Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸਰਬੱਤ ਦੇ ਭਲੇ ਲਈ ਅਕਾਲ ਤਖਤ ਨੂੰ ਦਿੱਲੀ ਤਖਤ ਤੋਂ ਆਜ਼ਾਦ ਕਰਵਾਈਏ

ਸਰਬੱਤ ਦੇ ਭਲੇ ਲਈ ਅਕਾਲ ਤਖਤ ਨੂੰ ਦਿੱਲੀ ਤਖਤ ਤੋਂ ਆਜ਼ਾਦ ਕਰਵਾਈਏ

ਖਾਲਸਾ ਪੰਥ ਦੀ ਸੇਵਾ ਵਿਚ ਜੁਝਾਰੂ ਲਹਿਰ ਦੌਰਾਨ ਸੰਘਰਸ਼ ਕਰਦਿਆਂ ਸ਼ਹੀਦੀ ਹਾਸਿਲ ਕਰਨ ਵਾਲੇ ਸ਼ਹੀਦ ਭਾਈ ਬਲਜਿੰਦਰ ਸਿੰਘ ਰਾਜੂ ਨਮਿਤ ਸਲਾਨਾ ਸ਼ਹੀਦੀ ਸਮਾਗਮ 26 ਅਕਤੂਬਰ 2022 ਨੂੰ ਪਿੰਡ ਰਤਨਗੜ੍ਹ (ਸ੍ਰੀ ਅੰਮ੍ਰਿਤਸਰ) ਵਿਖੇ ਕਰਵਾਇਆ ਗਿਆ।

ਇਹ ਸਮਾਗਮ ਸ਼ਹੀਦ ਭਾਈ ਰਾਜੂ ਦੇ ਮਾਤਾ ਬੀਬੀ ਸੁਰਜੀਤ ਕੌਰ ਜੀ ਵਲੋਂ ਗੁਰ-ਸੰਗਤ ਅਤੇ ਖਾਲਸਾ ਪੰਥ ਦੇ ਸੇਵਾਦਾਰਾਂ ਦੇ ਸਹਿਯੋਗ ਨਾਲ ਕਰਵਾਇਆ ਜਾਂਦਾ ਹੈ। ਇਸ ਸਮਾਗਮ ਦੌਰਾਨ ਭਾਈ ਦਲਜੀਤ ਸਿੰਘ ਬਿੱਟੂ ਨੇ ਸਿੱਖਾ ਵਿਚ ਇਤਿਹਾਸ ਪੜ੍ਹਨ-ਸੁਣਨ ਦੇ ਹਵਾਲੇ ਨਾਲ ਗੱਲ ਕਰਦਿਆਂ ਮੌਜੂਦਾ ਹਾਲਾਤ ਦੇ ਸਨਮੁਖ ਕਰਨ ਵਾਲੇ ਕਾਰਜਾਂ ਬਾਰੇ ਸੰਗਤਾਂ ਨਾਲ ਵਿਚਾਰਾਂ ਦੀ ਸਾਂਝ ਪਾਈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸ੍ਰੀ ਅਮ੍ਰਿਤਸਰ ਵਿਖੇ ੨੬ ਜਨਵਰੀ ੨੦੨੬ ਨੂੰ ਹੋਈ ਸਾਂਝੀ ਪੰਥਕ ਇਕੱਤਕਤਾ ਨੂੰ ਸੰਬੋਧਨ ਕਰਦਿਆਂ ਪੰਥ ਸੇਵਕ ਭਾਈ ਦਲਜੀਤ ਸਿੰਘ (ਪੰਚ ਪ੍ਰਧਾਨੀ ਜਥਾ) ਨੇ ਸੰਸਾਰ ਤੇ ਖੇਤਰ ਦੇ ਬਦਲ ਰਹੇ ਹਾਲਾਤਾਂ
ਸਰਕਾਰ ਸਵਾਲ ਨਹੀਂ ਕਰਦੀ, ਸਵਾਲਾਂ ਰਾਹੀਂ ਹਮਲੇ ਕਰਦੀ ਹੈ: ਭਾਈ ਦਲਜੀਤ ਸਿੰਘ ਬਿੱਟੂ ਦੀ ਤਕਰੀਰ
14 ਸਤੰਬਰ 2025 ਨੂੰ ਭਾਈ ਸਤਪਾਲ ਸਿੰਘ ਡੱਲੇਵਾਲ ਦੀ ਯਾਦ ਵਿਚ ਗੁਰਦੁਆਰਾ ਸ਼ਿਕਾਰ ਘਾਟ ਸਾਹਿਬ, ਪਾਤਿਸ਼ਾਹੀ ਛੇਵੀ, ਪਿੰਡ ਡੱਲੇਵਾਲ, ਨੇੜੇ ਗੁਰਾਇਆ ਵਿਖੇ ਹੋਏ ਇਕ ਸਮਾਗਮ ਦੌਰਾਨ ਭਾਈ ਦਲਜੀਤ ਸਿੰਘ ਵੱਲੋਂ
2 ਜੂਨ 2025 ਨੂੰ ਪਿੰਡ ਤਲਵੰਡੀ ਰਾਏ ਵਿਖੇ ਭਾਈ ਚਰਨਜੀਤ ਸਿੰਘ ਜੀ ਦੀ ਯਾਦ ਵਿਚ ਹੋਏ ਇਕ ਸਾਮਗਮ ਦੌਰਾਨ ਸੰਗਤਾਂ ਨੂੰ ਸੰਬੋਧਨ ਪੰਥ ਸੇਵਕ ਸਖਸ਼ੀਅਤ ਭਾਈ ਦਲਜੀਤ ਸਿੰਘ ਬਿੱਟੂ ਵੱਲੋਂ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: