Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

“ਰਾਏਸ਼ੁਮਾਰੀ ਪ੍ਰਚਾਰਕਾਂ” ‘ਤੇ ਲੱਗੇ “ਅੱਤਵਾਦ” ਦੇ ਕੇਸਾਂ ਦੀ ਪੈਰਵੀ ਸਿੱਖਸ ਫਾਸ ਜਸਟਿਸ ਕਰੇਗੀ

“ਰਾਏਸ਼ੁਮਾਰੀ ਪ੍ਰਚਾਰਕਾਂ” ‘ਤੇ ਲੱਗੇ “ਅੱਤਵਾਦ” ਦੇ ਕੇਸਾਂ ਦੀ ਪੈਰਵੀ ਸਿੱਖਸ ਫਾਸ ਜਸਟਿਸ ਕਰੇਗੀ

ਚੰਡੀਗੜ੍ਹ: ਅਮਰੀਕਾ ਸਥਿਤ ਮਨੁੱਖੀ ਅਧਿਕਾਰ ਜਥੇਬੰਦੀ “ਸਿੱਖਸ ਫਾਰ ਜਸਟਿਸ” (SFJ) ਨੇ ਐਲਾਨ ਕੀਤਾ ਹੈ ਕਿ ਉਨ੍ਹਾਂ ਦੀ ਜਥੇਬੰਦੀ ਵਲੋਂ ਪ੍ਰਚਾਰ ਕਰਨ ਵਾਲੇ ਜਿਹਨਾਂ ਨੌਜਵਾਨਾਂ ‘ਤੇ ਪੰਜਾਬ ਪੁਲਿਸ ਵਲੋਂ ਕੇਸ ਦਰਜ ਕੀਤਾ ਗਿਆ ਹੈ, ਉਨ੍ਹਾਂ ਕੇਸਾਂ ਦੀ ਪੈਰਵੀ ਜਥੇਬੰਦੀ ਕਰੇਗੀ।

ਜ਼ਿਕਰਯੋਗ ਹੈ ਕਿ ਸਿੱਖਸ ਫਾਸ ਜਸਟਿਸ ਪੰਜਾਬ ਦੀ ਅਜ਼ਾਦੀ ਲਈ “ਰਾਇਸ਼ੁਮਾਰੀ 2020” ਲਈ ਪ੍ਰਚਾਰ ਕਰ ਰਹੀ ਹੈ। ਜਥੇਬੰਦੀ ਨੇ ਬਿਆਨ ਜਾਰੀ ਕਰਕੇ ਕਿਹਾ ਹੈ ਕਿ ਉਨ੍ਹਾਂ ਦੀ ਜਥੇਬੰਦੀ ਵਲੋਂ ਪੰਜਾਬ ਵਿਚਲੇ ਪ੍ਰਚਾਰਕਾਂ ਜਸਪ੍ਰੀਤ ਸਿੰਘ, ਹਰਦੀਪ ਸਿੰਘ ਅਤੇ ਕੁਲਦੀਪ ਸਿੰਘ ਨੂੰ “ਅੱਤਵਾਦ” ਦੇ ਝੂਠੇ ਕੇਸਾਂ ਵਿਚ ਫਸਾਇਆ ਗਿਆ ਹੈ ਅਤੇ ਇਹ ਕੇਸ ਰਾਜਨੀਤੀ ਤੋਂ ਪ੍ਰੇਰਿਤ ਹਨ ਕਿਉਂਕਿ ਇਹ ਕਾਰਜਕਰਤਾ “ਰਾਏਸ਼ੁਮਾਰੀ 2020” ਲਈ ਪੈਂਫਲਿਟ ਅਤੇ ਟੀ-ਸ਼ਰਟਾਂ ਵੰਡਦੇ ਸਨ।

ਇਸ ਖ਼ਬਰ ਨੂੰ ਹੋਰ ਵਿਸਥਾਰ ਨਾਲ ਅੰਗ੍ਰੇਜ਼ੀ ਵਿਚ ਪੜ੍ਹਨ ਲਈ: SFJ To Provide Legal Defense To “Referendum Campaigners” Charged With Terrorism .

ਸਬੰਧਤ ਖ਼ਬਰ: ਪੰਜਾਬ ਪੁਲਿਸ ਵਲੋਂ ਤਿੰਨ ਸਿੱਖ ਗ੍ਰਿਫਤਾਰ; ਦੋ ਵਿਦੇਸ਼ੀ ਸਿੱਖ ਵੀ ਨਾਮਜ਼ਦ .

ਜਥੇਬੰਦੀ ਵਲੋਂ ਇਹ ਵੀ ਕਿਹਾ ਗਿਆ ਕਿ ਹਰਜਾਪ ਸਿੰਘ ਜਾਫੀ ਵਲੋਂ ਜਸਪ੍ਰੀਤ ਸਿੰਘ ਜੱਸਾ ਦੇ ਪਿੰਡ ਹੰਦੋਵਾਲ ਫੋਨ ‘ਤੇ ਉਸਨੂੰ ਧਾਰਮਿਕ ਸਾਹਿਤ, ਟੀ-ਸ਼ਰਟਾਂ ਵੰਡਣ ਲਈ ਪੈਸਿਆਂ ਦੀ ਪੇਸ਼ਕਸ਼ ਕਿਸੇ ਵੀ ਕਾਨੂੰਨ ਦੀ ਕਿਤਾਬ ਵਿਚ “ਅੱਤਵਾਦ” ਨਹੀਂ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਿੱਖ ਫੈਡਰੇਸ਼ਨ ਇੰਟਰਨੈਸ਼ਨਲ ਨੇ ਸੰਯੁਕਤ ਰਾਸ਼ਟਰ ਦੀ ੮੧ਵੀਂ ਮਹਾਸਭਾ ਦੌਰਾਨ ਸਿੱਖ ਸਵੈ-ਨਿਰਣਾ ਅਤੇ ਸਿਆਸੀ ਹੱਕਾਂ ਦਾ ਮੁੱਦਾ ਉਠਾਇਆ।
ਸਿੱਖ ਫੈਡਰੇਸ਼ਨ (ਯੂ.ਕੇ.) ਨੇ ਬਰਤਾਨੀਆ ਸਰਕਾਰ ’ਤੇ ਸਿੱਖਾਂ ਵਿਰੁੱਧ ਨਫ਼ਰਤੀ ਅਪਰਾਧਾਂ ਨੂੰ ਨਸਲੀ ਅਤੇ ਧਾਰਮਿਕ ਨਫ਼ਰਤ ਦੇ ਆਮ ਅੰਕੜਿਆਂ ਵਿੱਚ ਲੁਕਾਉਣ ਦਾ ਦੋਸ਼ ਲਾਇਆ ਹੈ। ਲਿਵਰਪੂਲ ਵਿੱਚ ਲੇਬਰ ਪਾਰਟੀ ਦੀ
ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨਜ਼ ਯੂ.ਕੇ. ਨੇ ਸਮੂਹ ਗੁਰਦੁਆਰਾ ਪ੍ਰਬੰਧਕਾਂ ਨੂੰ ਭਾਰਤੀ ਹਾਈ ਕਮਿਸ਼ਨ ਦੇ ਅਧਿਕਾਰੀਆਂ ਨੂੰ ਸਰਕਾਰੀ ਹੈਸੀਅਤ ਵਿੱਚ ਗੁਰਦੁਆਰਿਆਂ ਅੰਦਰ ਸੱਦਣ ਤੋਂ ਗੁਰੇਜ਼ ਕਰਨ ਦੀ ਅਪੀਲ ਕੀਤੀ ਹੈ। ਜਥੇਬੰਦੀ
ਕੌਮਾਂਤਰੀ ਧਾਰਮਿਕ ਆਜ਼ਾਦੀ ਬਾਰੇ ਅਮਰੀਕੀ ਕਮਿਸ਼ਨ ਨੇ ਭਾਰਤ ਸਰਕਾਰ ਉੱਤੇ ਧਾਰਮਿਕ ਘੱਟਗਿਣਤੀਆਂ ਵਿਰੁੱਧ ਅੱਤਵਾਦ ਵਿਰੋਧੀ ਕਾਨੂੰਨਾਂ ਦੀ ਦੁਰਵਰਤੋਂ ਕਰਨ ਦੇ ਦੋਸ਼ ਲਾਏ ਹਨ। ਕਮਿਸ਼ਨ ਨੇ ਜਗਤਾਰ ਸਿੰਘ ਜੌਹਲ ਨੂੰ ਜ਼ਮਾਨਤ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: