Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸ਼ਹੀਦ ਭਾਈ ਸੁਖਦੇਵ ਸਿੰਘ ਸੁੱਖਾ ਦੇ ਮਾਤਾ ਜੀ ਨਮਿੱਤ ਅਰਦਾਸ ਸਮਾਗਮ 5 ਸਤੰਬਰ ਨੂੰ ਗੁ: ਬੁੱਢਾ ਜੌਹੜ ਵਿਖੇ

ਸ਼ਹੀਦ ਭਾਈ ਸੁਖਦੇਵ ਸਿੰਘ ਸੁੱਖਾ ਦੇ ਮਾਤਾ ਜੀ ਨਮਿੱਤ ਅਰਦਾਸ ਸਮਾਗਮ 5 ਸਤੰਬਰ ਨੂੰ ਗੁ: ਬੁੱਢਾ ਜੌਹੜ ਵਿਖੇ

ਗੰਗਾਨਗਰ: ਸ਼ਹੀਦ ਭਾਈ ਸੁਖਦੇਵ ਸਿੰਘ ਸੁੱਖਾ ਦੇ ਮਾਤਾ, ਮਾਤਾ ਸੁਰਜੀਤ ਕੌਰ ਜੀ ਬੀਤੀ 27 ਅਗਸਤ ਨੂੰ ਅਕਾਲ ਚਲਾਣਾ ਕਰ ਗਏ ਸਨ। ਉਹਨਾਂ ਦੇ ਨਮਿੱਤ ਅਰਦਾਸ ਸਮਾਗਮ 5 ਸਤੰਬਰ ਨੂੰ ਹੋਵੇਗਾ।

ਇਹ ਅਰਦਾਸ ਸਮਾਗਮ ਗੁਰਦੁਆਰਾ ਬੁੱਢਾ ਜੌਹੜ ਵਿਖੇ ਹੋਣਾ ਹੈ ਜੋ ਕਿ ਰਾਜਸਥਾਨ ਦੇ ਗੰਗਾਨਗਰ ਜ਼ਿਲ੍ਹੇ ਦੇ ਪਿੰਡ ਡਾਬਲਾ ਵਿਖੇ ਪਦਮਪੁਰ-ਜੈਤਸਰ ਸੜਕ ਤੇ ਸਥਿਤ ਹੈ।

ਸ਼ਹੀਦ ਭਾਈ ਸੁਖਦੇਵ ਸਿੰਘ ਸੁੱਖਾ ਦੇ ਪਿਤਾ ਬਾਪੂ ਮਹਿੰਗਾ ਸਿੰਘ ਅਤੇ ਮਾਤਾ ਸੁਰਜੀਤ ਕੌਰ ਜੀ

ਭਾਈ ਸੁਖਦੇਵ ਸਿੰਘ ਸੁੱਖਾ ਦੇ ਮਾਤਾ ਪਿਤਾ ਆਪਣੇ ਜੱਦੀ ਪਿੰਡ 16FF (ਤਹਿਸੀਲ ਕਰਨਪੁਰ), ਜਿਲ੍ਹਾ ਗੰਗਾਨਗਰ (ਰਾਜਸਥਾਨ) ਵਿਖੇ ਰਹਿ ਰਹੇ ਸਨ।

ਭਾਈ ਸੁਖਦੇਵ ਸਿੰਘ ਸੁੱਖਾ ਅਤੇ ਭਾਈ ਹਰਜਿੰਦਰ ਸਿੰਘ ਜਿੰਦਾ ਨੇ ਦਰਬਾਰ ਸਾਹਿਬ ਦੇ ਹਮਲੇ ਦੇ ਦੋਸ਼ੀ ਜਨਰਲ ਅਰੁਣ ਵੈਦਿਆ ਨੂੰ ਸੋਧਿਆ ਸੀ ਅਤੇ 9 ਅਕਤੂਬਰ 1992 ਨੂੰ ਫਾਂਸੀ ਦੇ ਰੱਸੇ ਗਲਾਂ ਚ ਪਾ ਸ਼ਹੀਦੀ ਜਾਮ ਪੀਤਾ ਸੀ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਿੱਖ ਸਿਆਸਤ ਵੱਲੋਂ ਪੇਸ਼ ਕੀਤੀਆਂ ਜਾਂਦੀਆਂ ਬੋਲਦੀਆਂ ਕਿਤਾਬਾਂ ਤਹਿਤ 'ਅਜ਼ਾਦਨਾਮਾ (ਫਾਂਸੀ ਦੇ ਤਖ਼ਤੇ ਤੋਂ ਜੇਲ੍ਹ ਚਿੱਠੀਆਂ)' ਦਾ ਬੋਲਦਾ ਰੂਪ ਸਿੱਖ ਸਿਆਸਤ ਐਪ ਤੇ ਜਾਰੀ ਕਰ ਦਿੱਤਾ ਗਿਆ ਹੈ। ਇਸ ਕਿਤਾਬ
ਸਿੱਖ ਸਿਆਸਤ ਵੱਲੋਂ ਪੇਸ਼ ਕੀਤੀਆਂ ਜਾਂਦੀਆਂ ਬੋਲਦੀਆਂ ਕਿਤਾਬਾਂ ਤਹਿਤ 'ਅਜ਼ਾਦਨਾਮਾ (ਫਾਂਸੀ ਦੇ ਤਖ਼ਤੇ ਤੋਂ ਜੇਲ੍ਹ ਚਿੱਠੀਆਂ)' ਦਾ ਬੋਲਦਾ ਰੂਪ ਸਿੱਖ ਸਿਆਸਤ ਐਪ ਤੇ ਜਾਰੀ ਕਰ ਦਿੱਤਾ ਗਿਆ ਹੈ। ਇਸ ਕਿਤਾਬ
ਭਾਈ ਸੁਖਦੇਵ ਸਿੰਘ ਸੁੱਖਾ ਅਤੇ ਭਾਈ ਹਰਜਿੰਦਰ ਸਿੰਘ ਜਿੰਦਾ ਨੇ ਆਪਣੀ ਜੇਲ੍ਹ ਦੇ ਜੀਵਨ ਦੌਰਾਨ ਕਈ ਚਿੱਠੀਆਂ ਲਿਖੀਆਂ। ੯ ਅਕਤੂਬਰ ੧੯੯੨ ਨੂੰ ਉਹਨਾਂ ਦੀ ਸ਼ਹਾਦਤ ਤੋਂ ਦੋ ਕੁ ਮਹੀਨੇ ਬਾਅਦ
ਭਾਈ ਸੁਖਦੇਵ ਸਿੰਘ ਸੁੱਖਾ ਅਤੇ ਭਾਈ ਹਰਜਿੰਦਰ ਸਿੰਘ ਜਿੰਦਾ ਨੇ ਆਪਣੀ ਜੇਲ੍ਹ ਦੇ ਜੀਵਨ ਦੌਰਾਨ ਕਈ ਚਿੱਠੀਆਂ ਲਿਖੀਆਂ। ੯ ਅਕਤੂਬਰ ੧੯੯੨ ਨੂੰ ਉਹਨਾਂ ਦੀ ਸ਼ਹਾਦਤ ਤੋਂ ਦੋ ਕੁ ਮਹੀਨੇ ਬਾਅਦ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: