Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸਿੱਖ ਕੌਂਸਲ ਯੂ.ਕੇ. ਨੇ ਯੂਰੋਪੀਅਨ ਯੂਨੀਅਨ ਵਿਚ ਰਹਿਣ ਦੀ ਸਲਾਹ ਦਿੱਤੀ

ਸਿੱਖ ਕੌਂਸਲ ਯੂ.ਕੇ. ਨੇ ਯੂਰੋਪੀਅਨ ਯੂਨੀਅਨ ਵਿਚ ਰਹਿਣ ਦੀ ਸਲਾਹ ਦਿੱਤੀ

ਲੰਡਨ: ਸਿੱਖ ਕੌਂਸਲ ਯੂ.ਕੇ ਨੇ ਇਕ ਪ੍ਰੈਸ ਬਿਆਨ ਜਾਰੀ ਕਰਕੇ ਯੂ.ਕੇ. ਦੇ ਤਮਾਮ ਲੋਕਾਂ ਨੂੰ ਇਹ ਸਲਾਹ ਦਿੱਤੀ ਹੈ ਕਿ ਉਹ 23 ਜੂਨ 2016 ਨੂੰ ਹੋਣ ਵਾਲੀ ਰਾਏ ਸ਼ੁਮਾਰੀ ਵਿਚ ਯੂਰੋਪੀਅਨ ਯੂਨੀਅਨ ਨਾਲ ਰਹਿਣ ਦੇ ਹੱਕ ਵਿਚ ਵੋਟਾਂ ਪਾਉਣ। ਬਿਆਨ ‘ਚ ਇਹ ਕਿਹਾ ਗਿਆ ਕਿ ਇਹ ਬਹੁਤ ਹੀ ਮਹੱਤਵਪੂਰਨ ਫੈਸਲਾ ਹੈ ਦੇਸ਼ ਦੇ ਲੋਕਾਂ ਲਈ ਅਤੇ ਇਸਦਾ ਅਸਰ ਕੁਝ ਸਮੇਂ ਲਈ ਹੀ ਨਹੀਂ ਸਗੋਂ ਲੰਮੇ ਸਮੇਂ ਤਕ ਰਹੇਗਾ ਇਸਦਾ ਅਸਰ ਭਵਿੱਖ ਦੀਆਂ ਪੀੜ੍ਹੀਆਂ ਤਕ ਪਵੇਗਾ।

ਸਿੱਖ ਕੌਂਸਲ ਯੂ.ਕੇ. ਵਲੋਂ ਜਾਰੀ ਪ੍ਰੈਸ ਰਿਲੀਜ਼
ਸਿੱਖ ਕੌਂਸਲ ਯੂ.ਕੇ. ਵਲੋਂ ਜਾਰੀ ਪ੍ਰੈਸ ਰਿਲੀਜ਼

ਸਿੱਖ ਕੌਂਸਲ ਯੂ.ਕੇ. ਦੇ ਪ੍ਰਤੀਨਿਧ ਗੁਰਦੁਆਰਿਆਂ ਵਿਚ ਜਾ ਕੇ ਅਤੇ ਸਿਆਸਤਦਾਨਾਂ ਦੇ ਇੰਟਰਵਿਊ ਕਰਕੇ ਅਤੇ ਨਿੱਜੀ ਤੌਰ ‘ਤੇ ਲੋਕਾਂ ਨੂੰ ਯੂਰੋਪੀਅਨ ਯੂਨੀਅਨ ਦੇ ਹੱਕ ਵਿਚ ਵੋਟਾਂ ਪਾਉਣ ਲਈ ਪ੍ਰੇਰ ਰਹੇ ਹਨ।

ਸਿੱਖ ਕੌਂਸਲ ਯੂ.ਕੇ. ਨੇ ਕਿਹਾ ਕਿ ਯੂਰੋਪੀਅਨ ਯੂਨੀਅਨ ਦੇ ਨਾਲ ਰਹਿਣ ਵਿਚ ਹੀ ਸਿੱਖਾਂ ਅਤੇ ਯੂਰੋਪ ਵਿਚ ਰਹਿਣ ਵਾਲੀਆਂ ਹੋਰ ਕੌਮਾਂ ਦਾ ਭਲਾ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਿੱਖ ਫੈਡਰੇਸ਼ਨ ਇੰਟਰਨੈਸ਼ਨਲ ਨੇ ਸੰਯੁਕਤ ਰਾਸ਼ਟਰ ਦੀ ੮੧ਵੀਂ ਮਹਾਸਭਾ ਦੌਰਾਨ ਸਿੱਖ ਸਵੈ-ਨਿਰਣਾ ਅਤੇ ਸਿਆਸੀ ਹੱਕਾਂ ਦਾ ਮੁੱਦਾ ਉਠਾਇਆ।
ਸਿੱਖ ਫੈਡਰੇਸ਼ਨ (ਯੂ.ਕੇ.) ਨੇ ਬਰਤਾਨੀਆ ਸਰਕਾਰ ’ਤੇ ਸਿੱਖਾਂ ਵਿਰੁੱਧ ਨਫ਼ਰਤੀ ਅਪਰਾਧਾਂ ਨੂੰ ਨਸਲੀ ਅਤੇ ਧਾਰਮਿਕ ਨਫ਼ਰਤ ਦੇ ਆਮ ਅੰਕੜਿਆਂ ਵਿੱਚ ਲੁਕਾਉਣ ਦਾ ਦੋਸ਼ ਲਾਇਆ ਹੈ। ਲਿਵਰਪੂਲ ਵਿੱਚ ਲੇਬਰ ਪਾਰਟੀ ਦੀ
ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨਜ਼ ਯੂ.ਕੇ. ਨੇ ਸਮੂਹ ਗੁਰਦੁਆਰਾ ਪ੍ਰਬੰਧਕਾਂ ਨੂੰ ਭਾਰਤੀ ਹਾਈ ਕਮਿਸ਼ਨ ਦੇ ਅਧਿਕਾਰੀਆਂ ਨੂੰ ਸਰਕਾਰੀ ਹੈਸੀਅਤ ਵਿੱਚ ਗੁਰਦੁਆਰਿਆਂ ਅੰਦਰ ਸੱਦਣ ਤੋਂ ਗੁਰੇਜ਼ ਕਰਨ ਦੀ ਅਪੀਲ ਕੀਤੀ ਹੈ। ਜਥੇਬੰਦੀ
ਸਿੱਖ ਫੈਡਰੇਸ਼ਨ ਇੰਟਰਨੈਸ਼ਨਲ ਅਤੇ ਬਾਕੂ ਇਨੀਸ਼ੀਏਟਿਵ ਗਰੁੱਪ ਨੇ ਵਿਦੇਸ਼ਾਂ ਵਿੱਚ ਸਿੱਖ ਆਗੂਆਂ 'ਤੇ ਹੋ ਰਹੇ ਹਮਲਿਆਂ ਅਤੇ ਭਾਰਤ ਦੀਆਂ ਗੁਪਤ ਕਾਰਵਾਈਆਂ ਦਾ ਪਰਦਾਫਾਸ਼ ਕਰਦਿਆਂ ਯੂਨਾਈਟਿਡ ਨੇਸ਼ਨਜ਼ ਹਿਊਮਨ ਰਾਈਟਸ ਕੌਂਸਲ ਦੇ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: