Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਵਿਸ਼ਵ ਅਤੇ ਭਾਰਤੀ ਉਪ-ਮਹਾਦੀਪ ਵਿੱਚ ਨਸਲਕੁਸ਼ੀ ਦੀ ਰਾਜਨੀਤੀ ਦਾ ਇਤਿਹਾਸ : ਡਾ ਗਰਗਾ ਚੈਟਰਜੀ

ਵਿਸ਼ਵ ਅਤੇ ਭਾਰਤੀ ਉਪ-ਮਹਾਦੀਪ ਵਿੱਚ ਨਸਲਕੁਸ਼ੀ ਦੀ ਰਾਜਨੀਤੀ ਦਾ ਇਤਿਹਾਸ : ਡਾ ਗਰਗਾ ਚੈਟਰਜੀ

ਪੰਜਾਬ ਯੁਨੀਵਰਸਿਟੀ ਅਧਾਰਤ ਵਿਦਿਆਰਥੀ ਜਥੇਬੰਦੀ ਸੱਥ ਵਲੋਂ 15 ਨਵੰਬਰ 2018 ਨੂੰ 1984 ਵਿੱਚ ਦਿੱਲੀ ਅਤੇ ਭਾਰਤ ਦੇ ਹੋਰਨਾਂ ਨਗਰਾਂ ਵਿੱਚ ਵਾਪਰੇ ਸਿੱਖ ਨਸਲਕੁਸ਼ੀ ਦੇ ਵਰਤਾਰੇ ਨੂੰ ਚੇਤੇ ਕਰਦਿਆਂ ਪੰਜਾਬ ਯੁਨੀਵਰਸਿਟੀ ਦੇ ਜ਼ੂਲੋਜੀ ਭਵਨ ਵਿੱਚ ਨਸਲਕੁਸ਼ੀ ਦਾ ਵਰਤਾਰਾ ਵਿਸ਼ੇ ਉੱਤੇ ਸੈਮੀਨਾਰ ਕਰਵਾਇਆ ਗਿਆ।

ਇਸ ਸੈਮੀਨਾਰ ਵਿੱਚ ਬੰਗਲਾ ਪੋਖੋ ਤੋਂ ਡਾ ਗਰਗਾ ਚੈਟਰਜੀ, ਸਿੱਖ ਵਿਦਵਾਨ,ਚਿੰਤਕ ਅਤੇ ਰਾਜਨੀਤਿਕ ਵਿਸ਼ਲੇਸ਼ਕ ਭਾਈ ਅਜਮੇਰ ਸਿੰਘ ਅਤੇ ਸ.ਪਰਮਜੀਤ ਸਿੰਘ(ਸੰਪਾਦਕ- ਸਿੱਖ ਸਿਆਸਤ) ਵਲੋਂ ਖੋਜ ਪੱਤਰ ਪੇਸ਼ ਕੀਤੇ ਗਏ ਅਤੇ ਆਪਣੇ ਵਿਚਾਰ ਰੱਖੇ ਗਏ।ਇਸ ਮੌਕੇ ਬੋਲਦਿਆਂ ਡਾ ਗਰਗਾ ਚੈਟਰਜੀ ਨੇ ਭਾਰਤ ਬਾਰੇ ਜਾਣਕਾਰੀ ਦੇਂਦਿਆਂ ਕਿਹਾ ਕਿ ਦਿੱਲੀ ਅਤੇ ਪਟਨਾ ਵਿਚਕਾਰਲਾ ਇਲਾਕਾ ਹੀ ਭਾਰਤ ਹੈ।ਉਹਨਾਂ ਸਿੱਖਾਂ ਨੂੰ ਘੱਲੂਘਾਰਾ ਸ਼ਬਦ ਦੀ ਮਹੱਤਤਾ ਦਾ ਚੇਤਾ ਕਰਵਾਉਂਦਿਆਂ ਕਿਹਾ ਕਿ ਬੰਗਾਲੀਆਂ ਅਤੇ ਸਿੱਖਾਂ ਦੋਵਾਂ ਨੂੰ ਇੱਕ ਦੂਜੇ ਦੀ ਨਸਲਕੁਸ਼ੀ ਬਾਰੇ ਪਤਾ ਹੋਣਾ ਚਾਹੀਦਾ ਹੈ।ਉਹਨਾਂ ਵਲੋਂ ਦਿੱਤੇ ਗਏ ਪੂਰੇ ਵਖਿਆਨ ਦੀ ਬੋਲਦੀ ਮੂਰਤ ਹੇਠਾ ਪੇਸ਼ ਕੀਤੀ ਜਾ ਰਹੀ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਵਿਦਿਆਰਥੀ ਜਥੇਬੰਦੀ ਸੱਥ ਵੱਲੋਂ "ਰਾਜ ਦਾ ਸਿੱਖ ਸੰਕਲਪ" ਵਿਸ਼ੇ ਉੱਤੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਸਥਿਤ ਗੁਰਦੁਆਰਾ ਮੁਕਤਸਰ ਸਾਹਿਬ ਵਿਖੇ ਇਹ ਵਿਚਾਰ ਗੋਸ਼ਟੀ ਕਰਵਾਈ ਗਈ।
ਪੰਜਾਬ ਯੁਨੀਵਰਸਿਟੀ ਅਧਾਰਤ ਵਿਦਿਆਰਥੀ ਜਥੇਬੰਦੀ ਸੱਥ ਵਲੋਂ 15 ਨਵੰਬਰ 2018 ਨੂੰ 1984 ਵਿੱਚ ਦਿੱਲੀ ਅਤੇ ਭਾਰਤ ਦੇ ਹੋਰਨਾਂ ਨਗਰਾਂ ਵਿੱਚ ਵਾਪਰੇ ਸਿੱਖ ਨਸਲਕੁਸ਼ੀ ਦੇ ਵਰਤਾਰੇ ਨੂੰ ਚੇਤੇ ਕਰਦਿਆਂ ਪੰਜਾਬ ਯੁਨੀਵਰਸਿਟੀ
ਪੰਜਾਬ ਯੁਨੀਵਰਸਿਟੀ ਅਧਾਰਤ ਵਿਿਦਆਰਥੀ ਜਥੇਬੰਦੀ ਸੱਥ ਵਲੋਂ 15 ਨਵੰਬਰ 2018 ਨੂੰ 1984 ਵਿੱਚ ਦਿੱਲੀ ਅਤੇ ਭਾਰਤ ਦੇ ਹੋਰਨਾਂ ਨਗਰਾਂ ਵਿੱਚ ਵਾਪਰੇ ਸਿੱਖ ਨਸਲਕੁਸ਼ੀ ਦੇ ਵਰਤਾਰੇ ਨੂੰ ਚੇਤੇ ਕਰਦਿਆਂ ਪੰਜਾਬ ਯੁਨੀਵਰਸਿਟੀ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: