Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸਹਾਰਨਪੁਰ ਟਕਰਾਅ ਮਾਮਲਾ ਕਾਂਗਰਸ ਦੇ ਸਾਬਕਾ ਵਿਧਾਇਕ ਮਸੂਦ ਖਿਲਾਫ ਦੋ ਪਰਚੇ ਦਰਜ਼

ਸਹਾਰਨਪੁਰ ਟਕਰਾਅ ਮਾਮਲਾ ਕਾਂਗਰਸ ਦੇ ਸਾਬਕਾ ਵਿਧਾਇਕ ਮਸੂਦ ਖਿਲਾਫ ਦੋ ਪਰਚੇ ਦਰਜ਼

646001__imranaਲਖਨਊ (8 ਅਗਸਤ2014): ਸਹਾਰਨਪੁਰ ਵਿੱਚ ਗੁਰਦੁਆਰਾ ਸਹਿਬ ‘ਤੇ ਹੋਏ ਹਮਲੇ ਤੋਂ ਬਾਅਦ ਦੋ ਘੱਟ ਗਿਜ਼ਤੀ ਕੌਮਾਂ ਸਿੱਖਾਂ ਅਤੇ ਹਿੰਦੂਆਂ ਵਿਚਕਾਰ ਪੈਦਾ ਹੋਏ ਟਕਰਾਅ, ਜਿਸ ਵਿੱਚ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਸੀ ਅਤਟ ਵੀਹ ਦੇ ਕਰੀਭ ਜ਼ਖਮੀ ਹੋ ਗਏ ਸਨ,ਦੇ ਕੇਸ ਵਿੱਚ ਕਾਂਗਰਸ ਦੇ ਇੱਕ ਸਾਬਕਾ ਵਿਧਾਇਕ ਮਸੂਦ ‘ਤੇ ਪਰਚਾ ਦਰਜ਼ ਕੀਤਾ ਗਿਆ ਹੈ।

ਹਾਲ ਹੀ ਵਿੱਚ ਹੋਈਆਂ ਲੋਕ ਸਭਾ ਦੀਆਂ ਚੋਣਾਂ ਵਿੱਚ ਮਸੂਦ ਕਾਂਗਰਸ ਪਾਰਟੀ ਵੱਲੋਂ ਚੋਣ ਲੜਿਆ ਸੀ ,ਪਰ ਹਾਰ ਗਿਆ ਸੀ।ਪੁਲਿਸ ਨੇ ਉਸ ਖਿਲਾਫ ਦੋ ਮੁਕਦੱਮੇ ਦਰਜ਼ ਕੀਤੇ ਹਨ।

ਪੁਲਿਸ ਨੇ ਦੱਸਿਆ ਕਿ ਮਸੂਦ ਖਿਲਾਫ ਕੁਤੂਬਸ਼ੇਰ ਥਾਣੇ ‘ਚ ਦੋ ਮੁਕੱਦਮੇ ਦਰਜ ਕੀਤੇ ਗਏ ਹਨ। ਇਸ ਦੰਗੇ ਦਾ ਮੁੱਖ ਦੋਸ਼ੀ ਮੁਹੱਰਮ ਅਲੀ ਉਰਫ ਪੱਪੂ ਵੀ ਮੁਲਜ਼ਿਮ ਹੈ। ਉਨ੍ਹਾਂ ਦੱਸਿਆ ਕਿ 29 ਜੁਲਾਈ ਨੂੰ ਸੁਸ਼ੀਲ ਸੈਨੀ ਨਾਮਕ ਵਿਅਕਤੀ ਦੁਆਰਾ ਪਹਿਲਾ ਮੁਕੱਦਮਾ ਪੱਪੂ ਮਸੂਦ ਅਤੇ ਭੀੜ ਖਿਲਾਫ ਕਈ ਧਾਰਾਵਾਂ ਤਹਿਤ ਦਰਜ ਕਰਾਇਆ ਗਿਆ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਭਾਰਤੀ ਸੁਪਰੀਮ ਕੋਰਟ ਨੇ ਅੱਜ (2 ਅਗਸਤ) ਨਵੰਬਰ 1984 'ਚ ਯੋਜਨਾਬੱਧ ਤਰੀਕੇ ਨਾਲ ਸਰਕਾਰੀ ਸ਼ਹਿ 'ਤੇ ਕੀਤੇ ਗਏ ਸਿੱਖ ਕਤਲੇਆਮ ਦੌਰਾਨ ਯੂ.ਪੀ. ਦੇ ਕਾਨਪੁਰ ਵਿਖੇ ਮਾਰੇ ਗਏ 127 ਸਿੱਖਾਂ ਦੇ
ਪੀਲੀਭੀਤ ਜੇਲ੍ਹ (ਯੂਪੀ) ਵਿੱਚ ਸੰਨ 1994 ਵਿੱਚ 7 ਸਿੱਖ ਹਵਾਲਾਤੀਆਂ ਦੇ ਹੋਏ ਕਤਲ ਦੇ ਸਬੰਧ 'ਚ ਅਲਾਹਾਬਾਦ ਹਾਈਕੋਰਟ ਨੇ ਯੂ.ਪੀ. ਸਰਕਾਰ ਨੂੰ ਨੋਟਿਸ ਜਾਰੀ ਕਰ ਕੇ 7 ਜੁਲਾਈ ਤੱਕ ਜਵਾਬ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੀਲੀਭੀਤ ਵਿੱਚ 1991 ਵਿੱਚ ਝੂਠੇ ਪੁਲਿਸ ਮੁਕਾਬਲੇ ਵਿੱਚ ਮਾਰੇ ਗਏ ਸਿੱਖਾਂ ਦੇ ਪਰਿਵਾਰਾਂ ਨੂੰ ਇਕ-ਇਕ ਲੱਖ ਰੁਪਏ ਦੇਣ ਦਾ ਫ਼ੈਸਲਾ ਕੀਤਾ ਹੈ ਪਰ 1994 ’ਚ
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਸ਼ੁੱਕਰਵਾਰ ਅੰਮ੍ਰਿਤਸਰ ਵਿਖੇ 1991 ਵਿਚ ਪੀਲੀਭੀਤ (ਉੱਤਰ ਪ੍ਰਦੇਸ਼) ਵਿੱਚ ਫ਼ਰਜ਼ੀ ਪੁਲਿਸ ਮੁਕਾਬਲੇ ‘ਚ ਮਾਰੇ ਗਏ 11 ਸਿੱਖਾਂ ਵਿਚੋਂ ਗੁਰਦਾਸਪੁਰ ਜ਼ਿਲ੍ਹੇ ਦੇ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: