Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਲੁਧਿਆਣਾ ਵਿੱਚ ਆਰ.ਐੱਸ. ਐੱਸ ਕਾਰਕੂੰਨਾਂ ‘ਤੇ ਗੋਲੀਆਂ ਚੱਲੀਆਂ

ਲੁਧਿਆਣਾ ਵਿੱਚ ਆਰ.ਐੱਸ. ਐੱਸ ਕਾਰਕੂੰਨਾਂ ‘ਤੇ ਗੋਲੀਆਂ ਚੱਲੀਆਂ

ਆਰ.ਐੱਸ.ਐੱਸ
ਆਰ.ਐੱਸ.ਐੱਸ

ਲੁਧਿਆਣਾ (18 ਜਨਵਰੀ, 2016): ਭਗਵਾਵਾਦੀ ਹਿੰਦੂੀ ਜੱਥੇਬੰਦੀ ਆਰ. ਐੱਸ. ਐੱਸ ਦੇ ਵਰਕਰਾਂ ‘ਤੇ ਗੋਲੀਆਂ ਚਲਾਉਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।

ਮੀਡੀਆ ਵਿੱਚ ਨਸ਼ਰ ਖ਼ਬਰ ਅਨੁਸਾਰ ਸਥਾਨਕ ਕਿਦਵਈ ਨਗਰ ‘ਚ ਅੱਜ ਸਵੇਰੇ 2 ਮੋਟਰ ਸਾਈਕਲ ਸਵਾਰਾਂ ਵੱਲੋਂ ਆਰ ਐੱਸ ਐੱਸ ਦੀ ਸ਼ਾਖਾ ‘ਚ ਵਰਕਰਾਂ ਤੇ ਗੋਲੀਆਂ ਚਲਾ ਦਿੱਤੀਆਂ। ਘਟਨਾਂ ਵਿੱਚ ਕਿਸੇ ਦੇ ਜ਼ਖਮੀ ਹੋਣ ਦੀ ਪੁਸ਼ਟੀ ਨਹੀਂ ਹੋ ਸਕੀ।

ਇਹ ਘਟਨਾ ਸਵੇਰੇ 7 ਵਜੇ ਉਦੋਂ ਵਾਪਰੀ ਜੱਦੋ ਆਰ ਐੱਸ ਐੱਸ ‘ ਦੇ ਕੈਂਪ ਵਿੱਚ ਸ਼ਾਮਲ ਵਰਕਰ ਅਭਿਆਸ ਕਰ ਰਹੇ ਸਨ । ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚੀ । ਡੀ ਸੀ ਪੀ ਨਰਿੰਦਰ ਭਾਰਗਵ ਦਾ ਕਹਿਣਾ ਹੈ ਕਿ ਹਮਲਾਵਰਾਂ ਵੱਲੋਂ ਇੱਕ ਜ ਦੋ ਗੋਲੀਆਂ ਚਲਾਈਆਂ ਗਈਆਂ । ਉਨ੍ਹਾਂ ਦਾ ਕਹਿਣਾ ਹੈ ਕਿ ਉਹ ਮਾਮਲੇ ਦੀ ਜਾਂਚ ਕਰ ਰਹੇ ਹਨ।ਇਹ ਤਰ੍ਹਾਂ ਗੋਲੀਆਂ ਦਾ ਚੱਲਣਾ ਸਾਡੀ ਸੁਰੱਖਿਆ ‘ਤੇ ਸਵਾਲੀਆ ਨਿਸ਼ਾਨ ਹੈ ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਖੇਤੀਬਾੜੀ ਅਤੇ ਵਾਤਾਵਰਨ ਜਾਗਰੂਕਤਾ ਕੇਂਦਰ ਵੱਲੋਂ ਸੰਸਾਰ ਕੁਦਰਤ ਸੰਭਾਲ ਦਿਹਾੜੇ ਉੱਤੇ ਲੁਧਿਆਣਾ ਵਿਖੇ “ਪਾਣੀ ਅਤੇ ਧਰਤ ਸੰਭਾਲ ਗੋਸ਼ਟਿ” ਕਰਵਾਈ ਗਈ। ਇਸ ਗੋਸ਼ਟਿ ਵਿੱਚ ਪੰਜਾਬ ਭਰ ਤੋਂ ਵਾਤਾਵਰਨ ਪ੍ਰੇਮੀਆਂ, ਉੱਦਮੀ ਕਿਸਾਨਾਂ,
ਉੱਤਰੀ ਪੂਰਬੀ ਦਿੱਲੀ ਦੇ ਕਈ ਇਲਾਕਿਆਂ ’ਚ ਬੀਤੇ ਕੁੱਝ ਦਿਨਾਂ ਤੋਂ ਨਾਗਰਿਕਤਾ ਸੋਧ ਕਾਨੂੰਨ (ਨਾ.ਸੋ.ਕਾ.) ਵਿਰੁੱਧ ਹੋ ਰਹੇ ਸ਼ਾਂਤਮਈ ਵਿਖਾਵਿਆਂ ਬਾਰੇ ਅਚਾਨਕ ਹਿੰਸਾ ਦੀ ਸਥਿੱਤੀ ਬਣ ਜਾਣੀ ਬੇਹੱਦ ਅਫ਼ਸੋਸਨਾਕ ਤੇ
ਨਵੇਂ ਨਾਗਰਿਕਤਾ ਕਾਨੂੰਨ ਦੇ ਵਿਰੋਧ ਵਿਚ ਟਰਾਈ ਸਿਟੀ ਐਕਸਨ ਕਮੇਟੀ ਦੇ ਸੱਦੇ ਉਤੇ ਇਕੱਠੇ ਹੋਏ ਹਜ਼ਾਰਾਂ ਲੋਕਾਂ ਨੇ ਹੱਥਾਂ ਵਿਚ ਤਿਰੰਗੇ ਫੜ ਕੇ ਮੋਦੀ ਸਰਕਾਰ ਦੇ ਵਿਰੁੱਧ ਨਾਹਰੇ ਮਾਰਦਿਆਂ ਇਹ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: