Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਲਾਈਫ ਓ.ਕੇ. ‘ਤੇ ਮਹਾਰਾਜਾ ਰਣਜੀਤ ਸਿੰਘ ਲੜੀਵਾਰ ਬੰਦ ਹੋਣਾ ਚਾਹੀਦਾ: ਫੈਡਰੇਸ਼ਨ (ਪੀਰ ਮੁਹੰਮਦ)

ਲਾਈਫ ਓ.ਕੇ. ‘ਤੇ ਮਹਾਰਾਜਾ ਰਣਜੀਤ ਸਿੰਘ ਲੜੀਵਾਰ ਬੰਦ ਹੋਣਾ ਚਾਹੀਦਾ: ਫੈਡਰੇਸ਼ਨ (ਪੀਰ ਮੁਹੰਮਦ)

ਚੰਡੀਗੜ੍ਹ: ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ (ਪੀਰ ਮੁਹੰਮਦ) ਨੇ ਮਹਾਰਾਜਾ ਰਣਜੀਤ ਸਿੰਘ ਦੇ ਜੀਵਨ ‘ਤੇ ਆਧਾਰਿਤ ਟੀ.ਵੀ. ਲੜੀਵਾਰ (ਸੀਰੀਅਲ) ਬੰਦ ਕਰਨ ਦੀ ਮੰਗ ਕੀਤੀ ਹੈ। ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ (ਪੀਰ ਮੁਹੰਮਦ) ਦੇ ਪ੍ਰਧਾਨ ਕਰਨੈਲ ਸਿੰਘ ਨੇ ਕਿਹਾ ਕਿ ਲਾਈਫ ਓ.ਕੇ. ਚੈਨਲ ‘ਤੇ ਚੱਲ ਰਿਹਾ ਇਹ ਲੜੀਵਾਰ ਸਿੱਖ ਇਤਿਹਾਸ ਅਤੇ ਸਿੱਖ ਸਿਧਾਂਤਾਂ ਨੂੰ ਗਲਤ ਰੂਪ ‘ਚ ਪੇਸ਼ ਕਰ ਰਿਹਾ ਹੈ।

ਕਰਨੈਲ ਸਿੰਘ ਪੀਰਮੁਹੰਮਦ {ਫਾਈਲ ਫੋਟੋ}
ਕਰਨੈਲ ਸਿੰਘ ਪੀਰਮੁਹੰਮਦ {ਫਾਈਲ ਫੋਟੋ}

ਇਸ ਲੜੀਵਾਰ ਰਾਹੀਂ ਸਿੱਖ ਇਤਿਹਾਸ ਦਾ ਭਗਵਾਕਰਨ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਕਰਨੈਲ ਸਿੰਘ ਨੇ ਕਿਹਾ ਕਿ ਹਿੰਦੂਵਾਦੀ ਹਿੰਦੀ ਮੀਡੀਆ ਜਾਣਬੁੱਝ ਕੇ ਹਿੰਦੂਤਵੀ ਏਜੰਡੇ ਤਹਿਤ ਹੀ ਅਜਿਹੀਆਂ ਕੋਸ਼ਿਸ਼ਾਂ ਕਰ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਅਜਿਹੀਆਂ ਕੋਸ਼ਿਸ਼ਾਂ ਦਾ ਨੋਟਿਸ ਲੈਣਾ ਚਾਹੀਦਾ ਹੈ।

ਇਸ ਖ਼ਬਰ ਨੂੰ ਵਿਸਥਾਰ ਸਹਿਤ ਅੰਗ੍ਰੇਜ਼ੀ ਵਿਚ ਪੜ੍ਹਨ ਲਈ:

AISSF (Peer Mohammad) Seeks Ban on Life OK TV show on Maharaja Ranjit Singh …

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਵਾਈਟਹਾਊਸ ਤੋਂ ਜੈਕ ਸੁਲੇਵਾਨ ਤੇ ਐਂਟਨੀ ਬਲ਼ਿੰਕਨ ਨੇ ਵਾਰ ਵਾਰ ਭਾਈ ਹਰਦੀਪ ਸਿੰਘ ਨਿੱਝਰ ਕਤਲ ਕਾਂਡ ‘ਚ ਭਾਰਤ ਦੇ ਹੱਥ ਬਾਰੇ ਕੈਨੇਡਾ ਦਾ ਸਹਿਯੋਗ ਦੇਣ ਦੀ ਗੱਲ ਆਖੀ ਹੁਣ ਤੱਕ
ਵਾਈਟਹਾਊਸ ਤੋਂ ਜੈਕ ਸੁਲੇਵਾਨ ਤੇ ਐਂਟਨੀ ਬਲ਼ਿੰਕਨ ਨੇ ਵਾਰ ਵਾਰ ਭਾਈ ਹਰਦੀਪ ਸਿੰਘ ਨਿੱਝਰ ਕਤਲ ਕਾਂਡ ‘ਚ ਭਾਰਤ ਦੇ ਹੱਥ ਬਾਰੇ ਕੈਨੇਡਾ ਦਾ ਸਹਿਯੋਗ ਦੇਣ ਦੀ ਗੱਲ ਆਖੀ ਹੁਣ ਤੱਕ
ਪੰਜਾਬ ਵਿੱਚ ਅਚਨਚੇਤ ਹੀ ਕਰੋਨਾ ਵਾਇਰਸ ਦੇ ਮਰੀਜਾਂ ਦੀ ਗਿਣਤੀ ਵਿੱਚ ਬੇਹਿਸਾਬ ਵਾਧਾ ਕਿਵੇਂ ਹੋ ਗਿਆ? ਤਖਤ ਸ੍ਰੀ ਅਬਚਲ ਨਗਰ ਹਜੂਰ ਸਾਹਿਬ ਦੇ ਦਰਸ਼ਨਾਂ ਕਾਰਣ ਉਥੇ ਫਸ ਗਈਆਂ ਸੰਗਤਾਂ ਦੀ
ਲੰਮਾ ਸਮਾਂ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ (ਪੀਰਮੁਹੰਮਦ) ਦੇ ਪ੍ਰਧਾਨ ਰਹਿਣ ਵਾਲੇ ਕਰਨੈਲ ਸਿੰਘ ਪੀਰਮੁਹੰਮਦ ਅੱਜ ਸ਼੍ਰੋਮਣੀ ਅਕਾਲੀ ਦਲ (ਬਾਦਲ) ਤੋਂ ਬਾਗੀ ਹੋਏ ਆਗੂਆਂ ਵਲੋਂ ਬਣਾਏ ਗਏ ਸ਼੍ਰੋਮਣੀ ਅਕਾਲੀ ਦਲ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: