Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸ਼ਾਹਕੋਟ ਜ਼ਿਮਨੀ ਚੋਣ ਲਈ ਕਾਂਗਰਸ ਨੇ ਹਰਦੇਵ ਸਿੰਘ ਲਾਡੀ ਨੂੰ ਦਿੱਤੀ ਟਿਕਟ

ਸ਼ਾਹਕੋਟ ਜ਼ਿਮਨੀ ਚੋਣ ਲਈ ਕਾਂਗਰਸ ਨੇ ਹਰਦੇਵ ਸਿੰਘ ਲਾਡੀ ਨੂੰ ਦਿੱਤੀ ਟਿਕਟ

ਚੰਡੀਗੜ੍ਹ: ਸ਼ਾਹਕੋਟ ਜ਼ਿਮਨੀ ਚੋਣ ਲਈ ਅੱਜ ਕਾਂਗਰਸ ਨੇ ਆਪਣੇ ਉਮੀਦਵਾਰ ਦਾ ਐਲਾਨ ਕਰਦਿਆਂ ਹਰਦੇਵ ਸਿੰਘ ਲਾਡੀ ਨੂੰ ਟਿਕਟ ਦਿੱਤੀ ਹੈ। ਹਰਦੇਵ ਸਿੰਘ ਲਾਡੀ ਦੇ ਨਾਂ ‘ਤੇ ਅੱਜ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਮੋਹਰ ਲਾਈ।

ਹਰਦੇਵ ਸਿੰਘ ਲਾਡੀ

ਜਿਕਰਯੋਗ ਹੈ ਕਿ ਸ਼ਾਹਕੋਟ ਹਲਕੇ ਤੋਂ ਵਿਧਾਇਕ ਅਕਾਲੀ ਆਗੂ ਅਜੀਤ ਸਿੰਘ ਕੋਹਾੜ ਦੀ ਮੌਤ ਤੋਂ ਬਾਅਦ ਇਹ ਸੀਟ ਖਾਲੀ ਹੋ ਗਈ ਸੀ। ਫਰਵਰੀ 2017, ਵਿਚ ਹੋਈਆਂ ਵਿਧਾਨ ਸਭਾ ਚੋਣਾਂ ਵਿਚ ਹਰਦੇਵ ਸਿੰਘ ਲਾਡੀ ਥੋੜੇ ਫਰਕ ਨਾਲ ਅਜੀਤ ਸਿੰਘ ਕੋਹਾੜ ਤੋਂ ਹਾਰ ਗਏ ਸੀ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਿੱਖ ਸੰਘਰਸ਼ ਵਿੱਚ ਅਹਿਮ ਯੋਗਦਾਨ ਪਾਉਣ ਵਾਲੇ ਭਾਈ ਲਾਲ ਸਿੰਘ ਅਕਾਲਗੜ੍ਹ ਦੀ ਅੱਜ ਮੈਕਸੀਮਮ ਸਕਿਓਟਰੀ ਜੇਲ੍ਹ, ਨਾਭਾ ਵਿਚੋਂ ਪੱਕੇ ਤੌਰ ਉੱਤੇ ਰਿਹਾਈ ਹੋ ਗਈ। ਭਾਈ ਲਾਲ ਸਿੰਘ ਲੰਘੇ 28 ਵਰਿ੍ਹਆਂ
ਜਦੋਂ ਕਿ ਇੱਕ ਬੰਨੇ ਭਾਰਤੀ ਮੀਡੀਆ ਦੇ ਕਈ ਹਿੱਸਿਆਂ ਵੱਲੋਂ ਹਜ਼ੂਰ ਸਾਹਿਬ ਤੋਂ ਪਰਤੀ ਸਿੱਖ ਸੰਗਤ ਖਿਲਾਫ ਕੂੜ ਪ੍ਰਚਾਰ ਤੇ ਨਫਰਤ ਦੀ ਮੁਹਿੰਮ ਜ਼ੋਰਾਂ ਨਾਲ ਚਲਾਈ ਜਾ ਰਹੀ ਹੈ ਤਾਂ
ਪੰਜਾਬ ਵਿੱਚ ਅਚਨਚੇਤ ਹੀ ਕਰੋਨਾ ਵਾਇਰਸ ਦੇ ਮਰੀਜਾਂ ਦੀ ਗਿਣਤੀ ਵਿੱਚ ਬੇਹਿਸਾਬ ਵਾਧਾ ਕਿਵੇਂ ਹੋ ਗਿਆ? ਤਖਤ ਸ੍ਰੀ ਅਬਚਲ ਨਗਰ ਹਜੂਰ ਸਾਹਿਬ ਦੇ ਦਰਸ਼ਨਾਂ ਕਾਰਣ ਉਥੇ ਫਸ ਗਈਆਂ ਸੰਗਤਾਂ ਦੀ
ਜਿੱਥੇ ਇੱਕ ਪਾਸੇ ਪੰਜਾਬ ਦੇ ਮੁੱਖ ਮੰਤਰੀ ਕਪਤਾਨ ਅਮਰਿੰਦਰ ਸਿੰਘ ਨੇ ਧਰਤੀ ਹੇਠਲੇ ਪਾਣੀ ਦੇ ਤੇਜੀ ਨਾਲ ਖਤਮ ਹੋਣ ਕਰਕੇ ਸੂਬੇ ਵਿੱਚ ਆ ਰਹੀ ਪਾਣੀ ਦੀ ਕਿੱਲਤ ਉੱਤੇ ਵਿਚਾਰ ਚਰਚਾ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: