Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸਾਕਾ ਪੰਜਾ ਸਾਹਿਬ : ਜਦੋਂ ਗੁਰਮਤਿ ਵਿਚ ਰੰਗੀ ਸਿੱਖ ਸੁਰਤਿ ਨੇ ਹਕੂਮਤੀ ਹੰਕਾਰ ਦੇ ਬੇਕਾਬੂ ਨੂੰ ਠੱਲ੍ਹ ਦਿੱਤਾ

ਸਾਕਾ ਪੰਜਾ ਸਾਹਿਬ : ਜਦੋਂ ਗੁਰਮਤਿ ਵਿਚ ਰੰਗੀ ਸਿੱਖ ਸੁਰਤਿ ਨੇ ਹਕੂਮਤੀ ਹੰਕਾਰ ਦੇ ਬੇਕਾਬੂ ਨੂੰ ਠੱਲ੍ਹ ਦਿੱਤਾ

ਅਕਾਲ ਸਹਾਇ ਸੁਸਾਇਟੀ ਵੱਲੋਂ ਸਾਕਾ ਪੰਜਾ ਸਾਹਿਬ ਦੇ 100 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ 3 ਦਸੰਬਰ 2022 ਨੂੰ ਰਈਆ ਨੇੜੇ ਚੀਮਾ ਬਾਠ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਦੌਰਾਨ ਬੋਲਦਿਆਂ ਪ੍ਰੋ: ਕਵਲਜੀਤ ਸਿੰਘ ਨੇ ਸਾਕਾ ਪੰਜਾ ਸਾਹਿਬ ਦੀਆਂ ਘਟਨਾਵਾਂ ਦੀ ਵਿਆਖਿਆ ਪੇਸ਼ ਕੀਤੀ |

ਇਹ ਪ੍ਰੋ: ਕਵਲਜੀਤ ਸਿੰਘ ਦੇ ਭਾਸ਼ਣ ਦੀ ਵੀਡੀਓ ਰਿਕਾਰਡਿੰਗ ਹੈ। ਇਸ ਸਮਾਗਮ ਦੌਰਾਨ ਡਾ: ਗੁਰਪ੍ਰੀਤ ਸਿੰਘ ਅਤੇ ਡਾ: ਹਰਪ੍ਰੀਤ ਕੌਰ ਦੁਆਰਾ ਸਾਕਾ ਪੰਜਾ ਸਾਹਿਬ ਦੇ ਇਤਿਹਾਸ ਬਾਰੇ ਨਵੀਂ ਪੁਸਤਕ ਵੀ ਰਿਲੀਜ਼ ਕੀਤੀ ਗਈ। ਇਹ ਪੁਸਤਕ ਗੁਰਮਤਿ ਅਤੇ ਸਿੱਖ ਤਵਾਰੀਖ ਬੁੰਗਾ, ਸ੍ਰੀ ਅੰਮ੍ਰਿਤਸਰ ਦੁਆਰਾ ਪੇਸ਼ ਕੀਤੀ ਗਈ ਪਹਿਲੀ ਖੋਜ ਕਾਰਜ ਹੈ। ਇਸ ਦਾ ਪ੍ਰਕਾਸ਼ਨ ਬਿਬੇਕਗੜ੍ਹ ਪ੍ਰਕਾਸ਼ਨ, ਸ੍ਰੀ ਅਨੰਦਪੁਰ ਸਾਹਿਬ ਵੱਲੋਂ ਕੀਤਾ ਗਿਆ ਹੈ ਅਤੇ ਇਸ ਕਿਤਾਬ ਨੂੰ ਭਾਈ ਦਲਜੀਤ ਸਿੰਘ ਬਿੱਟੂ ਵੱਲੋਂ ਇਸ ਸਮਾਗਮ ਦੌਰਾਨ ਰਿਲੀਜ਼ ਕੀਤਾ ਗਿਆ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੱਛਮੀ ਏਸ਼ੀਆ ਸੰਘਰਸ਼ ਬਾਰੇ ਸਾਡੀ ਜਾਰੀ ਲੜੀ ਦੇ ਇਸ ਭਾਗ-4 ਵਿੱਚ ਸਿੱਖ ਸਿਆਸਤ ਦੇਪੱਤਰਕਾਰ ਮਨਦੀਪ ਸਿੰਘ ਖੋਜਕਾਰ ਅਤੇ ਵਿਦਵਾਨ ਡਾ. ਕੰਵਲਜੀਤ ਸਿੰਘ ਨਾਲ ਖਾਸ ਗੱਲਬਾਤ ਕੀਤੀ। ਇਸ ਵਿਚ ਉਹ ਮੱਧ-ਪੂਰਬ
6 ਦਸੰਬਰ 2025 ਨੂੰ ਵਿੰਡਸਰ ਯੂਨੀਵਰਸਿਟੀ ਵਿਖੇ ਨੌਵੇਂ ਸਿੱਖ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਸ਼ਹਾਦਤੀ ਦੀ 350ਵੀਂ ਵਰ੍ਹੇਗੰਢ ਨੂੰ ਸਮਰਪਿਤ ਮਹਾਨ ਸ਼ਹੀਦੀ ਕਾਨਫਰੰਸ ਦੌਰਾਨ ਡਾ. ਕੰਵਲਜੀਤ ਸਿੰਘ (ਖਡੂਰ
ਪੱਛਮੀ ਏਸ਼ੀਆ ਵਿਚ ਕਲੇਸ਼ ਦਾ ਮੁੱਢ: ਪ੍ਰੋ. ਕੰਵਲਜੀਤ ਸਿੰਘ ਨਾਲ ਖਾਸ ਮੁਲਾਕਾਤ (ਭਾਗ 1)
ਗੁਰੂ ਤੇਗ ਬਹਾਦਰ ਸਾਹਿਬ ਦੀ ਸ਼ਹਾਦਤ ਕੋਈ ਸਧਾਰਣ ਘਟਨਾ ਨਹੀਂ, ਸਗੋਂ ਇਤਿਹਾਸ ਵਿੱਚ ਇੱਕ ਚੇਤਨ ਦਖਲ ਹੈ—ਉਹ ਪਲ ਜਦੋਂ ਧਰਮ ਦੀ ਸੱਚੀ ਪਰਿਭਾਸ਼ਾ ਨੂੰ ਜ਼ਬਰ ਦੇ ਖਿਲਾਫ ਖੜ੍ਹ ਹੋ ਕੇ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: