Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸ਼੍ਰੋਮਣੀ ਕਮੇਟੀ ਮੈਂਬਰ ਅਤੇ ਪੰਥਕ ਫਰੰਟ ਦੇ ਆਗੂ ਸੁਖਦੇਵ ਸਿੰਘ ਭੌਰ ਗ੍ਰਿਫਤਾਰ

ਸ਼੍ਰੋਮਣੀ ਕਮੇਟੀ ਮੈਂਬਰ ਅਤੇ ਪੰਥਕ ਫਰੰਟ ਦੇ ਆਗੂ ਸੁਖਦੇਵ ਸਿੰਘ ਭੌਰ ਗ੍ਰਿਫਤਾਰ

ਚੰਡੀਗੜ੍ਹ: ਸ਼੍ਰੋਮਣੀ ਕਮੇਟੀ ਮੈਂਬਰ ਅਤੇ ਪੰਥਕ ਫਰੰਟ ਦੇ ਆਗੂ ਸੁਖਦੇਵ ਸਿੰਘ ਭੋਰ ਨੂੰ ਅੱਜ ਚੰਡੀਗੜ੍ਹ ਤੋਂ ਗ੍ਰਿਫਤਾਰ ਕਰਨ ਦੀ ਖਬਰ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਉਨ੍ਹਾਂ ਨੂੰ ਬਰਗਾੜੀ ਮੋਰਚੇ ਮੌਕੇ ਸੰਗਤਾਂ ਨੂੰ ਸੰਬੋਧਨ ਦੌਰਾਨ ਸੰਤ ਰਾਮਾਨੰਦ ਬਾਰੇ ਬੋਲੇ ਕੁਝ ਸ਼ਬਦਾਂ ਲਈ ਧਾਰਮਿਕ ਭਾਵਨਾਵਾਂ ਭੜਕਾਉਣ ਦੇ ਦੋਸ਼ ਹੇਠ ਗ੍ਰਿਫਤਾਰ ਹੈ।

ਸ: ਸੁਖਦੇਵ ਸਿੰਘ ਭੌਰ

ਪ੍ਰਾਪਤ ਜਾਣਕਾਰੀ ਮੁਤਾਬਕ ਸੁਖਦੇਵ ਸਿੰਘ ਭੌਰ ਖਿਲਾਫ ਬੰਗਾ ਪੁਲਿਸ ਥਾਣੇ ਵਿਚ ਦਰਜ ਭਾਰਤੀ ਸਜ਼ਾਵਲੀ ਦੀ ਧਾਰਾ 295 ਏ ਅਧੀਨ ਐਫਆਈਆਰ ਨੰ. 69 ਤਹਿਤ ਗ੍ਰਿਫਤਾਰ ਕੀਤਾ ਗਿਆ ਹੈ। ਸੁਖਦੇਵ ਸਿੰਘ ਭੌਰ ਨੇ ਆਪਣੇ ਫੇਸਬੁਕ ਖਾਤੇ ‘ਤੇ ਬੀਤੇ ਕਲ੍ਹ ਆਪਣੇ ਸ਼ਬਦਾਂ ਲਈ ਮੁਆਫੀ ਮੰਗਦਿਆਂ ਇਕ ਪੋਸਟ ਵੀ ਸਾਂਝੀ ਕੀਤੀ ਸੀ।

ਸੁਖਦੇਵ ਸਿੰਘ ਭੌਰ ਅੱਜ ਆਪਣੀ ਸੱਸ ਦੇ ਅੰਤਿਮ ਸੰਸਕਾਰ ਵਿਚ ਸ਼ਾਮਿਲ ਹੋਣ ਲਈ ਚੰਡੀਗੜ੍ਹ ਪਹੁੰਚੇ ਹੋਏ ਸਨ। ਇੱਥੇ ਸਿਿਵਆਂ ਤੋਂ ਹੀ ਸੁਖਦੇਵ ਸਿੰਘ ਭੌਰ ਨੂੰ ਗ੍ਰਿਫਤਾਰ ਕਰ ਲਿਆ ਗਿਆ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਿੱਖ ਜਥੇਬੰਦੀਆਂ ਵਲੋਂ 15 ਅਗਸਤ ਨੂੰ “ਕਾਲਾ ਦਿਵਸ” ਮਨਾਉਦਿਆਂ ਵੱਖ-ਵੱਖ ਪੰਜਾਬ ਦੇ ਸ਼ਹਿਰਾਂ ਵਿੱਚ ਵਿਖਾਵੇ ਕੀਤੇ ਗਏ ਜਿਸ ਤਹਿਤ ਨਵਾਂਸ਼ਹਿਰ ਦੇ ਗੁਰਦੁਆਰਾ ਸਿੰਘ ਸਭਾ ਚੌਂਕ ਵਿਚ ਕਾਲੇ ਝੰਡੇ ਅਤੇ ਬੈਨਰ
ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਲੰਗਰਾਂ ਲਈ ਕੁੱਝ ਰਾਸ਼ਨ ਸਮਗ੍ਰੀ ਮੁਅੱਤਲ ਸ਼ੁਦਾ ਆਈ. ਜੀ. ਪਰਮਰਾਜ ਸਿੰਘ ਉਮਰਾਨੰਗਲ ਵਲੋਂ ਬਾਦਲ ਪਰਿਵਾਰ ਦੀਆਂ ਅਪੀਲਾਂ ਉਪਰੰਤ ਭੇਟ ਕੀਤੀ ਗਈ ਜਿਨ੍ਹਾਂ ਨੂੰ
ਪੰਥ ਅਤੇ ਪੰਜਾਬ ਨੂੰ ਦਰਪੇਸ਼ ਚੁਣੌਤੀਆਂ ਅਤੇ ਭੱਖਦੇ ਮਸਲਿਆਂ 'ਤੇ ਵਿਚਾਰ-ਵਟਾਂਦਰਾ ਕਰਨ ਅਤੇ ਇਹਨਾਂ ਨਾਲ ਨਜਿਠੱਣ ਲਈ ਸਾਂਝੀ ਰਣਨੀਤੀ ਤਿਆਰ ਕਰਨ ਲਈ ਸੰਘਰਸ਼ੀਲ ਜਥੇਬੰਦੀਆਂ ਦੀ ਇੱਕ ਇੱਕਤਰਤਾ ਚੰਡੀਗੜ੍ਹ ਦੇ ਕਿਸਾਨ
ਅਕਤੂਬਰ 2018 ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਕਰਵਾਈ ਗਈ ਪੰਥਕ ਅਸੈਂਬਲੀ ਦੇ ਪ੍ਰਬੰਧਕਾਂ ਵਲੋਂ ਪੰਥਕ ਮੁੱਦੇ ਵਿਚਾਰਨ ਲਈ ਪੰਥਕ ਅਸੈਂਬਲੀ ਦਾ ਦੂਜਾ ਇਜਲਾਸ 2 ਮਾਰਚ 2019 ਦਿਨ ਸ਼ਨੀਵਾਰ ਨੂੰ ਸ੍ਰੀ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: