Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸ਼ਿਵ ਸੈਨਿਕ ਆਗੂ ਦੀ ਸੜਕ ਹਾਦਸੇ ਵਿੱਚ ਮੌਤ ਤੋਂ ਭੜਕੇ ਸ਼ਿਵ ਸੈਨਿਕਾਂ ਨੇ ਸਿੱਖ ਦੀ ਕੁੱਟਮਾਰ ਕੀਤੀ

ਸ਼ਿਵ ਸੈਨਿਕ ਆਗੂ ਦੀ ਸੜਕ ਹਾਦਸੇ ਵਿੱਚ ਮੌਤ ਤੋਂ ਭੜਕੇ ਸ਼ਿਵ ਸੈਨਿਕਾਂ ਨੇ ਸਿੱਖ ਦੀ ਕੁੱਟਮਾਰ ਕੀਤੀ

ਨਵਾਂਸ਼ਹਿਰ (25 ਮਾਰਚ, 2016): ਸਥਾਨਿਕ ਹਿੰਦੂ ਸ਼ਿਵ ਸੈਨਾ ਆਗੂ ਅਭਿਸ਼ੇਕ ਬੱਤਾ ਦੀ ਅੱਜ ਤੜਕੇ ਸੜਕ ਹਾਦਸੇ ‘ਚ ਮੌਤ ਹੋ ਜਾਣ ਤੋਂ ਬਾਅਦ ਸ਼ਿਵ ਸੈਨਿਕਾ ਵੱਲੋਂ ਸਿੱਖ ਨੌਜਵਾਨ ਦੀ ਕੁੱਟਮਾਰ ਦਾ ਮਾਮਲਾ ਸਾਹਮਣੇ ਆਇਆ ਹੈ।

ਸ਼ਿਵ ਸੈਨਾ
ਸ਼ਿਵ ਸੈਨਾ

ਸ਼ਿਵ ਸੈਨਿਕ ਦੀ ਸੜਕ ਹਾਦਸੇ ਵਿੱਚ ਮੌਤ ਤੋਂ ਬਾਅਦ ਸ਼ਿਵ ਸੈਨਾ ਸਮਰਥਕਾਂ ਨੇ ਸਿਵਲ ਹਸਪਤਾਲ ਨਵਾਂ ਸ਼ਹਿਰ ਦੇ ਮੁੱਖ ਮਾਰਗ ‘ਤੇ ਜਾਮ ਲਗਾ ਦਿੱਤਾ।

ਸ਼ਿਵ ਸੈਨਿਕ ਸਮਰਥਕਾਂ ਦਾ ਕਹਿਣਾ ਹੈ ਕਿ ਹਿੰਦੂ ਸ਼ਿਵ ਸੈਨਾ ਦੇ ਪ੍ਰਧਾਨ ਨੂੰ ਸਾਜ਼ਸ਼ ਤਹਿਤ ਮਰਵਾਇਆ ਗਿਆ ਹੈ। ਇਸ ਦੌਰਾਨ ਸਮਰਥਕਾਂ ਵਲੋਂ ਗੁੰਡਾਗਰਦੀ ਦਾ ਖੁੱਲ੍ਹਾ ਨਾਚ ਦਿਖਾਉਂਦੇ ਹੋਏ ਇੱਕ ਸਿੱਖ ਨੌਜਵਾਨ ਦੀ ਕੁੱਟਮਾਰ ਕੀਤੀ ਹੈ ਤੇ ਦੋ ਹੋਰ ਸਿੱਖਾਂ ਨਾਲ ਬਦਸਲੂਕੀ ਕਰਦੇ ਹੋਏ ਗਾਲੀ ਗਲੌਚ ਕੀਤਾ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਬੀਤੇ ਰਾਤ ਦਲਿਤਾਂ ਅਤੇ ਸ਼ਿਵ ਸੈਨਾ ਕਾਰਕੁਨਾਂ ਦੇ ਟਕਰਾਰ ਤੋਂ ਬਾਅਦ ਫਗਵਾੜੇ ਦਾ ਮਾਹੌਲ ਤਨਾਪੂਰਨ ਬਣਿਆ ਹੋਇਆ ਹੈ।ਰਿਪੋਰਟਾਂ ਅਨੁਸਾਰ ਸ਼ਿਵ ਸੈਨਾ ਕਾਰਕੁਨਾਂ ਵੱਲੋ ਚਲਾਈ ਗੋਲੀਬਾਰੀ ਨਾਲ 2 ਦਲਿਤ ਕਾਰਕੁਨਾਂ ਜ਼ਖ਼ਮੀ
ਸ਼ਿਵ ਸੈਨਾ ਨੇ ਆਪਣੀ ਕੌਮੀ ਕਾਰਜਕਾਰਣੀ ਦੀ ਬੈਠਕ ਮੌਕੇ ਐਲਾਨ ਕੀਤਾ ਹੈ ਕਿ 2019 ਦੀਆਂ ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਅਤੇ ਲੋਕ ਸਭਾ ਚੋਣਾਂ ਵਿੱਚ ਉਹ ਭਾਜਪਾ ਨਾਲ ਗੱਠਜੋੜ ਨਹੀ ਕਰੇਗੀ
ਮੂਲ ਨਿਵਾਸੀ ਭਾਰਤੀਆਂ ਦੇ ਹੱਕਾਂ ਲਈ ਜੂਝ ਰਹੀ ਜਥੇਬੰਦੀ ਬਾਮਸੇਫ ਵਲੋਂ ਨਵੇਂ ਸਾਲ ਮੌਕੇ ਪੂਨੇ ਵਿਖੇ ਕਰਵਾਏ ਗਏ ਭੀਮਾ ਕੋਰੇਗਾਉ ਜਿੱਤ ਸਮਾਰੋਹ ਸਮਾਗਮ ਦੀ ਸਫਲਤਾ ਤੋਂ ਬੁਖਲਾਏ ਸੈਂਕੜੇ ਬਜਰੰਗ ਦਲ
ਜਲੰਧਰ ਤੋਂ ਛਪਦੇ ਇਕ ਪੰਜਾਬੀ ਅਖਬਾਰ ਵਿੱਚ 20 ਸਤੰਬਰ ਨੂੰ ਇਕ ਖ਼ਬਰ ਪ੍ਰਕਾਸ਼ਿਤ ਹੋਈ ਸੀ ਜਿਸ ਵਿਚ ਸ਼ਿਵ ਸੈਨਾ ਦੇ ਆਗੂ ਅਤੇ ਨਿਹੰਗ ਬਾਣੇ ਵਿਚ ਬੈਠੇ ਕੁਝ ਬੰਦਿਆਂ ਵਲੋਂ ਸ਼ਿਵ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: