Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸਰਕਾਰ ਅਯੋਧਿਆ ‘ਚ ਰਾਮ ਮੰਦਿਰ ਨਿਰਮਾਣ ਲਈ ਪ੍ਰਤੀਬੱਧ ਹੈ: ਕੇਂਦਰੀ ਮੰਤਰੀ ਮਹੇਸ਼ ਸ਼ਰਮਾ

ਸਰਕਾਰ ਅਯੋਧਿਆ ‘ਚ ਰਾਮ ਮੰਦਿਰ ਨਿਰਮਾਣ ਲਈ ਪ੍ਰਤੀਬੱਧ ਹੈ: ਕੇਂਦਰੀ ਮੰਤਰੀ ਮਹੇਸ਼ ਸ਼ਰਮਾ

ਕੇਂਦਰੀ ਮੰਤਰੀ ਮਹੇਸ਼ ਸ਼ਰਮਾ
ਕੇਂਦਰੀ ਮੰਤਰੀ ਮਹੇਸ਼ ਸ਼ਰਮਾ

ਬੁਲੰਦਸ਼ਹਿਰ (30 ਦਸੰਬਰ, 2015): ਆਯੋਧਿਆ ਵਿੱਚ ਬਾਬਰੀ ਮਸਜ਼ਿਦ ਦੀ ਜਗਾ ‘ਤੇ  ਰਾਮ ਮੰਦਰ ਬਣਾਉਣ ਲਈ  ਭਾਜਪਾ ਸਰਕਾਰ ਭਾਰਤੀ ਸੁਪਰੀਮ ਕੋਰਟ ਦੇ ਫੈਸਲੇ ਦਾ ਇੰਤਜ਼ਾਰ ਕਰੇਗੀ ਜਾਂ ਆਮ ਸਹਿਮਤੀ ਬਣਾ ਕੇ ਮੰਦਰ ਦਾ ਨਿਰਮਾਣ ਕਰੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕੇਂਦਰੀ ਮੰਤਰੀ ਮਹੇਸ਼ ਸ਼ਰਮਾ ਨੇ ਇੱਥੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕੀਤਾ।

ਉਨ੍ਹਾਂ ਇਕ ਸਮਾਰੋਹ ‘ਚ ਕਿਹਾ ਕਿ  ਰਾਮ ਮੰਦਰ ਬਣਾਉਣ ਸਰਕਾਰ ਲਈ ਸਾਡੀ ਸਰਕਾਰ ਪ੍ਰਤੀਬੱਧ ਹੈ। ‘ਸਾਡੀ ਪਾਰਟੀ ਇਸ ‘ਤੇ ਪਹਿਲਾਂ ਹੀ ਆਪਣੀ ਰਾਇ ਦੇ ਚੁੱਕੀ ਹੈ। ਆਪਣੀਆਂ ਟਿੱਪਣੀਆਂ ‘ਤੇ ਵਿਵਾਦ ਉੱਠਣ ‘ਤੇ ਮਹੇਸ਼ ਸ਼ਰਮਾ ਨੇ ਕਿਹਾ ਕਿ ਪਾਰਟੀ ਦੇ ਉੱਚ ਨੇਤਾ ਇਸ ਮੁੱਦੇ ‘ਤੇ ਫ਼ੈਸਲਾ ਕਰਨਗੇ।

ਕੇਂਦਰੀ ਮੰਤਰੀ ਨੇ ਇਹ ਵੀ ਕਿਹਾ ਕਿ ਅਯੁੱਧਿਆ ‘ਚ ਇਕ ਸ਼ਾਨਦਾਰ ਲਾਇਬਰੇਰੀ ਦਾ ਨਿਰਮਾਣ ਕੀਤਾ ਜਾ ਰਿਹਾ ਹੈ। ਕੇਂਦਰ ਨੇ 170 ਕਰੋੜ ਦੀ ਇਸ ਯੋਜਨਾ ਨੂੰ ਮਨਜ਼ੂਰੀ ਦੇ ਦਿੱਤੀ ਹੈ। ਕੇਂਦਰੀ ਮੰਤਰੀ ਮੁਖਤਾਰ ਅੱਬਾਸ ਨਕਵੀ ਨੇ ਕਿਹਾ ਕਿ ਅਦਾਲਤ ਦੇ ਆਦੇਸ਼ ਤੋਂ ਬਾਅਦ ਹੀ ਕਦਮ ਚੁੱਕੇ ਜਾਣਗੇ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਡਾ. ਸਿਕੰਦਰ ਸਿੰਘ ਨੇ ਕਿਹਾ ਕਿ ਭਾਜਪਾ ਦਾ ਮੂਲ ਆਧਾਰ ਬ੍ਰਾਹਮਣਵਾਦੀ ਵੰਡ ਦੇ ਸਿਧਾਂਤ 'ਤੇ ਟਿਕਿਆ ਹੋਇਆ ਹੈ
ਦਲ ਖਾਲਸਾ ਨੇ ਭਾਰਤ ਵਿੱਚ ਨਵ-ਨਿਯੁਕਤ ਅਮਰੀਕੀ ਰਾਜਦੂਤ ਸਰਜੀਓ ਗੋਰ ਨੂੰ ਅਪੀਲ ਕੀਤੀ ਹੈ ਕਿ ਉਹ ਆਰਥਿਕ ਅਤੇ ਵਪਾਰਕ ਚਿੰਤਾਵਾਂ ਤੋਂ ਉੱਪਰ ਉੱਠ ਕੇ ਦੱਖਣੀ ਏਸ਼ੀਆ ਵਿੱਚ ਸ਼ਾਂਤੀ ਕਾਇਮ ਕਰਨ
ਹਾਲੀਆ ਹਫ਼ਤਿਆਂ ਦੌਰਾਨ ਅਖ਼ਬਾਰਾਂ ਅਤੇ ਸੋਸ਼ਲ ਮੀਡੀਆ ‘ਤੇ ਇੱਕ ਵਾਰ ਫਿਰ ਇਹ ਅਟਕਲਾਂ ਲੱਗਣ ਲੱਗ ਪਈਆਂ ਹਨ ਕਿ ਨਵੀਂ ਦਿੱਲੀ ਵਿੱਚ ਕੇਂਦਰੀ ਸਰਕਾਰ ਕਿਤੇ ਪੰਜਾਬ ਦੇ ਉੱਤਰ-ਪੱਛਮੀ ਜ਼ਿਲ੍ਹਿਆਂ ਦੇ ਕੁਝ
ਫ਼ਸਲਾਂ ’ਤੇ ਘੱਟੋ ਘੱਟ ਸਮਰਥਣ ਮੁੱਲ ਦੀ ਮੰਗ ਨੂੰ ਲੈ ਕੇ ਖਨੋਰੀ ਸੀਮਾ ’ਤੇ ਚਲ ਰਹੇ ਸੰਘਰਸ਼ ਦੌਰਾਨ ਪੰਜਾਬ ਬੰਦ ਲਈ ਦਲ ਖ਼ਾਲਸਾ ਵੱਲੋਂ ਥਾਵਾਂ ’ਤੇ ਸਮੂਲੀਅਤ ਕੀਤੀ ਗਈ। ਰਾਮਪੁਰਾ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: