Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸ਼੍ਰੋ.ਗੁ.ਪ੍ਰ.ਕ. ਦੇ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ’ਚ 1 ਮਾਰਚ ਤੋਂ 6 ਫੀਸਦੀ ਵਾਧਾ

ਸ਼੍ਰੋ.ਗੁ.ਪ੍ਰ.ਕ. ਦੇ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ’ਚ 1 ਮਾਰਚ ਤੋਂ 6 ਫੀਸਦੀ ਵਾਧਾ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵੱਲੋਂ ਅੱਜ ਆਪਣੇ ਮੁਲਾਜ਼ਮਾਂ ਨੂੰ ਮਹਿੰਗਾਈ ਭੱਤੇ ਦੀ 6% ਦਾ ਵਾਧਾ ਕੀਤਾ ਗਿਆ ਹੈ। ਸ਼੍ਰੋ.ਗੁ.ਪ੍ਰ.ਕ. ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਕਿਹਾ ਹੈ ਕਿ ਇਹ ਵਾਧਾ 1 ਮਾਰਚ 2019 ਤੋਂ ਲਾਗੂ ਹੋਵੇਗਾ।

ਇਕ ਪਰਾਣੀ ਤਸਵੀਰ

ਉਨ੍ਹਾਂ ਦੱਸਿਆ ਕਿ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਵਿਚ ਸੋਧ ਕਰਨ ਹਿੱਤ ਇਕ ਗ੍ਰੇਡ ਸਬ-ਕਮੇਟੀ ਬਣਾਈ ਗਈ ਹੈ, ਜਿਸ ਨੇ ਘੋਖ ਪੜਤਾਲ ਕਰਕੇ ਆਪਣਾ ਕੰਮ ਅੰਤਮ ਛੋਹਾਂ ਤੀਕ ਪੂਰਾ ਕਰ ਲਿਆ ਹੈ ਅਤੇ ਗ੍ਰੇਡ ਕਮੇਟੀ ਦੀ ਰਾਏ ਅਨੁਸਾਰ ਸਮੂਹ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਦੇ ਨਵੇਂ ਗ੍ਰੇਡ ਬਨਾਉਣ ਤੇ ਵਿਚਾਰ ਕੀਤਾ ਜਾਵੇਗਾ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਅੱਜ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਹੋਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਇਜਲਾਸ ਵਿੱਚ ਰਸਮੀ ਤੌਰ ਉੱਤੇ ਸ਼੍ਰੋਮਣੀ ਕਮੇਟੀ ਦੇ ਨਵੇਂ ਪ੍ਰਧਾਨ ਲਈ ਚੋਣ ਹੋਈ। ਜਿਸ ਵਿੱਚ ਇਹ ਐਲਾਨ ਹੋਇਆ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜਕਾਰਨੀ ਕਮੇਟੀ ਵਿੱਚ ਇੱਕੋ-ਇੱਕੋ ਗੈਰ ਅਕਾਲੀ ਅਮਰੀਕ ਸਿੰਘ ਸ਼ਾਹਪੁਰ ਨੇ ਹਰਪ੍ਰੀਤ ਸਿੰਘ ਨੂੰ ਨਵਾਂ ਕਾਰਜਕਾਰਨੀ ਜਥੇਦਾਰ ਲਾਉਣ ਉੱਤੇ ਆਪਣਾ ਵਿਰੋਧ ਜ਼ਾਹਿਰ ਕੀਤਾ ਹੈ।ਅਮਰੀਕ ਸਿੰਘ ਜੀ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਲਾਏ ਗਏ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਜੀ ਵਲੋਂ ਦਿੱਤੇ ਗਏ ਅਸਤੀਫੇ ਤੋਂ ਬਾਅਦ ਅੱਜ ਸ਼੍ਰੋਮਣੀ ਕਮੇਟੀ ਨੇ ਆਪਣੀ ਅੰਤ੍ਰਿੰਗ ਕਮੇਟੀ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਫਾਰਗ ਕੀਤੇ ਮੁਲਾਜ਼ਮਾਂ ਦੇ ਮਾਮਲੇ ਸਬੰਧੀ ਇਕ ਸਬ-ਕਮੇਟੀ ਬਣਾ ਦਿੱਤੀ ਗਈ ਹੈ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: