Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸ਼ਿਵ ਸੈਨਾ ਹਿੰਦੁਸਤਾਨ ਦੇ ਆਗੂ ਨਿਸ਼ਾਂਤ ਸ਼ਰਮਾ ਨੂੰ ਰੋਪੜ ਜੇਲ੍ਹ ਵਿਚ ਕੁੱਟਿਆ; ਹਸਪਤਾਲ ਦਾਖਲ

ਸ਼ਿਵ ਸੈਨਾ ਹਿੰਦੁਸਤਾਨ ਦੇ ਆਗੂ ਨਿਸ਼ਾਂਤ ਸ਼ਰਮਾ ਨੂੰ ਰੋਪੜ ਜੇਲ੍ਹ ਵਿਚ ਕੁੱਟਿਆ; ਹਸਪਤਾਲ ਦਾਖਲ

ਰੂਪਨਗਰ: ਰੋਪੜ ਜੇਲ੍ਹ ਵਿਚ ਨਜ਼ਰਬੰਦ ਸ਼ਿਵ ਸੈਨਾ ਹਿੰਦੁਸਤਾਨ ਦੇ ਆਗੂ ਨਿਸ਼ਾਂਤ ਸ਼ਰਮਾ ਉੱਤੇ ਜੇਲ੍ਹ ਵਿਚ ਹਮਲਾ ਹੋਣ ਦੀ ਖ਼ਬਰ ਹੈ। ਪ੍ਰਾਪਤ ਜਾਣਕਾਰੀ ਮੁਤਾਬਿਕ ਜ਼ਖਮੀ ਹਾਲਤ ਵਿਚ ਉਸਨੂੰ ਰੋਪੜ ਦੇ ਸਰਕਾਰੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ।

ਸ਼ਾਂਤ ਸ਼ਰਮਾ ਦੀ ਇਕ ਪੁਰਾਣੀ ਤਸਵੀਰ

ਸਬੰਧਿਤ ਖ਼ਬਰ: ਰਮਨਦੀਪ ਸਿੰਘ ਬੱਗਾ ਨੇ ਮੂੰਹ ‘ਤੇ ਕੱਪੜਾ ਪਾ ਕੇ ਮੈਨੂੰ ਕੁੱਟਿਆ: ਨਿਸ਼ਾਂਤ ਸ਼ਰਮਾ

ਜ਼ਿਕਰਯੋਗ ਹੈ ਕਿ ਰੋਪੜ ਅਦਾਲਤ ਨੇ ਨਿਸ਼ਾਂਤ ਸ਼ਰਮਾ ਨੂੰ ਇਕ ਠੱਗੀ ਦੇ ਮਾਮਲੇ ਵਿਚ ਚਾਰ ਸਾਲ ਦੀ ਸਜ਼ਾ ਸੁਣਾਈ ਸੀ। ਨਿਸ਼ਾਨ ਸ਼ਰਮਾ ਸਿੱਖਾਂ ਖਿਲਾਫ ਬਹੁਤ ਕੌੜਾ ਬੋਲਦਾ ਰਿਹਾ ਹੈ ਤੇ ਸਰਕਾਰੀ ਸੁਰੱਖਿਆ ਲੈ ਕੇ ਵਿਚਰਦਾ ਸੀ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: