Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸ਼੍ਰੀ ਗੁਰੁ ਨਾਨਾਕ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ‘ਤੇ ਨਨਕਾਣਾ ਸਾਹਿਬ ਜਾਣ ਦੇ ਚਾਹਵਾਨ 15 ਸਤੰਬਰ ਤੱਕ ਪਾਸਪੋਰਟ ਜਮਾਂ ਕਰਵਾਉਣ

ਸ਼੍ਰੀ ਗੁਰੁ ਨਾਨਾਕ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ‘ਤੇ ਨਨਕਾਣਾ ਸਾਹਿਬ ਜਾਣ ਦੇ ਚਾਹਵਾਨ 15 ਸਤੰਬਰ ਤੱਕ ਪਾਸਪੋਰਟ ਜਮਾਂ ਕਰਵਾਉਣ

ਫ਼ਿਰੋਜ਼ਪੁਰ (8 ਸਤੰਬਰ , 2015): ਸਿੱਖ ਧਰਮ ਦੇ ਬਾਨੀ ਸ਼੍ਰੀ ਗੁਰੁ ਨਾਨਕ ਸਾਹਿਬ ਜੀ  ਦੇ ਜਨਮ ਪ੍ਰਕਾਸ਼ ਮੌਕੇ ਨਨਕਾਣਾ ਸਾਹਿਬ ਪਾਕਿਸਤਾਨ ਜਾਣ ਵਾਲੇ ਯਾਤਰੀ ਆਪਣੇ ਪਾਸਪੋਰਟ 15 ਸਤੰਬਰ ਤੱਕ ਭਾਈ ਮਰਦਾਨਾ ਸੋਸਾਇਟੀ ਫ਼ਿਰੋਜ਼ਪੁਰ ਪਾਸ ਜਮ੍ਹਾਂ ਕਰਵਾ ਸਕਦੇ ਹਨ।

ਨਨਕਾਣਾ ਸਾਹਿਬ
ਨਨਕਾਣਾ ਸਾਹਿਬ

ਇਸ ਸਬੰਧੀ ਗੱਲਬਾਤ ਕਰਦੇ ਹੋਏ ਵਿਸ਼ਵ ਭਾਈ ਮਰਦਾਨਾ ਯਾਦਗਾਰੀ ਕੀਰਤਨ ਦਰਬਾਰ ਸੋਸਾਇਟੀ ਦੇ ਪ੍ਰਧਾਨ ਹਰਪਾਲ ਸਿੰਘ ਭੱੁਲਰ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜਨਮ ਦਿਹਾੜਾ 25 ਨਵੰਬਰ ਨੂੰ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਮਨਾਇਆ ਜਾ ਰਿਹਾ ਹੈ।

23 ਨਵੰਬਰ ਨੂੰ ਜਥਾ ਪਾਕਿਸਤਾਨ ਜਾਵੇਗਾ ਤੇ 2 ਦਸੰਬਰ ਨੂੰ ਭਾਰਤ ਵਾਪਿਸ ਆਵੇਗਾ।ਪਾਕਿਸਤਾਨ ਜਾਣ ਵਾਲੇ ਯਾਤਰੀ ਪਾਕਿਸਤਾਨ ਸਰਕਾਰ ਦੀਆਂ ਕਾਗਜ਼ੀ ਕਾਰਵਾਈਆਂ ਮੁਕੰਮਲ ਕਰਨ ਲਈ ਪਾਸਪੋਰਟ ਤੇ ਉਸਦੀ ਫੋਟੋ ਕਾਪੀ, ਸ਼ਨਾਖਤੀ ਸਬੂਤ, 8 ਫੋਟੋ ਤੇ ਟੈਲੀਫੋਨ ਨੰਬਰ ਸੋਸਾਇਟੀ ਪਾਸ ਜਮ੍ਹਾਂ ਕਰਵਾਉਣ।

ਪਾਕਿਸਤਾਨ ਵਾਲਾ ਜਥਾ 10 ਦਿਨਾਂ ਦੀ ਪਾਕਿ ਸਥਿਤ ਗੁਰਧਾਮਾਂ ਗੁਰਦੁਆਰਾ ਨਨਕਾਣਾ ਸਾਹਿਬ, ਸੱਚਾ ਸੌਦਾ ਸਾਹਿਬ, ਪੰਜਾ ਸਾਹਿਬ, ਕਰਤਾਰਪੁਰ ਸਾਹਿਬ, ਤੇ ਹੋਰ ਗੁਰਦੁਆਰਿਆਂ ਦੇ ਦਰਸ਼ਨ ਕਰੇਗਾ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਖਾਲਸਾ ਸਾਜਨਾ ਦਿਵਸ (ਵਿਸਾਖੀ) ਦੇ ਪਵਿੱਤਰ ਦਿਹਾੜੇ ਮੌਕੇ ਪਾਕਿਸਤਾਨ ਸਥਿਤ ਇਤਿਹਾਸਕ ਗੁਰੂਧਾਮਾਂ ਦੇ ਦਰਸ਼ਨਾਂ ਲਈ 2600 ਤੋਂ ਵੱਧ ਸਿੱਖ ਸ਼ਰਧਾਲੂਆਂ ਦਾ ਜਥਾ ਅਟਾਰੀ-ਵਾਹਗਾ ਸਰਹੱਦ ਪਾਰ ਕਰਕੇ ਪਾਕਿਸਤਾਨ ਪਹੁੰਚ ਗਿਆ ਹੈ।
ਇੰਡੀਆ ਅਤੇ ਪਾਕਿਸਤਾਨ ਵਿਚ ਭਾਵੇਂ ਅਜੇ ਤੱਕ ਆਵਾਜਾਈ ਮੁੜ ਬਹਾਲ ਨਹੀਂ ਹੋਈ ਹੈ ਪਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਹਿਲੇ ਪਾਤਿਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ
ਗੁਰਦੁਆਰਾ ਮੰਜੀ ਸਾਹਿਬ, ਪਾਤਿਸ਼ਾਹੀ 9ਵੀਂ, ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) ਵਿਖੇ ਪੰਥ ਸੇਵਕ ਜਥਾ ਦੋਆਬਾ ਵੱਲੋਂ ਤੀਜੇ ਘੱਲੂਘਾਰੇ ਦੀ ਯਾਦ ਵਿਚ ਕਰਵਾਏ ਗਏ ਸਲਾਨਾ ਗੁਰਮਤਿ ਸਮਾਗਮ ਦੌਰਾਨ ਭਾਈ ਮਨਧੀਰ ਸਿੰਘ
ਗੁਰਦੁਆਰਾ ਮੰਜੀ ਸਾਹਿਬ, ਪਾਤਿਸ਼ਾਹੀ 9ਵੀਂ, ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) ਵਿਖੇ ਪੰਥ ਸੇਵਕ ਜਥਾ ਦੋਆਬਾ ਵੱਲੋਂ ਤੀਜੇ ਘੱਲੂਘਾਰੇ ਦੀ ਯਾਦ ਵਿਚ ਕਰਵਾਏ ਗਏ ਸਲਾਨਾ ਗੁਰਮਤਿ ਸਮਾਗਮ ਦੌਰਾਨ ਭਾਈ ਮਨਧੀਰ ਸਿੰਘ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: