Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਰੋਹਿਤ ਵੇਮੁਲਾ ਖੁਦਕੁਸ਼ੀ ਅਤੇ ਜੇ. ਐਨ. ਯੂ. ਦੇਸ਼ ਧਰੋਹ ਮਾਮਲਾ ਭਾਰਤ ਵਿਚ ਹਿੰਦੂਤਵੀ ਫਾਂਸੀਵਾਦ ਦੇ ਵਰਤਾਰੇ ਦੇ ਉਭਾਰ ਦਾ ਸੰਕੇਤ: ਸ੍ਰ. ਅਜਮੇਰ ਸਿੰਘ (ਵੀਡੀਓੁ)

ਰੋਹਿਤ ਵੇਮੁਲਾ ਖੁਦਕੁਸ਼ੀ ਅਤੇ ਜੇ. ਐਨ. ਯੂ. ਦੇਸ਼ ਧਰੋਹ ਮਾਮਲਾ ਭਾਰਤ ਵਿਚ ਹਿੰਦੂਤਵੀ ਫਾਂਸੀਵਾਦ ਦੇ ਵਰਤਾਰੇ ਦੇ ਉਭਾਰ ਦਾ ਸੰਕੇਤ: ਸ੍ਰ. ਅਜਮੇਰ ਸਿੰਘ (ਵੀਡੀਓੁ)

 
 

 

ਬੀਤੇ ਕੁਝ ਦਿਨਾਂ ਦੌਰਾਨ ਹੈਦਰਾਬਾਦ ਯੂਨੀਵਰਸਿਟੀ ਦੇ ਵਿਦਿਆਰਥੀ ਵੱਲੋਂ ਕੀਤੀ ਖੁਦਕੁਸ਼ੀ ਤੇ ਜੇ. ਐਨ. ਯੂ. ਦੇ ਵਿਦਿਆਰਥੀਆਂ ਵਿਰੁਧ ਦੇਸ਼ ਧਰੋਹ ਦਾ ਮਾਮਲਾ ਦਰਜ ਹੋਣ ਤੋਂ ਬਾਅਦ ਉੱਸਰੇ ਮਹੌਲ ਬਾਰੇ ਅੱਜ ਸਿੱਖ ਚਿੰਤਕ ਸ: ਅਜਮੇਰ ਸਿੰਘ ਨਾਲ ਸਿੱਖ ਸਿਆਸਤ ਦੇ ਸਟੂਡੀਓ ਵਿਖੇ ਗੱਲਬਾਤ ਰਿਕਾਰਡ ਕੀਤੀ ਗਈ ਸੀ। ਸ: ਅਜਮੇਰ ਸਿੰਘ ਨੇ ਇਸ ਮਾਮਲੇ ਬਾਰੇ ਉਨ੍ਹਾਂ ਦੀ ਪੜਚੋਲ ਤੇ ਵਿਚਾਰ ਵਿਸਤਾਰ ਵਿਚ ਸਾਂਝੇ ਕੀਤੇ ਅਤੇ ਇਸ ਨੂੰ ਭਾਰਤ ਵਿਚ ਹਿੰਦੂਤਵੀ ਫਾਂਸੀਵਾਦ ਦੇ ਵਰਤਾਰੇ ਦੇ ਉਭਾਰ ਦਾ ਸੰਕੇਤ ਦੱਸਿਆ ਅਤੇ ਆਪਣੀ ਗੱਲ ਸਿੱਧ ਕਾਫੀ ਦਸਤਾਵੇਜ਼ਾਂ ਦੇ ਹਵਾਲੇ ਦਿੱਤੇ। ਇਹ ਗੱਲਬਾਤ ਸ਼ਨਿੱਚਰਵਾਰ ਨੂੰ ਸ਼ਾਮ 7 ਵਜੇ (ਯੂ. ਕੇ. ਸਮੇਂ ਅਨੁਸਾਰ) ਸੰਗਤ ਟੀ. ਵੀ. ਉੱਤੇ ਦਿਖਾਈ ਗਈ ਅਤੇ ਇਹ ਵੀਡੀਓ ਸਿੱਖ ਸਿਆਸਤ ਦੀ ਵੈਬਸਾਈਟ ਅਤੇ ਯੂ-ਟਿਊਬ ਉੱਤੇ ਜਾਰੀ ਕਰ ਦਿੱਤੀ ਗਈ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਭਾਰਤ ਅੰਦਰ ਸਿੱਖ ਕੌਮ ਦੀ ਸਥਿਤੀ ਬਾਰੇ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਦੀ ਸਮਝ (Perception) ਰਵਾਇਤੀ ਸਿੱਖ ਸੋਚਣੀ ਨਾਲੋਂ ਅਹਿਮ ਰੂਪ ਵਿਚ ਅਲੱਗ ਸੀ।
ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਦੇ ਅੰਦਰ ਹਥਿਆਰਬੰਦ ਨਕਾਬਪੋਸ਼ਾਂ ਦਾ ਵਿਦਿਆਰਥੀਆਂ ਉਤੇ ਹਮਲਾ, ਹਿੰਦੂਤਵੀ ਧੱਕੇ ਦਾ ਅਤੇ ਬਹੁਗਿਣਤੀ ਪੱਖੀ ਹਾਕਮਸ਼ਾਹੀ ਸਿਆਸਤ ਦਾ ਨਮੂਨਾ ਹੈ, ਜਿਹੜੀ ਭਾਰਤ ਨੂੰ ਹਿੰਦੂ ਰਾਸ਼ਟਰ ਬਣਾਉਣ ਲਈ
2 ਦਸੰਬਰ, 2018 ਨੂੰ ਡਾ. ਭੀਮ ਰਾਓ ਅੰਬੇਡਕਰ ਦੇ "ਮਹਾਂਪਰੀਨਿਵਾਰਨ ਦਿਹਾੜੇ" ਉੱਤੇ ਐਸ.ਸੀ/ਬੀ.ਸੀ ਅਧਿਆਪਕ ਸੰਘ ਪੰਜਾਬ (ਸੰਗਰੂਰ ਇਕਾਈ) ਅਤੇ ਬੀ.ਐਸ.ਐਨ.ਐਲ ਐਸ.ਸੀ/ਬੀ.ਸੀ ਮੁਲਾਜ਼ਮ ਭਲਾਈ ਜਥੇਬੰਦੀ (ਸੰਗਰੂਰ ਇਕਾਈ) ਵੱਲੋਂ "ਡਾ. ਭੀਮ ਰਾਓ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: