Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸਿੱਖ ਖੋਜ ਕੇਂਦਰ ਨੇ ‘ਪੰਥ ਦੀ ਹਾਲਤ’ ਲੜੀ ਦਾ ਤੀਜਾ ਲੇਖਾ ਗੁਰਦੁਆਰਾ ਸਾਹਿਬ ਸਬੰਧੀ ਜਾਰੀ ਕੀਤਾ

ਸਿੱਖ ਖੋਜ ਕੇਂਦਰ ਨੇ ‘ਪੰਥ ਦੀ ਹਾਲਤ’ ਲੜੀ ਦਾ ਤੀਜਾ ਲੇਖਾ ਗੁਰਦੁਆਰਾ ਸਾਹਿਬ ਸਬੰਧੀ ਜਾਰੀ ਕੀਤਾ

ਚੰਡੀਗੜ੍ਹ: ਸਿੱਖ ਖੋਜ ਕੇਂਦਰ (ਸਿੱਖ ਰਿਸਰਚ ਇੰਸਟੀਚਿਊਟ) ਵਲੋਂ ‘ਪੰਥ ਦੀ ਹਾਲਤ’ ਲੜੀ ਦਾ ਤੀਜਾ ਲੇਖਾ ਜਾਰੀ ਕੀਤਾ ਗਿਆ, ਜਿਸ ਵਿਚ ਗੁਰਦੁਆਰਾ ਪ੍ਰਬੰਧ ਅਤੇ ਸੰਗਤ ਵਿਚਕਾਰ ਪਾੜੇ ਸਬੰਧੀ ਖੋਜ ਛਾਪੀ ਗਈ ਹੈ।

“ਗੁਰਦੁਆਰਾ: ਸਿੱਖਾਂ ਲਈ ਸਿੱਖਣ ਦੀ ਥਾਂ” ਨਾਂ ਹੇਠ ਜਾਰੀ ਇਹ ਲੇਖਾ ਸਿੱਖ ਰਿਸਰਚ ਇੰਸਟੀਚਿਊਟ ਦੀ ਵੈਬਸਾਈਟ ‘ਤੇ ਜਾ ਕੇ ਦੇਖਿਆ ਜਾ ਸਕਦਾ ਹੈ।

ਇਸ ਲੇਖੇ ਵਿਚ ਗੁਰਬਾਣੀ, ਇਤਿਹਾਸ ਅਤੇ ਰਹਿਤ ਰਾਹੀਂ ਗੁਰਦੁਆਰਾ ਸਾਹਿਬ ਦੇ ਸਮਾਜਿਕ ਅਤੇ ਇਤਿਹਾਸਕ ਅਰਥਾਂ ਬਾਰੇ ਵਿਚਾਰ ਕੀਤੀ ਗਈ ਹੈ।

ਅਦਾਰੇ ਨੇ ਜਾਣਕਾਰੀ ਦਿੱਤੀ ਕਿ ਇਸ ਲੇਖੇ ਨੂੰ ਬਣਾਉਣ ਲਈ 22 ਦੇਸ਼ਾਂ ਵਿਚ ਰਹਿੰਦੇ 1772 ਸਿੱਖਾਂ ਨਾਲ ਗੱਲਬਾਤ ਕੀਤੀ ਗਈ।

ਇਸ ਲੇਖੇ ਦੇ ਅੰਤ ਵਿਚ ਨਿਜੀ ਅਤੇ ਅਦਾਰਾ ਪੱਧਰ ‘ਤੇ ਗੁਰਦੁਆਰਾ ਸਾਹਿਬ ਦੇ ਮੂਲ ਕਾਰਜ ਨੂੰ ਬਹਾਲ ਕਰਨ ਸਬੰਧੀ ਕੁਝ ਸਲਾਹਾਂ ਦਿੱਤੀਆਂ ਗਈਆਂ ਹਨ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਅਮਰੀਕਾ ਅਧਾਰਤ ਸਿੱਖ ਖੋਜ ਅਦਾਰੇ 'ਸਿੱਖ ਰਿਸਰਚ ਇੰਸਚੀਟਿਊਟ' ਵੱਲੋਂ "ਸਿੱਖ, ਪੰਜਾਬ, ਇੰਡੀਆ ਅਤੇ ਡਾਇਸਪੋਰਾ (ਪਰਵਾਸੀ ਭਾਈਚਾਰਾ): ਇਤਿਹਾਸਕ ਪ੍ਰਸੰਗ ਬਾਰੇ ਖਾਸ ਲੇਖਾ (1984 ਤੋਂ 2013)" ਸਿਰਲੇਖ ਹੇਠ ਇਕ 14 ਸਫਿਆਂ ਦਾ
ਅਮਰੀਕਾ ਅਧਾਰਤ ਸਿੱਖ ਖੋਜ ਅਦਾਰੇ 'ਸਿੱਖ ਰਿਸਰਚ ਇੰਸਚੀਟਿਊਟ' ਵੱਲੋਂ "ਸਿੱਖ, ਪੰਜਾਬ, ਇੰਡੀਆ ਅਤੇ ਡਾਇਸਪੋਰਾ (ਪਰਵਾਸੀ ਭਾਈਚਾਰਾ): ਇਤਿਹਾਸਕ ਪ੍ਰਸੰਗ ਬਾਰੇ ਖਾਸ ਲੇਖਾ (1984 ਤੋਂ 2013)" ਸਿਰਲੇਖ ਹੇਠ ਇਕ 14 ਸਫਿਆਂ ਦਾ
"ਸੈਂਟਰ ਓਨ ਸਟਡੀਜ਼ ਇਨ ਗੁਰੂ ਗ੍ਰੰਥ ਸਾਹਿਬ", ਗੁਰੂ ਨਾਨਾਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵਲੋਂ "ਕਰਤਾਰ ਪੁਰਿ ਕਰਤਾ ਵਸੈ - ਕਰਤਾਰਪੁਰ ਸਾਹਿਬ : ਮੁੱਢ ਤੋਂ ਹੁਣ ਤੱਕ ਤੇ ਭਵਿੱਖ ਚ" ਵਿਸ਼ੇ ਉੱਤੇ
ਇਸ ਗੱਲਬਾਤ ਵਿੱਚ ਸ. ਗੁਰਜੋਤ ਸਿੰਘ ਨੇ ਪੰਜਾਬ ਅਤੇ ਸਿੱਖ ਪੰਥ ਦੀ ਬਾਰੇ ਰਾਜਨੀਤੀਕ, ਆਰਥਿਕਤਾ ਅਤੇ ਮਾਨਸਿਕਤਾ ਜੁੜੇ ਸੁਆਲ ਕੀਤੇ ਜਿਸਦੇ ਕਿ ਸਰਦਾਰ ਹਰਿੰਦਰ ਸਿੰਘ ਜੀ ਵਲੋਂ ਗੁਰਬਾਣੀ ਅਤੇ ਸਿੱਖ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: