Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸਫਲ ਰਹੇ ਬਹੁਜਨ ਵਿਦਿਆਰਥੀਆਂ ਨੂੰ ਨਹੀਂ ਦਿੱਤੀਆਂ ਜਾ ਰਹੀਆਂ ਡਿਗਰੀਆਂ; ਵਿਦਿਆਰਥੀਆਂ ਨੇ ਕੀਤਾ ਵੀ.ਸੀ. ਦੇ ਘਰ ਦਾ ਘਿਰਾਓ

ਸਫਲ ਰਹੇ ਬਹੁਜਨ ਵਿਦਿਆਰਥੀਆਂ ਨੂੰ ਨਹੀਂ ਦਿੱਤੀਆਂ ਜਾ ਰਹੀਆਂ ਡਿਗਰੀਆਂ; ਵਿਦਿਆਰਥੀਆਂ ਨੇ ਕੀਤਾ ਵੀ.ਸੀ. ਦੇ ਘਰ ਦਾ ਘਿਰਾਓ

 

 

ਬਹੁਜਨ ਵਿਦਿਆਰਥੀਆਂ ਦੇ ਹੱਕਾਂ ਲਈ ਸੰਘਰਸ਼ ਕਰ ਰਹੀ ਵਿਦਿਆਰਥੀ ਜਥੇਬੰਦੀ ਅੰਬੇਦਕਰ ਸਟੂਡੈਂਟਸ ਐਸੋਸੀਏਸ਼ਨ ਦੇ ਸੱਦੇ ਉੱਤੇ ਪੰਜਾਬ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਵਿਦਿਆਰਥੀਆਂ ਨੇ 31 ਅਗਸਤ ਨੂੰ ਵੀਸੀ ਦਫ਼ਤਰ ਤੋਂ ਲੈ ਕੇ ਵੀ ਸੀ ਰਿਹਾਇਸ਼ ਤੱਕ ਰੋਸ ਮਾਰਚ ਕੱਢਿਆ ਅਤੇ ਯੂਨੀਵਰਸਿਟੀ ਉਪ ਕੁਲਪਤੀ ਦੇ ਘਰ ਅੱਗੇ ਧਰਨਾ ਦਿੱਤਾ। ਵਿਦਿਆਰਥੀਆਂ ਵੱਲੋਂ ਤਿੰਨ ਮੰਗਾਂ ਨੂੰ ਲੈ ਕੇ ਯੂਨੀਵਰਸਿਟੀ ਵਿਚ ਸੰਘਰਸ਼ ਕੀਤਾ ਜਾ ਰਿਹਾ ਹੈ। ਕੀ ਹੈ ਇਹ ਪੂਰਾ ਮਸਲਾ? ਜਾਣਨ ਲਈ ਇਹ ਖਾਸ ਪੇਸ਼ਕਸ਼ ਵੇਖੋ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਟਰੰਪ ਵੱਲੋਂ ਪਰਮਾਣੂ ਪਰਖ ਮੁੜ ਸ਼ੁਰੂ ਕਰਨ ਦਾ ਐਲਾਨ, ਕੀ ਇਸ ਨਾਲ ਪ੍ਰਮਾਣੂ ਜੰਗ ਦਾ ਖਤਰਾ ਵਧੇਗਾ | ਸਿੱਖ ਸਿਆਸਤ ਪੜਚੋਲ
ਸਿੱਖ ਵਿਦਿਆਰਥੀਆਂ ਨੇ ਦਾਸਤਾਨ-ਏ-ਸਰਹਿੰਦ ਫਿਲਮ ਨੂੰ ਰੋਕਣ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਕਿਉਂਕਿ ਇਸ ਫਿਲਮ ਵਿਚ ਸਾਹਿਬਜ਼ਾਦਿਆਂ ਦਾ ਸਵਾਂਗ ਰਚ ਕੇ ਸਿੱਖ ਪਰੰਪਰਾ ਦੀ ਉਲੰਘਣਾ ਕਰਨ ਦੀ ਕੋਸ਼ਿਸ਼
ਚੰਡੀਗੜ੍ਹ ਦੀ ਸਿੱਖ ਸੰਗਤ ਵਲੋਂ 6 ਜੂਨ 2022 ਨੂੰ ਤੀਜੇ ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦ ਵਿਚ ਇਕ ਗੁਰਮਤਿ ਸਮਾਗਮ ਸੈਕਟਰ 20 ਦੇ ਗੁਰਦੁਆਰਾ ਸਾਹਿਬ ਵਿਖੇ ਕਰਵਾਇਆ ਗਿਆ। ਇਸ ਸਮਾਗਮ ਵਿਚ
ਡਾ. ਗੁਰਭਗਤ ਸਿੰਘ ਨੇ ਇਸ ਗੱਲਬਾਤ ਵਿੱਚ ਆਪਚੇ ਜਨਮ, ਬਚਪਨ, ਪਰਵਾਰਕ ਪਿਛੋਕੜ, ਮੁੱਢਲੀ ਸਿੱਖਿਆ, ਸੰਸਕਾਰਾਂ ਦੀ ਘਾੜਤ, ਆਪਣੀ ਪੜ੍ਹਾਈ, ਭੂਤਵਾੜੇ, ਅਮਰੀਕਾ ਜਾਣ, ਉੱਥੇ ਪੜ੍ਹਨ ਤੇ ਪੜਾਉਣ ਦੇ ਤਜ਼ਰਬੇ, ਪੰਜਾਬ ਵਾਪਸੀ,

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: