Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੱਖ ਸਿਆਸੀ ਕੈਦੀਆਂ ਦੀ ਰਿਹਾਈ ਦਾ ਮਤਾ ਪਾਸ ਕੀਤਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੱਖ ਸਿਆਸੀ ਕੈਦੀਆਂ ਦੀ ਰਿਹਾਈ ਦਾ ਮਤਾ ਪਾਸ ਕੀਤਾ

ਅੰਮ੍ਰਿਤਸਰ: ਕੱਲ ਹੋਏ ਜਨਰਲ ਇਜਲਾਸ ‘ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮਤਾ ਪਾਸ ਕਰਕੇ ਸਿੱਖ ਸਿਆਸੀ ਕੈਦੀਆਂ ਦੀ ਰਿਹਾਈ ਦੀ ਮੰਗ ਕੀਤੀ ਹੈ।

ਪਾਸ ਕੀਤਾ ਗਿਆ ਮਤਾ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦਾ ਅੱਜ ਦਾ ਇਹ ਜਨਰਲ ਇਜਲਾਸ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਪਿਛਲੇ ਦਹਾਕਿਆਂ ਤੋਂ ‘ਟਾਡਾ’ ਤੇ ਹੋਰ ਕਾਲੇ ਕਾਨੂੰਨਾਂ ਅਧੀਨ ਨਿਰਦੋਸ਼ ਨਜ਼ਰਬੰਦ ਸਿੱਖਾਂ ਦੀ ਰਿਹਾਈ ਵਾਸਤੇ ਭਾਰਤ ਸਰਕਾਰ ਅਤੇ ਵੱਖ-ਵੱਖ ਰਾਜ ਸਰਕਾਰਾਂ ਨੂੰ ਪੁਰਜ਼ੋਰ ਅਪੀਲ ਕਰਦਾ ਹੈ।

ਸ਼੍ਰੋਮਣੀ ਕਮੇਟੀ ਦੇ ਇਜਲਾਸ ਦਾ ਦ੍ਰਿਸ਼
ਸ਼੍ਰੋਮਣੀ ਕਮੇਟੀ ਦੇ ਇਜਲਾਸ ਦਾ ਦ੍ਰਿਸ਼

ਐਡਵੋਕੇਟ ਜਸਪਾਲ ਸਿੰਘ ਮੰਝਪੁਰ, ਜਿਨ੍ਹਾਂ ਨੇ ਸਿੱਖ ਸਿਆਸੀ ਕੈਦੀਆਂ ਦੀ ਸੂਚੀ ਤਿਆਰ ਕੀਤੀ, ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਮੇਂ ਤੋਂ ਪਹਿਲਾਂ ਰਿਹਾਈ ਨਾਲ ਸੰਬੰਧਤ ਕਾਨੂੰਨ ਪਾਸ ਕਰ ਦਿੱਤਾ ਹੈ ਪਰ ਹਾਲੇ ਉਸ ਲਈ ਕੈਬਨਟ ਦੀ ਮਨਜ਼ੂਰੀ ਲੈਣੀ ਬਾਕੀ ਹੈ।

(ਫਾਈਲ ਫੋਟੋ)
(ਫਾਈਲ ਫੋਟੋ)

ਇਸ ਖ਼ਬਰ ਨੂੰ ਵਿਸਥਾਰ ਸਹਿਤ ਅੰਗ੍ਰੇਜ਼ੀ ਵਿਚ ਪੜ੍ਹਨ ਲਈ:

SGPC Resolution Seeks Release of Sikh Political Prisoners

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਿਹਗੜ੍ਹ ਸਾਹਿਬ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਸੁਖਮਨੀ ਸਾਹਿਬ ਦੇ ਪਾਠ, ਵਿਚਾਰ-ਚਰਚਾ ਅਤੇ ਅਰਦਾਸ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਬੰਦੀ ਸਿੰਘਾਂ ਦੀ ਲੰਬੀ
ਸਿੱਖ ਜਥਾ ਮਾਲਵਾ ਨੇ 2008 ਅਤੇ 2026 ਦੇ ਸਤਿਕਾਰ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਕਿਹਾ ਹੈ ਕਿ ਸੋਧਾਂ ਵਾਲੀ ਪਹੁੰਚ ਗੈਰ-ਸਿਧਾਂਤਕ ਹੈ। ਜਥੇ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ
ਪੀਪਲਜ਼ ਡਾਕੂਮੈਂਟੇਸ਼ਨ ਐਂਡ ਐਡਵੋਕੇਸੀ ਪ੍ਰੋਜੈਕਟ (ਪੀਡੈਪ) ਨੇ ਭਾਈ ਜਸਵੰਤ ਸਿੰਘ ਖਾਲੜਾ ਦੇ ਕਾਰਜ ਨੂੰ ਅੱਗੇ ਵਧਾਉਣ ਲਈ ਪਿਛਲੇ ਦੋ ਦਹਾਕਿਆਂ ਦੌਰਾਨ ਕੀਤੇ ਯਤਨਾਂ ਦਾ ਵੇਰਵਾ ਸਾਂਝਾ ਕੀਤਾ ਅਤੇ ਅਕਾਲ ਤਖ਼ਤ
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 6 ਜੁਲਾਈ 2026 ਨੂੰ ਭਾਈ ਜਗਤਾਰ ਸਿੰਘ ਹਵਾਰਾ ਵੱਲੋਂ ਪਾਈ ਗਈ ਪੈਰੋਲ ਅਰਜ਼ੀ ’ਤੇ ਹੋ ਰਹੀ ਪ੍ਰਸ਼ਾਸਕੀ ਦੇਰੀ ਦੇ ਮਾਮਲੇ ਵਿਚ ਦਖਲ ਦਿੰਦਿਆਂ ਸੰਬੰਧਤ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: