Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਵਿਿਗਆਨਕ ਵਿਸ਼ਵਦ੍ਰਿਸ਼ਟੀ ਅਤੇ ਸਿੱਖ ਪੰਥ: ਭਾਈ ਅਜਮੇਰ ਸਿੰਘ ਵੱਲੋਂ ਲੁਧਿਆਣਾ ਸੰਵਾਦ ਦੌਰਾਨ ਪੇਸ਼ ਕੀਤੇ ਵਿਚਾਰ

ਵਿਿਗਆਨਕ ਵਿਸ਼ਵਦ੍ਰਿਸ਼ਟੀ ਅਤੇ ਸਿੱਖ ਪੰਥ: ਭਾਈ ਅਜਮੇਰ ਸਿੰਘ ਵੱਲੋਂ ਲੁਧਿਆਣਾ ਸੰਵਾਦ ਦੌਰਾਨ ਪੇਸ਼ ਕੀਤੇ ਵਿਚਾਰ

31 ਮਾਰਚ 2018 ਨੂੰ ਸੰਵਾਦ ਵਿਚਾਰ ਮੰਚ ਵੱਲੋਂ “ਵਿਿਗਆਨਕ ਵਿਸ਼ਵਦ੍ਰਿਸ਼ਟੀ” ਬਾਰੇ ਇਕ ਵਿਚਾਰ ਚਰਚਾ ਗੁਰਦੁਆਰਾ ਸਿੰਘ ਸਭਾ, ਸਰਾਭਾ ਨਗਰ, ਲੁਧਿਆਣਾ ਵਿਖੇ ਕਰਵਾਈ ਗਈ। ਇਸ ਚਰਚਾ ਦੌਰਾਨ ਸਿੱਖ ਸਿਆਸੀ ਵਿਸ਼ਲੇਸ਼ਕ ਅਤੇ ਲੇਖਕ ਭਾਈ ਅਜਮੇਰ ਸਿੰਘ ਅਤੇ ਡਾ. ਕੰਵਲਜੀਤ ਸਿੰਘ ਨੇ ਚੋਣਵੇਂ ਸਰੋਤਿਆਂ ਦੇ ਇਕੱਠ ਵਿੱਚ ਆਪਣੇ ਵਿਚਾਰ ਸਾਂਝੇ ਕੀਤੇ ਜਿਸ ਤੋਂ ਬਾਅਦ ਖੁੱਲ੍ਹੀ ਵਿਚਾਰ ਚਰਚਾ ਕੀਤੀ ਗਈ। ਇਸ ਵਿਚਾਰ-ਚਰਚਾ ਨੂੰ ਸਿੱਖ ਸਿਆਸਤ ਵੱਲੋਂ ਦਰਸ਼ਕਾਂ ਤੱਕ ਪਹੁੰਚਾਉਣ ਲਈ ਭਰ ਲਿਆ ਗਿਆ ਸੀ ਤੇ ਇਸ ਪਹਿਲੇ ਹਿੱਸੇ ਵਿੱਚ ਭਾਈ ਅਜਮੇਰ ਸਿੰਘ ਹੋਰਾਂ ਵੱਲੋਂ ਸਾਂਝੇ ਕੀਤੇ ਗਏ ਵਿਚਾਰ ਸਾਂਝੇ ਕੀਤੇ ਜਾ ਰਹੇ ਹਨ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਗੁਰਦੁਆਰਾ ਸਿੱਖ ਸੈਂਟਰ ਫਰੈਂਕਫਰਟ (ਜਰਮਨੀ) ਦੇ ਹਫਤਾਵਾਰੀ ਦੀਵਾਨ ਵਿੱਚ ਸਿੱਖ ਰਾਜਨੀਤਿਕ ਵਿਸ਼ਲੇਸ਼ਕ ਅਤੇ ਲੇਖਕ ਸ੍ਰ. ਅਜਮੇਰ ਸਿੰਘ ਦੀ ਕਿਤਾਬ “ਖਾੜਕੂ ਲਹਿਰਾਂ ਦੇ ਅੰਗ ਸੰਗ” ਜਾਰੀ ਕੀਤੀ ਗਈ।
ਗੁਰਦੁਆਰਾ ਸਿੱਖ ਸੈਂਟਰ ਫਰੈਂਕਫਰਟ (ਜਰਮਨੀ) ਦੇ ਹਫਤਾਵਾਰੀ ਦੀਵਾਨ ਵਿੱਚ ਸਿੱਖ ਰਾਜਨੀਤਿਕ ਵਿਸ਼ਲੇਸ਼ਕ ਅਤੇ ਲੇਖਕ ਸ੍ਰ. ਅਜਮੇਰ ਸਿੰਘ ਦੀ ਕਿਤਾਬ “ਖਾੜਕੂ ਲਹਿਰਾਂ ਦੇ ਅੰਗ ਸੰਗ” ਜਾਰੀ ਕੀਤੀ ਗਈ।
ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਚ ਚੱਲ ਰਹੇ ਕਿਤਾਬ ਮੇਲੇ ਮੌਕੇ ਲੰਘੇ ਦਿਨੀਂ (31 ਜਨਵਰੀ ਨੂੰ) ਸਿੱਖ ਰਾਜਨੀਤਕ ਵਿਸ਼ਲੇਸ਼ਕ ਅਤੇ ਲੇਖਕ ਸ. ਅਜਮੇਰ ਸਿੰਘ ਦੀ ਸਵੈ-ਜੀਵਨੀ “ਖਾੜਕੂ ਲਹਿਰਾਂ ਦੇ ਅੰਗ-ਸੰਗ” ਜਾਰੀ ਕੀਤੀ
ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਚ ਚੱਲ ਰਹੇ ਕਿਤਾਬ ਮੇਲੇ ਮੌਕੇ ਲੰਘੇ ਦਿਨੀਂ (31 ਜਨਵਰੀ ਨੂੰ) ਸਿੱਖ ਰਾਜਨੀਤਕ ਵਿਸ਼ਲੇਸ਼ਕ ਅਤੇ ਲੇਖਕ ਸ. ਅਜਮੇਰ ਸਿੰਘ ਦੀ ਸਵੈ-ਜੀਵਨੀ “ਖਾੜਕੂ ਲਹਿਰਾਂ ਦੇ ਅੰਗ-ਸੰਗ” ਜਾਰੀ ਕੀਤੀ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: