Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸਿੱਖਾਂ ਵੱਲੋਂ ਮਨਾਈ ਜਾ ਰਹੀ “ਕਾਲੀ ਦਿਵਾਲੀ” ਦਾ ਸੁਨੇਹਾ ਦਿੰਦੀ ਛੋਟੀ ਫਿਲਮ ਜਾਰੀ

ਸਿੱਖਾਂ ਵੱਲੋਂ ਮਨਾਈ ਜਾ ਰਹੀ “ਕਾਲੀ ਦਿਵਾਲੀ” ਦਾ ਸੁਨੇਹਾ ਦਿੰਦੀ ਛੋਟੀ ਫਿਲਮ ਜਾਰੀ

ਚੰਡੀਗੜ੍ਹ: ਪਿਛਲੇ ਦਿਨਾਂ ਦੌਰਾਨ ਪੰਜਾਬ ਦੇ ਵੱਖ ਵੱਖ ਹਿੱਸਿਆਂ ਵਿੱਚ ਹੋਈਆਂ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਅਤੇ ਪੰਜਾਬ ਪੁਲਿਸ ਦੀ ਗੋਲੀ ਨਾਲ ਸ਼ਹੀਦ ਹੋਏ ਸ਼ਹੀਦ ਭਾਈ ਗੁਰਜੀਤ ਸਿੰਘ ਸਰਾਵਾਂ ਅਤੇ ਸ਼ਹੀਦ ਭਾਈ ਕ੍ਰਿਸ਼ਨਭਗਵਾਨ ਸਿੰਘ ਨਿਆਮੀਵਾਲਾ ਦੀ ਸ਼ਹੀਦੀ ਦੇ ਰੋਸ ਵਜੋਂ ਖਾਲਸਾ ਪੰਥ ਵੱਲੋਂ ਇਸ ਸਾਲ ਦੀ ਦੀਵਾਲੀ ਨੂੰ “ਕਾਲੀ ਦੀਵਾਲੀ” ਵਜੋਂ ਮਨਾਉਣ ਦਾ ਐਲਾਨ ਕੀਤਾ ਗਿਆ ਸੀ।

ਇਸ ਐਲਾਨ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਪੰਜ ਤੀਰ ਰਿਕਾਰਡਸ ਕੰਪਨੀ ਵੱਲੋਂ ਇੱਕ ਛੋਟੀ ਫਿਲਮ “ਕਾਲੀ ਦਿਵਾਲੀ” ਬਣਾਈ ਗਈ ਹੈ ਜਿਸ ਨੂੰ ਕੱਲ ਚੰਡੀਗੜ੍ਹ ਵਿਖੇ ਰਿਲੀਜ਼ ਕੀਤਾ ਗਿਆ।ਫਿਲਮ ਦੇ ਨਿਰਦੇਸ਼ਕ ਪਰਦੀਪ ਸਿੰਘ ਅਤੇ ਸਰਬਜੀਤ ਸਿੰਘ ਹਨ ਜੋ ਪਹਿਲਾਂ ਵੀ ਕਈ ਸਮਾਜਿਕ ਸੁਨੇਹੇ ਦਿੰਦੀਆਂ ਫਿਲਮਾਂ ਬਣਾ ਚੁੱਕੇ ਹਨ ਅਤੇ ਕਈ ਕੌਮਾਂਤਰੀ ਇਨਾਮ ਵੀ ਉਨ੍ਹਾਂ ਦੀਆਂ ਫਿਲਮਾਂ ਜਿੱਤ ਚੁੱਕੀਆਂ ਹਨ।

 

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੰਜਾਬ ਸਰਕਾਰ ਹੁਣ ਇਕ ਨਵਾਂ ਕਾਨੂੰਨ ਬਣਾਉਣ ਜਾ ਰਹੀ ਹੈ ਜਿਸ ਵਿਚ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਵਾਸਤੇ ਸਖਤ ਸਜਾ ਤਜਵੀਜ਼ ਕੀਤੀ ਜਾ ਰਹੀ ਹੈ। ਇਸ ਕਾਨੂੰਨ ਦੇ ਕਾਨੂੰਨੀ ਪੱਖਾਂ ਬਾਰੇ
ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਅਦਬ ਸਿੱਖ ਲਈ ਸਭ ਤੋਂ ਵੱਧ ਅਹਿਮ ਹੈ। ਪਰ ਬੀਤੇ ਸਮੇਂ ਦੌਰਾਨ ਗੁਰੂ ਸਾਹਿਬ ਦੇ ਅਦਬ ਵਿਚ ਖਲਲ ਪਾਉਣ ਦੀਆਂ ਘਟਨਾਵਾਂ ਵਾਰ-ਵਾਰ ਵਾਪਰ
ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਅਦਬ ਸਿੱਖ ਲਈ ਸਭ ਤੋਂ ਵੱਧ ਅਹਿਮ ਹੈ। ਪਰ ਬੀਤੇ ਸਮੇਂ ਦੌਰਾਨ ਗੁਰੂ ਸਾਹਿਬ ਦੇ ਅਦਬ ਵਿਚ ਖਲਲ ਪਾਉਣ ਦੀਆਂ ਘਟਨਾਵਾਂ ਵਾਰ-ਵਾਰ ਵਾਪਰ
ਬਿਬੇਕਗੜ੍ਹ ਪ੍ਰਕਾਸ਼ਨ ਦੀ ਵਲੋਂ ਨਵੀਂ ਕਿਤਾਬ “ਬੇਅਦਬੀ ਦੀਆਂ ਘਟਨਾਵਾਂ ’ਤੇ ਨਿਆਂਕਾਰ ਰਣਜੀਤ ਸਿੰਘ ਕਮਿਸ਼ਨ ਦਾ ਅੰਤਿਮ ਜਾਂਚ ਵੇਰਵਾ” ਸਿਰਲੇਖ ਹੇਠ ‘ਪਿੰਡ ਬੁਰਜ ਜਵਾਹਰ ਸਿੰਘ ਵਾਲਾ, ਬਰਗਾੜੀ, ਗੁਰੂਸਰ ਅਤੇ ਮੱਲਕੇ ਵਿਚ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: