Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸ਼ਹੀਦ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਨਮਿਤ ਸ਼ਹੀਦੀ ਸਮਾਗਮ 1 ਜਨਵਰੀ ਨੂੰ ਹੋਵੇਗਾ

ਸ਼ਹੀਦ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਨਮਿਤ ਸ਼ਹੀਦੀ ਸਮਾਗਮ 1 ਜਨਵਰੀ ਨੂੰ ਹੋਵੇਗਾ

ਲੁਧਿਆਣਾ, ਪੰਜਾਬ: ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਸ਼ਹੀਦ ਭਾਈ ਗੁਰਦੇਵ ਸਿੰਘ ਕਾਉਂਕੇ ਨਮਿਤ ਸ਼ਹੀਦੀ ਸਮਾਗਮ ਉਨ੍ਹਾਂ ਦੇ ਜੱਦੀ ਪਿੰਡ ਕਾਉਂਕੇ ਵਿਖੇ ਇੱਕ ਜਨਵਰੀ (ਦਿਨ ਬੁੱਧਵਾਰ) ਨੂੰ ਕਰਵਾਇਆ ਜਾ ਰਿਹਾ ਹੈ।

ਸ਼ਹੀਦ ਭਾਈ ਗੁਰਦੇਵ ਸਿੰਘ ਕਾਉਂਕੇ ਜੀ ਦੀ ਤਸਵੀਰ।

ਇਸ ਸ਼ਹੀਦੀ ਸਮਾਗਮ ਦਾ ਪ੍ਰਬੰਧ ਸ਼ਹੀਦ ਭਾਈ ਗੁਰਦੇਵ ਸਿੰਘ ਕਾਉਂਕੇ ਨੌਜਵਾਨ ਸੇਵਾਵਾਂ ਕਲੱਬ ਅਤੇ ਸਮੂਹ ਇਲਾਕਾ ਨਿਵਾਸੀ ਤੇ ਸੰਗਤ ਪਿੰਡ ਕਾਉਂਕੇ ਕਲਾਂ ਵੱਲੋਂ ਕੀਤਾ ਜਾ ਰਿਹਾ ਹੈ।

ਪ੍ਰਬੰਧਕਾਂ ਨੇ ਸੰਗਤਾਂ ਨੂੰ ਸਮਾਗਮ ਵਿੱਚ ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ ਹੈ।

∝ ਸੰਖੇਪ ਜੀਵਨੀ ਪੜ੍ਹੋ ਜੀ: ਸ਼ਹੀਦ ਜਥੇਦਾਰ ਗੁਰਦੇਵ ਸਿੰਘ ਕਾਉਂਕੇ – ਸੰਖੇਪ ਜੀਵਨੀ

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੰਜਾਬ ਮਨੁੱਖੀ ਅਧਿਕਾਰ ਸੰਗਠਨ (ਪੀ.ਐਚ.ਆਰ.ਓ) ਵੱਲੋਂ ਅਕਾਲ ਤਖਤ ਸਾਹਿਬ ਦੇ ਸਾਬਕਾ ਕਾਰਜਕਾਰੀ ਜਥੇਦਾਰ ਸ਼ਹੀਦ ਭਾਈ ਗੁਰਦੇਵ ਸਿੰਘ ਕਾਉਂਕੇ ਦੀ ਪੁਲਿਸ ਹਿਰਾਸਤ ਵਿਚ ਹੋਈ ਸ਼ਹਾਦਤ ਬਾਰੇ ਇਕ ਲੇਖਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ
ਪੰਜਾਬ ਮਨੁੱਖੀ ਅਧਿਕਾਰ ਸੰਗਠਨ (ਪੀ.ਐਚ.ਆਰ.ਓ) ਵੱਲੋਂ ਅਕਾਲ ਤਖਤ ਸਾਹਿਬ ਦੇ ਸਾਬਕਾ ਕਾਰਜਕਾਰੀ ਜਥੇਦਾਰ ਸ਼ਹੀਦ ਭਾਈ ਗੁਰਦੇਵ ਸਿੰਘ ਕਾਉਂਕੇ ਦੀ ਪੁਲਿਸ ਹਿਰਾਸਤ ਵਿਚ ਹੋਈ ਸ਼ਹਾਦਤ ਬਾਰੇ ਇਕ ਲੇਖਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ
ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰਨੀ ਜਥੇਦਾਰ ਸ਼ਹੀਦ ਭਾਈ ਗੁਰਦੇਵ ਸਿੰਘ ਕਾਉਂਕੇ ਜੀ ਦੀ ਸੰਖੇਪ ਜੀਵਨੀ।
ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰਨੀ ਜਥੇਦਾਰ ਸ਼ਹੀਦ ਭਾਈ ਗੁਰਦੇਵ ਸਿੰਘ ਕਾਉਂਕੇ ਜੀ ਦੀ ਸੰਖੇਪ ਜੀਵਨੀ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: