Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸਰਕਾਰ ਦੀਆਂ ਕਾਰਗੁਜ਼ਾਰੀਆਂ ਦੱਸਣ ਲਈ ਸਿਨਮਾਘਰਾਂ ‘ਚ ਦਿਖਾਈਆਂ ਜਾ ਰਹੀਆਂ ਨੇ ਦਸਤਾਵੇਜ਼ੀ ਫਿਲਮਾਂ

ਸਰਕਾਰ ਦੀਆਂ ਕਾਰਗੁਜ਼ਾਰੀਆਂ ਦੱਸਣ ਲਈ ਸਿਨਮਾਘਰਾਂ ‘ਚ ਦਿਖਾਈਆਂ ਜਾ ਰਹੀਆਂ ਨੇ ਦਸਤਾਵੇਜ਼ੀ ਫਿਲਮਾਂ

ਚੰਡੀਗੜ੍ਹ: ਪੰਜਾਬ ਅਤੇ ਚੰਡੀਗੜ੍ਹ ਦੇ ਸਿਨੇਮਾਘਰਾਂ ਵਿੱਚ ਵੀ ਸਰਕਾਰੀ ਵਿਭਾਗਾਂ ਦੀ ਕਾਰਗੁਜ਼ਾਰੀ ਸਬੰਧੀ ਦਸਤਾਵੇਜ਼ੀ ਫਿਲਮਾਂ ਦਿਖਾਈਆਂ ਜਾ ਰਹੀਆਂ ਹਨ। ਇਹ ਦਸਤਾਵੇਜ਼ੀ ਫਿਲਮਾਂ ਵਿਸ਼ੇਸ਼ ਤੌਰ ’ਤੇ ਤਿਆਰ ਕਰਾਈਆਂ ਗਈਆਂ, ਜਿਨ੍ਹਾਂ ਉਤੇ ਤਕਰੀਬਨ ਚਾਰ ਕਰੋੜ ਰੁਪਏ ਖ਼ਰਚੇ ਗਏ। ਪੰਜਾਬ ਸਰਕਾਰ ਦੇ ਲੋਕ ਸੰਪਰਕ ਵਿਭਾਗ ਵੱਲੋਂ “ਵਿਕਾਸ ਕਾਰਜਾਂ” ਨੂੰ ਦੱਸਣ ਲਈ ਰੇਡੀਓ, ਟੈਲੀਵਿਜ਼ਨ ਅਤੇ ਮੀਡੀਆ ਦੇ ਹੋਰ ਸਾਧਨਾਂ ਦੀ ਵੀ ਵਰਤੋਂ ਕੀਤੀ ਜਾ ਰਹੀ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਰੱਖੜ ਪੁੰਨਿਆਂ ਮੌਕੇ ਲੰਘੀ 29 ਅਗਸਤ ਨੂੰ ਬਾਬਾ ਬਕਾਲਾ ਸਾਹਿਬ ਵਿਖੇ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਆਪੋ-ਆਪਣੀਆਂ ਸਿਆਸੀ ਕਾਨਫਰੰਸਾਂ ਕੀਤੀਆਂ ਗਈਆਂ।
ਇਸ ਖਾਸ ਮੁਲਾਕਾਤ ਵਿਚ ਸਿੱਖ ਸਿਆਸਤ ਦੇ ਸੰਪਾਦਕ ਪਰਮਜੀਤ ਸਿੰਘ ਗਾਜ਼ੀ ਵੱਲੋਂ ਸਿੱਖ ਵੋਟ ਰਾਜਨੀਤੀ ਨਾਲ ਸੰਬੰਧਤ ਧਿਰਾਂ ਤੇ ਵਿਅਕਤੀਆਂ ਨਾਲ ਸੰਬੰਧਤ ਹਾਲੀਆ ਅਹਿਮ ਘਟਨਾਵਾਂ ਤੇ ਬਿਆਨਾਂ- ਸੁਖਬੀਰ ਬਾਦਲ ਨੂੰ
ਇਸ ਖਾਸ ਮੁਲਾਕਾਤ ਵਿਚ ਸਿੱਖ ਸਿਆਸਤ ਦੇ ਸੰਪਾਦਕ ਪਰਮਜੀਤ ਸਿੰਘ ਗਾਜ਼ੀ ਵੱਲੋਂ ਸਿੱਖ ਵੋਟ ਰਾਜਨੀਤੀ ਨਾਲ ਸੰਬੰਧਤ ਧਿਰਾਂ ਤੇ ਵਿਅਕਤੀਆਂ ਨਾਲ ਸੰਬੰਧਤ ਹਾਲੀਆ ਅਹਿਮ ਘਟਨਾਵਾਂ ਤੇ ਬਿਆਨਾਂ- ਸੁਖਬੀਰ ਬਾਦਲ ਨੂੰ
ਸ਼੍ਰੋ.ਗੁ.ਪ੍ਰ.ਕ. ਵੱਲੋਂ ਲਗਾਏ ਗਏ ਜਥੇਦਾਰਾਂ ਦੀ ਇਕ ਇਕੱਤਰਤਾ ਅੱਜ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਹੋਈ ਜਿਸ ਵਿਚ ਬਾਦਲ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਤਨਖਾਹੀਆ ਐਲਾਨਿਆ ਗਿਆ ਹੈ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: