Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਲੁਧਿਆਣਾ ਵਿੱਚ ਅਰਵਿੰਦ ਕੇਜਰੀਵਾਲ ਦੀ ਕਾਰ ‘ਤੇ ਹਮਲਾ, ਅਗਲਾ ਸੀਸਾ ਟੁੱਟਿਆ

ਲੁਧਿਆਣਾ ਵਿੱਚ ਅਰਵਿੰਦ ਕੇਜਰੀਵਾਲ ਦੀ ਕਾਰ ‘ਤੇ ਹਮਲਾ, ਅਗਲਾ ਸੀਸਾ ਟੁੱਟਿਆ

ਲੁਧਿਆਣਾ (29 ਫਰਵਰੀ, 2016): ਪੰਜਾਬ ਦੇ ਪੰਜ ਦਿਨਾਂ ਦੌਰੇ ਦੌਰਾਨ ਲੁਧਿਆਣਾ ਪਹੁੰਚੇ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦਕੇਜ਼ਰੀਵਾਲ ਦੀ ਕਾਰ ‘ਤੇ ਸੋਟਿਆਂ ਅਤੇ ਪੱਥਰਾਂ ਨਾਲ ਹਮਲਾ ਕੀਤਾ ਗਿਆ।Screenshots-from-Arvind-Kejriwals-Twitter-handle

ਇਹ ਜਾਣਕਾਰੀ ਅਰਵਿੰਦ ਕੇਜਰੀਵਾਲ ਦੇ ਟਵਿੱਟਰ ਖਾਤੇ ਤੋਂ ਮਿਲੀ ਹੈ।ਟਵਿੱਟਰ ‘ਤੇ ਇਸ ਘਟਨਾ ਬਾਰੇ ਦੱਸਦਿਆਂ ਉਨ੍ਹਾਂ ਕਿਹਾ ਕਿਮੇਰੀ ਗੱਡੀ ਤੇ ਪੱਥਰਾਂ ਅਤੇ ਸੋਟੀਆਂ ਨਾਲ ਹਮਲਾ ਕੀਤਾ ਗਿਆ, ਗੱਡੀ ਦਾ ਅੱਗੇ ਵਾਲਾ ਸ਼ੀਸ਼ਾ ਟੁੱਟ ਗਿਆ । ਬਾਦਲ ਅਤੇ ਕਾਂਗਰਸੀ ਘਬਰਾਏ ਹੋਏ ਨੇ । ਇਹ ਸ਼ੀਸ਼ਾ ਹੀ ਤੋੜ ਸਕਦੇ ਨੇ ਮੇਰਾ ਹੌੰਸਲਾ ਨਹੀ ।

ਇਸ ਖਬਰ ਨੂੰ ਅੰਗਰੇਜ਼ੀ ਵਿੱਚ ਪੜ੍ਹਨ ਲਈ ਵੇਖੋ:

Arvind Kejriwal’s Car attacked in Ludhiana (Punjab)

ਆਮ ਆਦਮੀ ਪਾਰਟੀ ਦੇ ਆਗੂ ਅਸ਼ੀਸ਼ ਖੇਤਾਨ ਨੇ ਕਿਹਾ ਕਿ ਸੱਤਾਧਾਰੀ ਬਾਦਲ ਦਲ ਦੀ ਪੁਲਿਸ ਮੂਕ ਦਰਸ਼ਕ ਬਣ ਕੇ ਤਮਾਸ਼ਾ ਵੇਖਦੀ ਰਹੀ ਅਤੇ ਹਮਲਾ ਕਰਮਨ ਵਾਲਿਆਂ ਗੁੰਡਿਆਂ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਰਾਵੀ-ਬਿਆਸ ਵਾਟਰ ਟ੍ਰਿਬਿਊਨਲ ਦੀ ਟੀਮ ਨੂੰ ਰੋਪੜ ਵਿੱਚ ਕਿਸਾਨਾਂ ਦੇ ਵਿਰੋਧ ਕਾਰਨ ਆਪਣਾ ਦੌਰਾ ਰੱਦ ਕਰਨਾ ਪਿਆ। ਕਿਰਤੀ ਕਿਸਾਨ ਯੂਨੀਅਨ ਨੇ SYL ਨਹਿਰ ਦੇ ਮੁੱਦੇ 'ਤੇ ਨੈਸ਼ਨਲ ਹਾਈਵੇਅ ਜਾਮ ਕਰ
ਦਲ ਖਾਲਸਾ ਨੇ ਭਾਰਤੀ ਸਟੇਟ, ਨਿਆਂਪਾਲਿਕਾ ਅਤੇ ਡੇਰਾਵਾਦ/ਗੁਰੂਡੰਮ ਵਿਚਕਾਰ ਚੱਲ ਰਹੇ ਡੂੰਘੇ ਗਠਜੋੜ ਨੂੰ ਗੰਭੀਰਤਾ ਨਾਲ ਲੈੰਦਿਆਂ ਕਿਹਾ ਹੈ ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲਣਾ
ਹਾਲੀਆ ਹਫ਼ਤਿਆਂ ਦੌਰਾਨ ਅਖ਼ਬਾਰਾਂ ਅਤੇ ਸੋਸ਼ਲ ਮੀਡੀਆ ‘ਤੇ ਇੱਕ ਵਾਰ ਫਿਰ ਇਹ ਅਟਕਲਾਂ ਲੱਗਣ ਲੱਗ ਪਈਆਂ ਹਨ ਕਿ ਨਵੀਂ ਦਿੱਲੀ ਵਿੱਚ ਕੇਂਦਰੀ ਸਰਕਾਰ ਕਿਤੇ ਪੰਜਾਬ ਦੇ ਉੱਤਰ-ਪੱਛਮੀ ਜ਼ਿਲ੍ਹਿਆਂ ਦੇ ਕੁਝ
ਇਹਨੀ ਦਿਨੀਂ ਇਹ ਗੱਲ ਮੁੜ ਅਖਬਾਰਾਂ ਅਤੇ ਬਿਜਲ-ਸੱਥ (ਸੋਸ਼ਲ ਮੀਡੀਆ) ਉੱਤੇ ਚਰਚਾ ਦਾ ਵਿਸ਼ਾ ਬਣੀ ਹੋਈ ਹੈ ਕਿ ਕੀ ਦਿੱਲੀ ਦਰਬਾਰ ਦੀ ਕੇਂਦਰੀ ਹਕੂਮਤ ਪੰਜਾਬ ਦੇ ਉੱਤਰ-ਪੱਛਮੀ ਇਲਾਕਿਆਂ ਨੂੰ ਵੱਖ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: