Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸ਼ਿਵ ਸੈਨਾ ਪੰਜਾਬ ਦੇ ਨੌਜਵਾਨ ਆਗੂ ਨੂੰ ਗੋਲੀ ਮਾਰ ਕੇ ਕੀਤਾ ਜ਼ਖਮੀ

ਸ਼ਿਵ ਸੈਨਾ ਪੰਜਾਬ ਦੇ ਨੌਜਵਾਨ ਆਗੂ ਨੂੰ ਗੋਲੀ ਮਾਰ ਕੇ ਕੀਤਾ ਜ਼ਖਮੀ

ਫਗਵਾੜਾ (20 ਮਾਰਚ, 2016): ਇੱਥੋਂ ਦੇ ਸ਼ੂਗਰ ਮਿਲ ਚੌਕ ਵਿੱਚ ਸ਼ਿਵ ਸੈਨਾ ਪੰਜਾਬ ਦੇ ਯੂਥ ਵਿੰਗ ਫਗਵਾੜਾ ਦੇ ਪ੍ਰਧਾਨ ਸੁਮਿਤ ਭੰਡਾਰੀ ਨੂੰ ਗੋਲੀ ਮਾਰਨ ਦੀ ਘਟਨਾਂ ਦੀ ਜਾਣਕਾਰੀ ਮਿਲੀ ਹੈ। ਗੋਲੀ ਵੱਜਣ ਨਾਲ ਜ਼ਖਮੀ ਹੋਏ ਸੁਮਿਤ ਨੂੰ ਨਿੱਜੀ ਹਸਪਤਾਲ ਦਾਖਲ ਕਰਵਾਇਆ ਗਿਆ ਹੈ । ਸੁਮਿਤ ਦੀ ਹਾਲਤ ਫ਼ਿਲਹਾਲ ਖ਼ਤਰੇ ਤੋਂ ਬਾਹਰ ਹੈ ।

ਸ਼ਿਵ ਸੈਨਾ ਪੰਜਾਬ ਦੇ ਨੌਜਵਾਨ ਆਗੂ ਨੂੰ ਗੋਲੀ ਮਾਰ ਕੇ ਕੀਤਾ ਜ਼ਖਮੀ
ਸ਼ਿਵ ਸੈਨਾ ਪੰਜਾਬ ਦੇ ਨੌਜਵਾਨ ਆਗੂ ਨੂੰ ਗੋਲੀ ਮਾਰ ਕੇ ਕੀਤਾ ਜ਼ਖਮੀ

ਮੀਡੀਆ ਵਿੱਚ ਨਸ਼ਰ ਖਬਰਾਂ ਅਨੁਸਾਰ ਸੁਮਿਤ ਆਪਣੇ ਦੋਸਤਾਂ ਦੇ ਨਾਲ ਜਲੰਧਰ ਤੋਂ ਫਗਵਾੜਾ ਜਾ ਰਿਹਾ ਸੀ । ਸ਼ੂਗਰ ਮਿਲ ਚੌਕ ਦੇ ਕੋਲ ਜਲੰਧਰ ਨੰਬਰ ਦੀ ਸਵਿਫ਼ਟ ਕਾਰ ਨੇ ਉਨ੍ਹਾਂ ਦੀ ਕਾਰ ਨੂੰ ਟੱਕਰ ਮਾਰੀ ਅਤੇ ਫਿਰ ਗੱਡੀ ਵਿਚੋਂ ਨਿਕਲੇ ਜਵਾਨ ਨੇ ਸੁਮਿਤ ‘ਤੇ ਗੋਲੀ ਚਲਾ ਦਿੱਤੀ । ਗੋਲੀ ਸੁਮਿਤ ਦੀ ਲੱਤ ਦੇ ਉੱਪਰ ਲੱਗੀ ਹੈ । ਗੋਲੀ ਮਾਰਣ ਵਾਲ ਨੌਜਵਾਨ ਨੇ ਤਿੰਨ ਹਵਾਈ ਫਾਇਰ ਵੀ ਕੀਤੇ ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਫਗਵਾੜਾ ਵਿੱਚ ਹੋਏ ਟਕਰਾਅ ਦੌਰਾਨ ਸਥਿਤੀ ਸੰਭਾਲਣ ਵਿੱਚ ਅਸਫ਼ਲ ਰਹਿਣ ਕਾਰਨ ਪੰਜਾਬ ਦੇ ਡੀਜੀਪੀ ਸੁਰੇਸ਼ ਅਰੋੜਾ ਨੇ ਫਗਵਾੜਾ ਦੇ ਡੀਐਸਪੀ ਕੰਵਲਪ੍ਰੀਤ ਸਿੰਘ ਨੂੰ ਮੁਅੱਤਲ ਕਰਦਿਆਂ ਉਨ੍ਹਾਂ ਨੂੰ ਚੰਡੀਗੜ੍ਹ ਪੁਲੀਸ ਮੁੱਖ
ਲੋਕਾਂ ਨਾਲ ਠੱਗੀਆਂ ਮਾਰਨ ਅਤੇ ਡਰਾ ਧਮਕਾ ਕੇ ਹਫਤਾ ਵਸੂਲੀ ਕਰਨ ਵੱਲੁ ਸਥਾਨਿਕ ਸ਼ਿਵ ਸ਼ੇਨੱ ਆਗੀ ਨੂੰ ਅੰਮ੍ਰਿਤਸਰ ਪੁਲਿਸ ਗ੍ਰਿਫਤਾਰ ਕੀਤਾ ਹੈ। ਕੁਲਦੀਪ ਯਾਦਵ ਨਾਮ ਦਾ ਇਹ ਸ਼ਿਵ ਸੈਨਿਕ ਸਚਖੰਡ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: