀਦਵਾਰ ਜਰਨੈਲ ਸਿੰਘ ਪੱਤਰਕਾਰ , ਮਨਜਿੰਦਰ ਸਿੰਘ ਸਰਸਾ ਤੋਂ ਅੱਗੇ

ਰਜ਼ੋਰੀ ਗਾਰਡਨ ਹਲਕੇ ਤੋਂ ਆਪ ਉਮੀਦਵਾਰ ਜਰਨੈਲ ਸਿੰਘ ਪੱਤਰਕਾਰ , ਮਨਜਿੰਦਰ ਸਿੰਘ ਸਰਸਾ ਤੋਂ ਅੱਗੇ

ਦਿੱਲੀ ( 10 ਫਰਵਰੀ, 2015): ਆਮ ਆਦਮੀ ਪਾਰਟੀ ਦੇ ਉਮੀਦਵਾਰ ਜਰਨੈਲ ਸਿੰਘ ਪੱਤਰਕਾਰ ਰਾਜ਼ੋਰੀ ਗਾਰਡਨ ਵਿਧਾਨ ਸਭਾ ਹਲਕੇ ਤੋਂ 28,608 ਵੋਟਾਂ ਲੈਕੇ ਅੱਗੇ ਚੱਲ ਰਹੇ ਹਨ। ਉਨ੍ਹਾਂ ਦੇ ਨਿਕਟ ਵਿਰੋਧੀ 2013 ਵਿੱਚ ਵਿਧਾਨ ਸਭਾ ਚੋਣ ਜਿੱਤਣ ਵਾਲੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਰਸਾ ਪਿੱਛੇ ਚੱਲ ਰਹੇ ਹਨ। ਉਨ੍ਹਾਂ ਨੂੰ ਅਜੇ ਤੱਕ 26,393 ਵੋਟਾਂ ਮਿਲੀਆਂ ਹਨ।

ਮਨਜਿੰਦਰ ਸਿੰਘ ਸਰਸਾ (ਖੱਬੇ) ਅਤੇ ਜਰਨੈਲ਼ ਸਿੰਘ ਪੱਤਰਕਾਰ (ਸੱਜੇ) ਫਾਇਲ ਫੋਟੋ
ਮਨਜਿੰਦਰ ਸਿੰਘ ਸਰਸਾ (ਖੱਬੇ) ਅਤੇ ਜਰਨੈਲ਼ ਸਿੰਘ ਪੱਤਰਕਾਰ (ਸੱਜੇ) ਫਾਇਲ ਫੋਟੋ

ਆਮ ਆਦਮੀ ਪਾਰਟੀ ਦੇ ਉਮੀਦਵਾਰ ਪੱਤਰਕਾਰ ਜਰਨੈਲ ਸਿੰਘ ਉਸ ਸਮੇਂ ਸੁਰਖੀਆਂ ਵਿੱਚ ਆਏ ਸਨ, ਜਦ ਉਨ੍ਹਾਂ ਨੇ ਤਤਕਾਲੀ ਭਾਰਤੀ ਗ੍ਰਹਿ ਮੰਤਰੀ ਪੀ ਚਿੰਦਮਰਮ ‘ਤੇ ਦਿੱਲ਼ੀ ਸਿੱਖ ਕਤਲੇਆਮ ਦੇ ਕੇਸਾਂ ਵਿੱਚ ਕੋਈ ਕਾਰਵਾਈ ਨਾ ਹੋਣ ਦੇ ਰੋਸ ਵਜੋਂ ਜੁੱਤੀ ਵਗਾਹ ਮਾਰੀ ਸੀ।

ਮਨਜਿੰਦਰ ਸਿੰਘ ਸਰਸਾ ਇਨ੍ਹਾਂ ਚੋਣਾਂ ਵਿੱਚ ਸਭ ਤੋਂ ਅਮੀਰ ਉਮਦਿਵਾਰ ਮੰਨਿਆ ਜਾ ਰਿਹਾ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਲੋਕ ਸਭਾ ਚੋਣਾਂ 2024 ਵਿਚ ਜਿੱਥੇ ਇੰਡੀਆ ਪੱਧਰ ਉੱਤੇ ਕਾਂਗਰਸ ਤੇ ਹੋਰਨਾ ਪਾਰਟੀਆਂ ਨੇ ‘ਇੰਡੀਆ’ ਨਾਮੀ ਗਠਜੋੜ ਬਣਾਇਆ ਹੈ ਜਿਸ ਵਿਚ ਆਮ ਆਦਮੀ ਪਾਰਟੀ ਵੀ ਸ਼ਾਮਿਲ ਹੈ ਓਥੇ ਇਸ ਗਠਜੋੜ
ਲੋਕ ਸਭਾ ਚੋਣਾਂ 2024 ਵਿਚ ਜਿੱਥੇ ਇੰਡੀਆ ਪੱਧਰ ਉੱਤੇ ਕਾਂਗਰਸ ਤੇ ਹੋਰਨਾ ਪਾਰਟੀਆਂ ਨੇ ‘ਇੰਡੀਆ’ ਨਾਮੀ ਗਠਜੋੜ ਬਣਾਇਆ ਹੈ ਜਿਸ ਵਿਚ ਆਮ ਆਦਮੀ ਪਾਰਟੀ ਵੀ ਸ਼ਾਮਿਲ ਹੈ ਓਥੇ ਇਸ ਗਠਜੋੜ
ਆਮ ਆਦਮੀ ਪਾਰਟੀ ਵਿਚ ਕੇਂਦਰੀ ਲੀਡਰਸ਼ਿੱਪ ਦੇ ਦਬਦਬ ਕਾਰਨ ਲੱਗਦਾ ਹੈ ਕਿ ਪੰਜਾਬ ਦੇ ਚੁਣੇ ਹੋਏ ਵਿਧਾਇਕ ਸੂਬੇ ਤੋਂ ਬਾਹਰੀ ਆਗੂਆਂ ਨੂੰ ਪੰਜਾਬ ਦੇ ਨੁਮਾਇੰਦੇ ਵਜੋਂ ਰਾਜ ਸਭਾ ਵਿਚ ਭੇਜਣਗੇ।
ਕੇਜਰੀਵਾਲ ਸਰਕਾਰ ਦੇ ਫੈਸਲੇ ਨੇ ਪੰਜਾਬ ਦੇ ਆਪ ਆਗੂ ਕੁੜਿੱਕੀ ਵਿੱਚ ਫਸਾਏ। ਇੱਕ ਪਾਸੇ ਲੱਖਾਂ ਕਿਸਾਨ ਕੇਂਦਰ ਦੇ ਬਣਾਏ ਨਵੇਂ ਖੇਤੀ ਕਾਨੂੰਨਾਂ ਖਿਲਾਫ ਦਿੱਲੀ ਦੇ ਹੱਦਾਂ ਉੱਤੇ ਮੋਰਚਾ ਲਾ ਕੇ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: