Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਤਿੰਨ ਪਾਵਨ ਸਰੂਪ ਅਗਨ ਭੇਟ ਹੋਏ

ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਤਿੰਨ ਪਾਵਨ ਸਰੂਪ ਅਗਨ ਭੇਟ ਹੋਏ

ਫਤਿਹਗੜੂ ਸਾਹਿਬ ( 20 ਸਤੰਬਰ, 2015): ਨੇੜਲ਼ੇ ਪਿੰਡ ਰੁੜੀਸਰ ਦੇ ਗੁਰਦੁਆਰਾ ਸਾਹਿਬ ਵਿਖੇ ਸ਼੍ਰੀ ਗੁਰੁ ਗ੍ਰੰਥ ਸਾਹਿਬ ਜੀ ਦੇ ਤਿੰਨ ਪਾਵਨ ਸਰੂਪ ਅਗਨ ਭੇਟ ਹੋਣਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ।
ਪ੍ਰਾਪਤਮ ਜਾਣਕਾਰੀ ਅਨੁਸਾਰ ਬਿੱਜਲੀ ਦੀਆਂ ਤਾਰਾਂ ਜੁੜਨ ਨਾਲ ਇਹ ਮਾੜੀ ਘਟਨਾ ਵਾਪਰੀ ਹੈ। ਇ ਸਘਟਨਾ ਬਾਰੇ ਪਤਾ ਲੱਗਦਿਆਂ ਹੀ ਆਸ ਪਾਸ ਦੇ ਪਿੰਡਾਂ ਦੀਆਂ ਸੰਗਤਾਂ ਪਿੰਡ ਰੂੜੀਸਰ ਪਹੁੰਚਣੀਆਂ ਸ਼ੁਰੂ ਹੋ ਗਈਆਂ।
ਸਿੱਖ ਚੈਨਲ ਦੇ ਫੇਸਬੁੱਕ ਖਾਤੇ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਸ਼੍ਰੀ ਗੁਰੁ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਾਂ ਕੋਲ ਇੱਕ ਪੁਰਾਣਾ ਪੱਖਾ ਲੱਗਿਆ ਹੋਇਆ ਸੀ, ਜਿਸਨੂੰ ਤਾਰਾਂ ਜੁੜਨ ਕਰਕੇ ਅੱਗ ਲੱਗ ਗਈ। ਘਟਨਾ ਬਾਰੇ ਉਸ ਸਮੇਂ ਪਤਾ ਲੱਗਿਆ ਜਦੋਂ ਗ੍ਰੰਥੀ ਸਿੰਘ ਨੇ ਅੰਮ੍ਰਿਤ ਵੇਲੇ ਚਾਰ ਵਜੇ ਗੁਰਦੁਆਰਾ ਸਾਹਿਬ ਦਾ ਦਰਵਾਜ਼ਾ ਖੋਲਿਆ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਿਹਗੜ੍ਹ ਸਾਹਿਬ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਸੁਖਮਨੀ ਸਾਹਿਬ ਦੇ ਪਾਠ, ਵਿਚਾਰ-ਚਰਚਾ ਅਤੇ ਅਰਦਾਸ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਬੰਦੀ ਸਿੰਘਾਂ ਦੀ ਲੰਬੀ
ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫ਼ਤਿਹਗੜ੍ਹ ਸਾਹਿਬ ਵਿਖੇ ਸ਼ਹੀਦ ਜਸਵੰਤ ਸਿੰਘ ਖਾਲੜਾ ਦੇ ਜੀਵਨ ਅਤੇ ਮਨੁੱਖੀ ਹੱਕਾਂ ਲਈ ਉਨ੍ਹਾਂ ਦੇ ਯੋਗਦਾਨ ਬਾਰੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ।
ਬਦਕਿਸਮਤ ਬ੍ਰਾਹਮਣ ਨੇ ਐਡਾ ਘੋਰ ਪਾਪ ਕਿਉਂ ਕੀਤਾ? ਇਸ ਦੇ ਸਪੱਸ਼ਟ ਤੌਰ ਤੇ ਤਿੰਨ ਕਾਰਨ, ਪਰ ਚੌਥੇ ਪਿੱਛੇ ਕੋਈ ਕਾਲਾ ਭੇਤ ਸੀ। ਜ਼ਾਤੀ ਈਰਖਾ, ਕਾਇਰਤਾ ਉਪਜਾਉਂਦਾ ਡਰ ਅਤੇ ਕਿਸੇ ਜਗੀਰ
ਬਦਕਿਸਮਤ ਬ੍ਰਾਹਮਣ ਨੇ ਐਡਾ ਘੋਰ ਪਾਪ ਕਿਉਂ ਕੀਤਾ? ਇਸ ਦੇ ਸਪੱਸ਼ਟ ਤੌਰ ਤੇ ਤਿੰਨ ਕਾਰਨ, ਪਰ ਚੌਥੇ ਪਿੱਛੇ ਕੋਈ ਕਾਲਾ ਭੇਤ ਸੀ। ਜ਼ਾਤੀ ਈਰਖਾ, ਕਾਇਰਤਾ ਉਪਜਾਉਂਦਾ ਡਰ ਅਤੇ ਕਿਸੇ ਜਗੀਰ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: