Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸਿਕੰਦਰ ਮਲੂਕੇ ਨੂੰ ਲੱਗੀ ‘ਤਨਖਾਹ’ ਨੂੰ ਕਾਰਜਕਾਰੀ ਜਥੇਦਾਰਾਂ ਵਲੋਂ ਮੰਨਣ ਤੋਂ ਇਨਕਾਰ

ਸਿਕੰਦਰ ਮਲੂਕੇ ਨੂੰ ਲੱਗੀ ‘ਤਨਖਾਹ’ ਨੂੰ ਕਾਰਜਕਾਰੀ ਜਥੇਦਾਰਾਂ ਵਲੋਂ ਮੰਨਣ ਤੋਂ ਇਨਕਾਰ

ਅੰਮ੍ਰਿਤਸਰ: ਮੀਡੀਆ ਦੀਆਂ ਰਿਪੋਰਟਾਂ ਮੁਤਾਬਕ ਨਵੰਬਰ 2015 ਦੇ ਪੰਥਕ ਇਕੱਠ ‘ਚ ਚੁਣੇ ਗਏ ਕਾਰਜਕਾਰੀ ਜਥੇਦਾਰਾਂ ਵਲੋਂ ਸੀਨੀਅਰ ਅਕਾਲੀ ਆਗੂ ਅਤੇ ਪੰਜਾਬ ਸਰਕਾਰ ਦੇ ਮੰਤਰੀ ਸਿਕੰਦਰ ਮਲੂਕਾ ਨੂੰ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਲੋਂ ਲਾਈ ਗਈ “ਤਨਖਾਹ” ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ ਹੈ।

ਦਰਬਾਰ ਸਾਹਿਬ ਦੀ ਪਰਕਰਮਾ 'ਚ ਕਾਰਜਕਾਰੀ ਜਥੇਦਾਰ ਭਾਈ ਧਿਆਨ ਸਿੰਘ ਮੰਡ, ਭਾਈ ਅਮਰੀਕ ਸਿੰਘ ਅਜਨਾਲਾ, ਭਾਈ ਬਲਜੀਤ ਸਿੰਘ ਦਾਦੂਵਾਲ (ਫਾਈਲ ਫੋਟੋ)
ਦਰਬਾਰ ਸਾਹਿਬ ਦੀ ਪਰਕਰਮਾ ‘ਚ ਕਾਰਜਕਾਰੀ ਜਥੇਦਾਰ ਭਾਈ ਧਿਆਨ ਸਿੰਘ ਮੰਡ, ਭਾਈ ਅਮਰੀਕ ਸਿੰਘ ਅਜਨਾਲਾ, ਭਾਈ ਬਲਜੀਤ ਸਿੰਘ ਦਾਦੂਵਾਲ (ਫਾਈਲ ਫੋਟੋ)

ਸੋਮਵਾਰ ਨੂੰ ਕਾਰਜਕਾਰੀ ਜਥੇਦਾਰਾਂ ਵਲੋਂ ਅਰਦਾਸ ਦੀ ਨਕਲ ਕਰਨ ਦੇ ਮਾਮਲੇ ‘ਚ ਸ਼ਾਮਲ ਸਾਰਿਆਂ ਨੂੰ 24 ਜਨਵਰੀ ਨੂੰ ਪੇਸ਼ ਹੋਣ ਦੇ ਹੁਕਮ ਦਿੱਤੇ ਹਨ।

ਭਾਈ ਧਿਆਨ ਸਿੰਘ ਮੰਡ ਨੇ ਕਿਹਾ ਕਿ ਮਲੂਕਾ ਨੂੰ “ਤਨਖਾਹ” ਲਾਉਣਾ “ਸਿਆਸੀ ਡਰਾਮੇ” ਤੋਂ ਵੱਧ ਕੁਝ ਨਹੀਂ। ਭਾਈ ਬਲਜੀਤ ਸਿੰਘ ਦਾਦੂਵਾਲ ਨੇ ਕਿਹਾ ਕਿ ਸਿੱਖ ਸਾਨੂੰ 24 ਜਨਵਰੀ ਤੋਂ ਪਹਿਲਾਂ ਸਲਾਹ ਦੇਣ ਕਿ ਇਸ ਮਸਲੇ ‘ਤੇ ਕੀ ਕੀਤਾ ਜਾਵੇ।

ਇਸ ਖ਼ਬਰ ਨੂੰ ਵਿਸਥਾਰ ਸਹਿਤ ਅੰਗ੍ਰੇਜ਼ੀ ਵਿਚ ਪੜ੍ਹਨ ਲਈ:

Distortion Of Sikh Ardas: Acting Jathedars Rejects “Tankhah” To Sikendar Maluka …

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਅਦਬ ਸਿੱਖ ਲਈ ਸਭ ਤੋਂ ਵੱਧ ਅਹਿਮ ਹੈ। ਪਰ ਬੀਤੇ ਸਮੇਂ ਦੌਰਾਨ ਗੁਰੂ ਸਾਹਿਬ ਦੇ ਅਦਬ ਵਿਚ ਖਲਲ ਪਾਉਣ ਦੀਆਂ ਘਟਨਾਵਾਂ ਵਾਰ-ਵਾਰ ਵਾਪਰ
ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਅਦਬ ਸਿੱਖ ਲਈ ਸਭ ਤੋਂ ਵੱਧ ਅਹਿਮ ਹੈ। ਪਰ ਬੀਤੇ ਸਮੇਂ ਦੌਰਾਨ ਗੁਰੂ ਸਾਹਿਬ ਦੇ ਅਦਬ ਵਿਚ ਖਲਲ ਪਾਉਣ ਦੀਆਂ ਘਟਨਾਵਾਂ ਵਾਰ-ਵਾਰ ਵਾਪਰ
ਬਿਬੇਕਗੜ੍ਹ ਪ੍ਰਕਾਸ਼ਨ ਦੀ ਵਲੋਂ ਨਵੀਂ ਕਿਤਾਬ “ਬੇਅਦਬੀ ਦੀਆਂ ਘਟਨਾਵਾਂ ’ਤੇ ਨਿਆਂਕਾਰ ਰਣਜੀਤ ਸਿੰਘ ਕਮਿਸ਼ਨ ਦਾ ਅੰਤਿਮ ਜਾਂਚ ਵੇਰਵਾ” ਸਿਰਲੇਖ ਹੇਠ ‘ਪਿੰਡ ਬੁਰਜ ਜਵਾਹਰ ਸਿੰਘ ਵਾਲਾ, ਬਰਗਾੜੀ, ਗੁਰੂਸਰ ਅਤੇ ਮੱਲਕੇ ਵਿਚ
ਬੀਤੇ ਕੱਲ ਲੁਧਿਆਣੇ ਹੋਈ ਇਕ ਇਕੱਤਰਤਾ ਦੌਰਾਨ ਕੁਝ ਸਿੱਖ ਜਥਿਆਂ ਵੱਲੋਂ ਸੈਂਟਰਲ ਬਿਊਰੋ ਆਫ ਇਨਵੈਸਟੀਗੇਸ਼ਨ (ਸੈਂ.ਬਿ.ਆ.ਇ.) ਵੱਲੋਂ ਬੁਰਜ ਜਵਾਹਰ ਸਿੰਘ ਵਾਲਾ ਅਤੇ ਬਰਗਾੜੀ ਵਿਖੇ ਗੁਰੂ ਗ੍ਰੰਥ ਸਾਹਿਬ ਦੀ ਘੋਰ ਬੇਅਦਬੀ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: