Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸਾਕਾ ਨਨਕਾਣਾ ਸਾਹਿਬ, ਅੱਜ ਅਤੇ ਭਵਿੱਖ- ਡਾ.ਸੇਵਕ ਸਿੰਘ

ਸਾਕਾ ਨਨਕਾਣਾ ਸਾਹਿਬ, ਅੱਜ ਅਤੇ ਭਵਿੱਖ- ਡਾ.ਸੇਵਕ ਸਿੰਘ

 

ਪੁਸਤਕ ਪ੍ਰੇਮ ਲਹਿਰ ਵੱਲੋਂ ਸਾਕਾ ਨਨਕਾਣਾ ਸਾਹਿਬ ਦੀ ਸ਼ਤਾਬਦੀ ਨੂੰ ਸਮਰਪਿਤ ਵਿਚਾਰ ਚਰਚਾ ਦੀ ਲੜੀ ਮੌਕੇ ਗੁਰੂ ਅੰਗਦ ਦੇਵ ਕਾਲਜ ‘ਚ ਸੈਮੀਨਾਰ ਕਰਵਾਇਆ ਗਿਆ। ਜਿਸ ਵਿੱਚ ਡਾ ਸੇਵਕ ਸਿੰਘ ਵੱਲੋਂ ਮੌਜੂਦਾ ਗੁਰਦੁਆਰਾ ਪ੍ਰਬੰਧ ਨੂੰ ਸੁਧਾਰਣ ਲਈ ਆਪਣੇ ਵਿਚਾਰ ਪੇਸ਼ ਕੀਤੇ ਗਏ । ਉਨ੍ਹਾਂ ਵੱਲੋਂ ਸਾਝੇ ਕੀਤੇ ਵਿਚਾਰ ਅਸੀਂ ਸਿੱਖ ਸਿਆਸਤ ਦੇ ਦਰਸ਼ਕਾਂ ਨਾਲ ਸਾਝੇ ਕਰ ਰਹੇ ਹਾਂ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸ਼ਹੀਦ ਜਸਵੰਤ ਸਿੰਘ ਖਾਲੜਾ ਜੀ ਦੀ ਸ਼ਹੀਦੀ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ 6 ਸਤੰਬਰ 2026 ਨੂੰ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਗੁਰਦੁਆਰਾ ਸਾਹਿਬ ਵਿਖੇ ਕਰਵਾਇਆ ਗਿਆ।
ਸਿੱਖੀ ਦੇ ਸਿਧਾਂਤਾਂ, ਗੁਰਮਤਿ ਵਿਚਾਰਧਾਰਾ ਅਤੇ ਆਧੁਨਿਕ ਸਮੇਂ ਵਿੱਚ ਸਿੱਖੀ ਸਿੱਖਿਆ ਦੀ ਮਹੱਤਤਾ ਨੂੰ ਧਿਆਨ 'ਚ ਰੱਖਦਿਆਂ 10 ਜੂਨ 2026, ਦਿਨ ਬੁੱਧਵਾਰ ਨੂੰ "ਸਿੱਖੀ ਸਿੱਖਿਆ ਅਤੇ ਗੁਰ-ਵਿਚਾਰ ਵਿਸ਼ੇ" ਤੇ ਵਿਸ਼ੇਸ਼
ਮੋਗਾ ਵਿਖੇ ਹੋਏ ਪੰਥਕ ਇਕੱਠ ਵਿੱਚ ਪੰਜਾਬ ਦਾ ਮਾਹੌਲ ਵਿਗਾੜਨ ਵਾਲੀਆਂ ਸਰਕਾਰੀ ਨੀਤੀਆਂ, ਝੂਠੇ ਮੁਕਾਬਲਿਆਂ ਅਤੇ ਕੌਮਾਂਤਰੀ ਸਾਜ਼ਿਸ਼ਾਂ ਵਿਰੁੱਧ ਕੇਂਦਰ ਨੂੰ ਦਲ ਖ਼ਾਲਸਾ ਦੀ ਚੇਤਾਵਨੀ।
ਅੰਤਰਰਾਸ਼ਟਰੀ ਮਾਤ ਭਾਸ਼ਾ ਦਿਹਾੜਾ: ਡਾ. ਸੇਵਕ ਸਿੰਘ ਦਾ ਖਾਸ ਸੁਣਨ ਵਾਲਾ ਵਖਿਆਣ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: