Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਬਜਟ ਇਜਲਾਸ 29 ਮਾਰਚ ਨੂੰ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਬਜਟ ਇਜਲਾਸ 29 ਮਾਰਚ ਨੂੰ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਬਜਟ ਇਜਲਾਸ 29 ਮਾਰਚ 2017 ਦਿਨ ਬੁੱਧਵਾਰ ਨੂੰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਦੁਪਹਿਰ 1 ਵਜੇ ਹੋਵੇਗਾ। ਇਹ ਜਾਣਕਾਰੀ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਹਰਚਰਨ ਸਿੰਘ ਨੇ ਜਾਰੀ ਪ੍ਰੈਸ ਬਿਆਨ ਵਿੱਚ ਦਿੱਤੀ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ (ਫਾਈਲ ਫੋਟੋ)
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ (ਫਾਈਲ ਫੋਟੋ)

ਉਨ੍ਹਾਂ ਦੱਸਿਆ ਕਿ ਬਜਟ ਇਜਲਾਸ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਸਬੰਧਤ ਸੈਕਸ਼ਨ-85 ਦੇ ਸਮੂਹ ਗੁਰਦੁਆਰਾ ਸਾਹਿਬਾਨ, ਟਰੱਸਟ ਫੰਡ, ਵਿਦਿਆ ਫੰਡ ਤੇ ਧਰਮ ਪ੍ਰਚਾਰ ਕਮੇਟੀ ਦੇ ਨਾਲ-ਨਾਲ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਵਿਦਿਅਕ ਅਦਾਰਿਆਂ, ਸਿੱਧੇ ਪ੍ਰਬੰਧ ਅਧੀਨ ਚੱਲ ਰਹੇ ਅਦਾਰਿਆਂ ਤੇ ਪ੍ਰਿੰਟਿੰਗ ਪ੍ਰੈਸਾਂ ਦੇ ਬਜਟ ਬਾਰੇ ਵਿਚਾਰ ਚਰਚਾ ਕੀਤੀ ਜਾਵੇਗੀ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੰਚ ਪ੍ਰਧਾਨੀ ਜਥੇ ਨੇ ਚਾਵਲਾ ਮਾਮਲੇ ਸਬੰਧੀ ਜਾਰੀ ਸਾਂਝੇ ਬਿਆਨ ਵਿੱਚ ਖਾਲਸਾ ਪੰਥ ਨੂੰ ਸਿੱਖ ਸੰਸਥਾਵਾਂ ਦੇ ਪ੍ਰਬੰਧ ਵਿੱਚ ਆਏ ਨਿਘਾਰ ਬਾਰੇ ਗੰਭੀਰ ਵਿਚਾਰ ਕਰਨ ਅਤੇ ਸਰਬ ਪ੍ਰਵਾਨ ਯੋਗ ਸ਼ਖ਼ਸੀਅਤਾਂ
ਸਿੱਖ ਆਗੂਆਂ ਨੇ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਪ੍ਰਬੰਧ ਅਤੇ ਜਾਂਚ ਪ੍ਰਕਿਰਿਆ ’ਤੇ ਸਵਾਲ ਚੁੱਕਦਿਆਂ 11 ਅਕਤੂਬਰ ਨੂੰ 251 ਮੈਂਬਰੀ ਸਿੱਖ ਜੱਥੇ ਦੇ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਇਕੱਠੇ ਹੋਣ ਦਾ ਐਲਾਨ
ਸਰੀ ਵਿਚ ਕੰਟੇਨਰ ਰਾਹੀਂ ਭੇਜੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦਾ ਮਸਲਾ ਹੋਰ ਗੰਭੀਰ ਹੋ ਗਿਆ ਹੈ। ਨਵੀਆਂ ਉਲੰਘਣਾਵਾਂ ਸਾਹਮਣੇ ਆਉਣ ਤੋਂ ਬਾਅਦ ਸੰਗਤਾਂ ਵਿੱਚ ਰੋਹ ਵਧਿਆ
ਲੰਘੇ ਜੂਨ ਮਹੀਨੇ ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਸਾਹਿਬ, 132 ਸਟਰੀਟ, ਸਰੀ ਦੇ ਪ੍ਰਬੰਧਕਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 225 ਪਾਵਨ ਸਰੂਪ ਕੰਟੇਨਰ ਰਾਹੀਂ ਮੰਗਵਾਏ ਗਏ ਸਨ। ਇਸ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: