Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸ਼੍ਰੋਮਣੀ ਅਕਾਲੀ ਦਲ (ਬਾਦਲ) ਨੇ ਦਿੱਲੀ ਇਕਾਈ ਕੀਤੀ ਭੰਗ: ਜੀਕੇ ‘ਤੇ ਦਰਜ ਹੋਵੇਗੀ ਐਫਆਈਆਰ

ਸ਼੍ਰੋਮਣੀ ਅਕਾਲੀ ਦਲ (ਬਾਦਲ) ਨੇ ਦਿੱਲੀ ਇਕਾਈ ਕੀਤੀ ਭੰਗ: ਜੀਕੇ ‘ਤੇ ਦਰਜ ਹੋਵੇਗੀ ਐਫਆਈਆਰ

ਚੰਡੀਗੜ੍ਹ: ਬੀਤੇ ਦਿਨੀਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਮਨਜੀਤ ਸਿੰਘ ਜੀ.ਕੇ ਵਲੋਂ ਆਪਣੇ ਉੱਤੇ ਲੱਗ ਰਹੇ ਭਰਿਸ਼ਟਾਚਾਰ ਦੇ ਦੋਸ਼ਾਂ ਦੇ ਚਲਦਿਆਂ ਕਮੇਟੀ ਦਾ ਪ੍ਰਬੰਧਕੀ ਢਾਂਚਾ ਭੰਗ ਕਰ ਦਿੱਤਾ ਗਿਆ ਸੀ।

ਬੀਤੇ ਕੱਲ੍ਹ ਪਟਿਆਲਾ ਹਾਊਸ ਕੋਰਟ ਨੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀਕੇ, ਸਕੱਤਰ ਅਮਰਜੀਤ ਸਿੰਘ ਪੱਪੂ ਅਤੇ ਜਨਰਲ ਮੈਨੇਜਰ ਹਰਜੀਤ ਸਿੰਘ ਖਿਲਾਫ ਐਫ.ਆਈ.ਆਰ ਦਰਜ ਕਰਨ ਦੇ ਹੁਕਮ ਦਿੱਤੇ ਹਨ।
ਪਟਿਆਲਾ ਹਾਊਸ ਕੋਰਟ ਦੀ ਮੈਟਰੋਪੋਲਿਟਨ ਜੱਜ ਵਿਜੇਤਾ ਸਿੰਘ ਦੀ ਅਦਾਲਤ ਨੇ ਡੀਸੀਪੀ ਨੂੰ ਹੁਕਮ ਜਾਰੇ ਕੀਤੇ ਹਨ ਕਿ ਇਨ੍ਹਾਂ ਖਿਲਾਫ ਜਲਦੀ ਤੋਂ ਜਲਦੀ ਐਫਆਈਆਰ ਦਰਜ ਕੀਤੀ ਜਾਵੇ।

ਸ਼੍ਰੋਮਣੀ ਅਕਾਲੀ ਦਲ ਨੇ ਦਿੱਲੀ ਇਕਾਈ ਕੀਤੀ ਭੰਗ –

ਸ਼੍ਰੋਮਣੀ ਅਕਾਲੀ ਦਲ( ਬਾਦਲ) ਵਲੋਂ ਪਾਰਟੀ ਦੀ ਦਿੱਲੀ ਦੀ ਇਕਾਈ ਭੰਗ ਕਰ ਦਿੱਤੀ ਗਈ ਹੈ। ਇਸ ਨਾਲ ਪ੍ਰਧਾਨ ਅਤੇ ਬਾਕੀ ਅਹੁਦੇਦਾਰ ਹੁਣ ਅਹੁਦਿਆਂ ਤੋਂ ਵਿਹੂਣੇ ਹੋ ਗਏ ਹਨ, ਆਉਂਦੇ ਦਿਨਾਂ ਅੰਦਰ ਦਿੱਲੀ ਦੀ ਸਿੱਖ ਰਾਜਨੀਤੀ ਦੇ ਸਿਆਸੀ ਪਿੜ ਵਿਚ ਵੱਡੇ ਬਦਲਾਅ ਹੋ ਸਕਦੇ ਹਨ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ (DSGMC) ਦੀਆਂ ਸਾਲ 2021 'ਚ ਹੋਣ ਵਾਲੀਆਂ ਆਮ ਚੋਣਾਂ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ।
ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਆਗੂ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਮਨਜਿੰਦਰ ਸਿੰਘ ਸਿਰਸਾ ਦੇ ਹਾਲੀਆ ਬਿਆਨ ਦਾ ਵਿਦੇਸ਼ੀ ਸਿੱਖਾਂ ਵੱਲੋਂ ਤਿੱਖਾ ਪ੍ਰਤੀਕਰਮ ਆ ਰਿਹਾ ਹੈ।
ਸੱਜਣ ਕੁਮਾਰ ਦੀ ਸਿਹਤ ਬਾਰੇ ਏਮਜ਼ ਦੀ ਮੈਡੀਕਲ ਰਿਪੋਰਟ ਨੂੰ ਸਰਬੀਮਾਲਾ ਮਾਮਲੇ ਦੀ ਸੁਣਵਾਈ ਮੁਕੰਮਲ ਹੋਣ ਤੋਂ ਬਾਅਦ ਹੀ ਵੇਖਿਆ ਜਾਵੇਗਾ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਲੀ ਦੀ ਤਿਹਾੜ ਜੇਲ੍ਹ ਵਿਚ ਪਹਿਲੇ ਪਾਤਿਸ਼ਾਹ ਗੁਰੂ ਨਾਨਕ ਜੀ ਦਾ 550ਵਾਂ ਪ੍ਰਕਾਸ਼ ਗੁਰਪੁਰਬ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: