Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਵਿਦਿਆਰਥੀਆਂ ਨੇ ਕਰਨੈਲ ਸਿੰਘ ਨੂੰ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਪਦ ਤੋਂ ਹਟਾਇਆ

ਵਿਦਿਆਰਥੀਆਂ ਨੇ ਕਰਨੈਲ ਸਿੰਘ ਨੂੰ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਪਦ ਤੋਂ ਹਟਾਇਆ

ਅੰਮ੍ਰਿਤਸਰ: ਅੱਜ ਵਿਦਿਆਰਥੀਆਂ ਦੇ ਇਕ ਧੜੇ ਨੇ ਕਰਨੈਲ ਸਿੰਘ ਪੀਰ ਮੁਹੰਮਦ ਨੂੰ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਦੇ ਅਹੁਦੇ ਤੋਂ ਹਟਾਉਣ ਦਾ ਐਲਾਨ ਕਰ ਦਿੱਤਾ।

ਅਨਮੋਲਦੀਪ ਸਿੰਘ ਅਤੇ ਹੋਰ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕਰਦੇ ਹੋਏ
ਅਨਮੋਲਦੀਪ ਸਿੰਘ ਅਤੇ ਹੋਰ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕਰਦੇ ਹੋਏ

ਮੀਡੀਆ ਰਿਪੋਰਟਾਂ ਮੁਤਾਬਕ ਵਿਦਿਆਰਥੀਆਂ ਨੇ ਅੰਮ੍ਰਿਤਸਰ ‘ਚ ਅਕਾਲ ਤਖ਼ਤ ਸਾਹਿਬ ‘ਤੇ ਇਕ ਇਕੱਠ ਕੀਤਾ ਅਤੇ ਬਾਅਦ ‘ਚ ਇਕ ਲਿਖਤੀ ਪ੍ਰੈਸ ਬਿਆਨ ਜਾਰੀ ਕੀਤਾ। ਪ੍ਰੈਸ ਬਿਆਨ ਜਾਰੀ ਕਰਨ ਤੋਂ ਬਾਅਦ ਕਰਨੈਲ ਸਿੰਘ ਪੀਰ ਮੁਹੰਮਦ ਨੂੰ ਪ੍ਰਧਾਨ ਦੇ ਅਹੁਦੇ ਤੋਂ ਹਟਾਉਣ ਦਾ ਐਲਾਨ ਕੀਤਾ ਗਿਆ।

ਜਾਰੀ ਬਿਆਨ:

[gview file=”https://www.sikhsiyasat.info/wp-content/uploads/2017/04/Press-Note-AISSF-Anmoldeep-Singh.pdf” height=”850px” width=”100%” save=”0″]

ਅਨਮੋਲਦੀਪ ਸਿੰਘ ਅਤੇ ਹੋਰ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਜਾਰੀ ਪ੍ਰੈਸ ਬਿਆਨ ਦੋ ਦਿਨ ਪਹਿਲਾਂ ਸਿੱਖ ਸਿਆਸਤ ਨਿਊਜ਼ (SSN) ਨਾਲ ਗੱਲ ਕਰਦੇ ਹੋਏ ਕਰਨੈਲ ਸਿੰਘ ਪੀਰ ਮੁਹੰਮਦ ਨੇ ਦੋਸ਼ ਲਾਇਆ ਸੀ ਕਿ ਤਾਲਮੇਲ ਕਮੇਟੀ ਦੇ ਜਿਹੜੇ ਮੈਂਬਰ ਅਸਤੀਫਾ ਮੰਗ ਰਹੇ ਹਨ ਉਹ ਨਿਜੀ ਮੁਫਾਦਾਂ ਤੋਂ ਪ੍ਰੇਰਿਤ ਹਨ।

ਇਸ ਖ਼ਬਰ ਨੂੰ ਵਿਸਥਾਰ ਸਹਿਤ ਅੰਗ੍ਰੇਜ਼ੀ ਵਿਚ ਪੜ੍ਹਨ ਲਈ:

Students Announce to Remove Karnail Singh Peer Mohammad as AISSF chief …

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ (ਪੀਰ ਮੁਹੰਮਦ) ਨੇ ਮਹਾਰਾਜਾ ਰਣਜੀਤ ਸਿੰਘ ਦੇ ਜੀਵਨ 'ਤੇ ਆਧਾਰਿਤ ਟੀ.ਵੀ. ਲੜੀਵਾਰ (ਸੀਰੀਅਲ) ਬੰਦ ਕਰਨ ਦੀ ਮੰਗ ਕੀਤੀ ਹੈ। ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ (ਪੀਰ
ਹਿੰਦੂਤਵੀ ਤਾਕਤਾਂ ਨੇ ਹੁਣ ਦਸਮੇਸ਼ ਪਿਤਾ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਦਿਹਾੜੇ ਨਾਲ ਸਬੰਧਤ ਸਮਾਗਮਾਂ ਨੂੰ ਵੀ ਸਿੱਖਾਂ ਦੇ ਹਿਰਦੇ ਵਲੂੰਧਰਣ ਲਈ ਵਰਤਣਾ ਸ਼ੁਰੂ ਕਰ ਦਿੱਤਾ ਹੈ।
ਚੰਡੀਗੜ੍ਹ: ਹਰਿਆਣਾ ਅੰਦਰ ਜਾਟਾਂ ਵੱਲੋਂ ਰਾਖਵੇਂ ਕੋਟੇ ਦੀ ਮੰਗ ਕਰਦਿਆ ਜੋ ਹਿੰਸਕ ਅੰਦੋਲਨ ਕੀਤਾ ਗਿਆ ਹੈ ਉਸ ਵਿੱਚ ਸਭ ਤੋਂ ਜਿਆਦਾ ਨੁਕਸਾਨ ਪੰਜਾਬੀਆ ਦਾ ਹੋਇਆ ਹੈ ਤੇ ਇਸ ਹਿੰਸਕ ਅੰਦੋਲਨ
ਚੰਡੀਗੜ੍ਹ: ਹਰਿਆਣਾ ਅੰਦਰ ਜਾਟਾਂ ਵੱਲੋਂ ਰਾਖਵੇਂ ਕੋਟੇ ਦੀ ਮੰਗ ਕਰਦਿਆ ਜੋ ਹਿੰਸਕ ਅੰਦੋਲਨ ਕੀਤਾ ਗਿਆ ਹੈ ਉਸ ਵਿੱਚ ਸਭ ਤੋਂ ਜਿਆਦਾ ਨੁਕਸਾਨ ਪੰਜਾਬੀਆ ਦਾ ਹੋਇਆ ਹੈ ਤੇ ਇਸ ਹਿੰਸਕ ਅੰਦੋਲਨ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: