Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਵਿਵਾਦਿਤ ਫਿਲਮ ‘ਨਾਨਕ ਸ਼ਾਹ ਫਕੀਰ’ ਬਾਰੇ ਸਿੱਖ ਯੂਥ ਆਫ ਪੰਜਾਬ ਪ੍ਰਧਾਨ ਪਰਮਜੀਤ ਸਿੰਘ ਮੰਡ ਦੇ ਵਿਚਾਰ (ਵੀਡੀਓ)

ਵਿਵਾਦਿਤ ਫਿਲਮ ‘ਨਾਨਕ ਸ਼ਾਹ ਫਕੀਰ’ ਬਾਰੇ ਸਿੱਖ ਯੂਥ ਆਫ ਪੰਜਾਬ ਪ੍ਰਧਾਨ ਪਰਮਜੀਤ ਸਿੰਘ ਮੰਡ ਦੇ ਵਿਚਾਰ (ਵੀਡੀਓ)

ਗੁਰੂ ਸਾਹਿਬਾਨ, ਗੁਰੂ ਪਰਿਵਾਰਾਂ ਅਤੇ ਗੁਰਸਿੱਖਾਂ ਦੇ ਵੱਖੋ-ਵੱਖ ਤਕਨੀਕੀ ਢੰਗਾਂ ਨਾਲ ਫਿਲਮਾਂਕਣ ਬਾਰੇ ਸਿੱਖ ਨਜ਼ਰੀਏ ਜਾਣਨ ਬਾਬਤ ਸਿੱਖ ਸਿਆਸਤ ਵਲੋਂ ਵੱਖ-ਵੱਖ ਸਿੱਖ ਬੁੱਧਜੀਵੀਆਂ, ਨੁਮਾਂਇੰਦਿਆਂ ਨਾਲ ਕੀਤੀ ਗਈ ਗੱਲਬਾਤ ਦੀ ਕੜੀ ਵਿਚ ਸਿੱਖ ਨੌਜਵਾਨ ਜਥੇਬੰਦੀ ‘ਸਿੱਖ ਯੂਥ ਆਫ ਪੰਜਾਬ’ ਦੇ ਪ੍ਰਧਾਨ ਪਰਮਜੀਤ ਸਿੰਘ ਮੰਡ ਨਾਲ ਕੀਤੀ ਗਈ ਗੱਲਬਾਤ ਸਿੱਖ ਸਿਆਸਤ ਦੇ ਪਾਠਕਾਂ ਦੀ ਜਾਣਕਾਰੀ ਹਿੱਤ ਇਸ ਵੀਡੀਓ ਰਾਹੀ ਸਾਂਝੀ ਕਰ ਰਹੇ ਹਾਂ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਦਲ ਖਾਲਸਾ ਦੇ ਕਾਰਜਕਾਰੀ ਪ੍ਰਧਾਨ ਪਰਮਜੀਤ ਸਿੰਘ ਮੰਡ ਦੀ 12 ਜੁਲਾਈ 2026 ਦੀ ਤਕਰੀਰ ਅੱਜ ਦਰਸ਼ਕਾਂ ਤੇ ਸਰੋਤਿਆਂ ਨਾਲ ਸਾਂਝੀ ਕਰ ਰਹੇ ਹਾਂ ਜਿਸ ਵਿਚ ਉਹਨਾ ਵੱਲੋਂ ਗੁਰਦੁਆਰਾ ਸਾਹਿਬਾਨ ਦੇ
ਦਲ ਖਾਲਸਾ, ਪੰਚ ਪ੍ਰਧਾਨੀ ਜਥਾ, ਅਕਾਲ ਫੈਡਰੇਸ਼ਨ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਅਤੇ ਜਥੇਦਾਰ ਜਗਤਾਰ ਸਿੰਘ ਹਵਾਰਾ ਕਮੇਟੀ ਵੱਲੋਂ “ਖਾਲਿਸਤਾਨ: ਸਿਧਾਂਤ ਵਿਰਾਸਤ ਅਤੇ ਭਵਿੱਖ” ਸਿਰਲੇਖ ਤਹਿਤ ਇਕ ਸਾਂਝਾ ਨੀਤੀ ਦਸਤਾਵੇਜ ਜਾਰੀ
ਮੋਗਾ ਵਿਖੇ ਹੋਏ ਪੰਥਕ ਇਕੱਠ ਵਿੱਚ ਪੰਜਾਬ ਦਾ ਮਾਹੌਲ ਵਿਗਾੜਨ ਵਾਲੀਆਂ ਸਰਕਾਰੀ ਨੀਤੀਆਂ, ਝੂਠੇ ਮੁਕਾਬਲਿਆਂ ਅਤੇ ਕੌਮਾਂਤਰੀ ਸਾਜ਼ਿਸ਼ਾਂ ਵਿਰੁੱਧ ਕੇਂਦਰ ਨੂੰ ਦਲ ਖ਼ਾਲਸਾ ਦੀ ਚੇਤਾਵਨੀ।
ਅਕਾਲੀ ਦਲ ਦੀ ਪੁਨਰ ਸੁਰਜੀਤੀ 'ਤੇ ਮਸਤੂਆਣਾ ਸਾਹਿਬ ਵਿਖੇ ਤਿੰਨ ਦਿਨਾਂ ਵਿਚਾਰ ਗੋਸ਼ਟੀ ਸ਼ੁਰੂ ਹੋਈ ਹੈ ਜਿਸ ਦੇ ਤੀਜੇ ਦਿਨ ਦਾ ਲੇਖਾ-ਜੋਖਾ ਇਸ ਖਬਰ ਵਿਚ ਪੜ੍ਹੋ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: