Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸਿੱਖ ਇਤਿਹਾਸਕਾਰ ਭਾਈ ਅਜਮੇਰ ਸਿੰਘ 17 ਅਤੇ 18 ਦਸੰਬਰ ਨੂੰ ਨਾਗਪੁਰ ਦੀ ਸਿੱਖ ਸੰਗਤ ਨੂੰ ਮੁਖਾਤਬ ਹੋਣਗੇ

ਸਿੱਖ ਇਤਿਹਾਸਕਾਰ ਭਾਈ ਅਜਮੇਰ ਸਿੰਘ 17 ਅਤੇ 18 ਦਸੰਬਰ ਨੂੰ ਨਾਗਪੁਰ ਦੀ ਸਿੱਖ ਸੰਗਤ ਨੂੰ ਮੁਖਾਤਬ ਹੋਣਗੇ

ਨਾਗਪੁਰ/ ਚੰਡੀਗੜ੍ਹ: ਪ੍ਰਸਿੱਧ ਸਿੱਖ ਇਤਿਹਾਸਕਾਰ ਅਤੇ ਚਿੰਤਕ ਭਾਈ ਅਜਮੇਰ ਸਿੰਘ ਨਾਗਪੁਰ ਦੀ ਸਿੱਖ ਸੰਗਤ ਨੂੰ 17 ਅਤੇ 18 ਦਸੰਬਰ ਨੂੰ ਮੁਖਾਤਬ ਹੋਣਗੇ।

bhai-ajmer-singh-nagpur-samagam
ਸਿੱਖ ਇਤਿਹਾਸਕਾਰ ਭਾਈ ਅਜਮੇਰ ਸਿੰਘ 17 ਅਤੇ 18 ਦਸੰਬਰ ਨੂੰ ਨਾਗਪੁਰ ਦੀ ਸਿੱਖ ਸੰਗਤ ਨੂੰ ਮੁਖਾਤਬ ਹੋਣਗੇ

ਨਾਗਪੁਰ ਦੀ ਸਿੱਖ ਸੰਗਤ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਤ ਗੁਰਮਤਿ ਸਮਾਗਮ ਗੁਰਦੁਆਰਾ ਗੁਰੂ ਨਾਨਕ ਦਰਬਾਰ, ਨਾਗਪੁਰ ਵਿਖੇ ਕਰਵਾ ਰਹੀ ਹੈ। 17 ਅਤੇ 18 ਦਸੰਬਰ ਨੂੰ ਭਾਈ ਅਜਮੇਰ ਸਿੰਘ ਤਿੰਨ ਵਾਰੀ ਵਖਿਆਨ ਕਰਨਗੇ। ਇਹ ਵਖਿਆਰ 17 ਦਸੰਬਰ ਨੂੰ ਰਾਤ 8 ਵਜੇ ਤੋਂ 9 ਵਜੇ ਤਕ; ਅਗਲੇ ਦਿਨ 18 ਦਸੰਬਰ ਨੂੰ ਸਵੇਰੇ 9 ਵਜੇ ਤੋਂ 10 ਵਜੇ ਤਕ ਅਤੇ ਫੇਰ ਰਾਤ ਨੂੰ 8 ਵਜੇ ਤੋਂ 9:30 ਤਕ ਕਰਨਗੇ।

ਇਸ ਖ਼ਬਰ ਨੂੰ ਅੰਗ੍ਰੇਜ਼ੀ ਵਿਚ ਪੜ੍ਹਨ ਲਈ:

Sikh Historian Bhai Ajmer Singh to Address Nagpur Sikh Sangat on Dec. 17 & 18 …

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਗਲੋਬਲ ਸਿੱਖ ਕੌਂਸਲ ਨੇ ਮਹਾਰਾਸ਼ਟਰ ਸਰਕਾਰ ਨੂੰ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧਕੀ ਮਾਮਲਿਆਂ 'ਚ ਦਖਲਅੰਦਾਜ਼ੀ ਬੰਦ ਕਰਨ ਅਤੇ 1956 ਦਾ ਗੁਰਦੁਆਰਾ ਕਾਨੂੰਨ ਰੱਦ ਕਰਨ ਦਾ ਫ਼ੈਸਲਾ ਤੁਰੰਤ ਵਾਪਸ ਲੈਣ
ਖਾਲਸਾ ਪੰਥ ਦੇ ਤਖਤ ਖਾਲਸਾ ਪੰਥ ਦੇ ਪਾਤਿਸ਼ਾਹੀ ਦਾਅਵੇ ਦੇ ਕੇਂਦਰ ਹਨ। ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ਦੀ ਅਗਵਾਈ ਵਾਲੀ ਭਾਰਤ ਸਰਕਾਰ ਸਿੱਖ ਤਖਤਾਂ ਨੂੰ ਸਿੱਧੇ ਸਰਕਾਰੀ ਕੰਟਰੋਲ ਹੇਠ ਲਿਆਉਣ
ਮਹਾਰਾਸ਼ਟਰ ਸਰਕਾਰ ਵੱਲੋਂ ਤਖਤ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧ ਲਈ ਨਵਾਂ ਕਾਨੂੰਨ ਲਿਆਉਣ ਦੇ ਪ੍ਰਸਤਾਵ ਦਾ ਸਿੱਖ ਸੰਗਤ, ਪੰਜ ਪਿਆਰੇ ਸਾਹਿਬਾਨ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਿੱਖਾ ਵਿਰੋਧ ਕੀਤਾ
ਭਾਰਤ ਅੰਦਰ ਸਿੱਖ ਕੌਮ ਦੀ ਸਥਿਤੀ ਬਾਰੇ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਦੀ ਸਮਝ (Perception) ਰਵਾਇਤੀ ਸਿੱਖ ਸੋਚਣੀ ਨਾਲੋਂ ਅਹਿਮ ਰੂਪ ਵਿਚ ਅਲੱਗ ਸੀ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: