Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਵਿਦਿਆਰਥੀ ਆਗੂ ਕਨ੍ਹਈਆ ਕੁਮਾਰ ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ ਕੱਲ ਤੱਕ ਮੁਲਤਵੀ

ਵਿਦਿਆਰਥੀ ਆਗੂ ਕਨ੍ਹਈਆ ਕੁਮਾਰ ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ ਕੱਲ ਤੱਕ ਮੁਲਤਵੀ

ਨਵੀਂ ਦਿੱਲੀ( 23 ਫਰਵਰੀਂ, 2016): ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਦੇ ਦੇਸ਼ ਧਰੋਹ ਦੇ ਮਾਮਲੇ ਵਿੱਚ ਗ੍ਰਿਫਤਾਰ ਵਿਦਿਆਰਥੀ ਆਗੂ ਕਨ੍ਹੱਈਆ ਕੁਮਾਰ ਦੀ ਜ਼ਮਾਨਤ ਦੀ ਅਰਜ਼ੀ ‘ਤੇ ਸੁਣਵਾਈ ਕੱਲ ਤੱਕ ਮੁਲਤਵੀ ਕਰ ਦਿੱਤੀ ਹੈ। ਦਿੱਲੀ ਹਾਈਕੋਰਟ ‘ਚ ਅੱਜ ਜ਼ਮਾਨਤ ‘ਤੇ ਸੁਣਵਾਈ ਹੋਣੀ ਸੀ।

ਕਨ੍ਹਈਆ ਕੁਮਾਰ (ਪੁਰਾਣੀ ਫੋਟੋ)
ਕਨ੍ਹਈਆ ਕੁਮਾਰ (ਪੁਰਾਣੀ ਫੋਟੋ)

ਖ਼ਬਰਾਂ ਮੁਤਾਬਿਕ ਹਾਈਕੋਰਟ ਨੇ ਕੱਲ੍ਹ ਤੱਕ ਲਈ ਸੁਣਵਾਈ ਟਾਲ ਦਿੱਤੀ ਹੈ। ਕਿਹਾ ਜਾ ਰਿਹਾ ਹੈ ਕਿ ਹਾਈਕੋਰਟ ਨੇ ਪੁਲਿਸ ਤੋਂ ਸਟੇਟਸ ਰਿਪੋਰਟ ਦੀ ਮੰਗ ਕੀਤੀ ਹੈ।

ਦੱਸਣਯੋਗ ਹੈ ਕਿ ਜਵਾਹਰਲਾਲ ਨਹਿਰੂ ਯੂਨੀਵਰਸਿਟੀ ਵਿੱਚ 9 ਫਰਵਰੀ ਵਾਲੇ ਦਿਨ ਅਫਜਲ ਗੁਰੂ ਦੀ ਬਰਸੀ ਮਨਾਉਣ ਵਾਲੇ ਵਿਦਿਆਰਥੀਆਂ ਵਿੱਚੋਂ ਵਿਦਿਆਰਥੀ ਆਗੂ ਕਨਹੀਆਂ ਕੁਮਾਰ ਨੂੰ ਦਿੱਲੀ ਪੁਲਿਸ ਵੱਲੋਂ 10 ਫਰਵਰੀ ਨੂੰ ਦੇਸ਼ ਧ੍ਰੋਹ ਦੇ ਕੇਸ ਵਿੱਚ ਯੂਨੀਵਰਸਿਟੀ ਤੋਂ ਗ੍ਰਿਫਤਾਰ ਕਰ ਲਿਆ ਸੀ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸੰਸਾਰ ਦੇ ਉੱਘੇ ਅਰਥਸ਼ਾਸਤਰੀਆਂ ਵਿੱਚ ਸ਼ੁਮਾਰ ਬੀਬੀ ਜੈਯਤੀ ਘੋਸ਼ ਨੇ ਆਪਣੀ ਗੱਲ ’ਚ ਵਾਧਾ ਕਰਦਿਆਂ ਹੋਰ ਕਿਹਾ ਕਿ ਭਾਰਤ ਦੀ ਮੌਜੂਦਾ ਮੰਦੀ 1991 ਤੇ 2008 ਦੀਆਂ ਮੰਦੀਆਂ ਤੋਂ ਵੀ ਭਿਆਨਕ
ਸਿੱਖ ਸਿਆਸਤ ਦੇ ਸੰਪਾਦਕ ਭਾਈ ਪਰਮਜੀਤ ਸਿੰਘ ਵਲੋਂ ਕੱਲ੍ਹ ਜਲੰਧਰ ਪ੍ਰੈਸ ਕਲੱਬ ਵਿਖੇ ਪ੍ਰੈਸ ਮਿਲਣੀ ਕਰ ਕੇ ਪੀ ਟੀ ਸੀ ਚੈਨਲ ਵੱਲੋ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਣ ਤੇ ਹੁਕਮਨਾਮਾ
ਭਾਰਤ ਇੱਕ ਅਜਿਹੇ ਰਾਜ ਪ੍ਰਬੰਧ ਅਧੀਨ ਹੈ ਕਿ ਜਿਹਦਾ ਸਭ ਤੋਂ ਵੱਡਾ ਨਿਸ਼ਚਾ ਸਿੱਧਾ ਵਿਰੋਧ ਕਰ ਰਹੀ ਧਿਰ ਨੂੰ ਲੱਭਣਾ ਜਾਂ ਉਕਸਾਉਣਾ, ਤੇ ਫੇਰ ਉਸ ਨੂੰ ਅੰਤਾਂ ਦੇ ਬਲ ਨਾਲ
• ਗਿਆਨੀ ਹਰਪ੍ਰੀਤ ਸਿੰਘ ਦੇ ਬਿਆਨ ਕਿ ਭਾਰਤ ਅਤੇ ਪਾਕਿਸਤਾਨ ਦੋਵਾਂ ਵਿੱਚ ਹੀ ਸਿੱਖ ਸੁਰੱਖਿਅਤ ਨਹੀਂ ਹਨ ਬਾਰੇ ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਟਿੱਪਣੀ ਕੀਤੀ • ਕਿਹਾ ਕਿ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: