Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸਿੱਖ ਚਿੰਤਕ ਤੇ ਇਤਿਹਾਸਕਾਰ ਸ: ਅਜਮੇਰ ਸਿੰਘ ਦੀ ਚੌਥੀ ਪੁਸਤਕ “ਤੀਜੇ ਘੱਲੂਘਾਰੇ ਤੋਂ ਬਾਅਦ ਸਿੱਖਾਂ ਦੀ ਸਿਧਾਂਤਕ ਘੇਰਾਬੰਦੀ” ਜਾਰੀ ਹੋਈ (ਵੇਖੋ ਤਸਵੀਰਾਂ)

ਸਿੱਖ ਚਿੰਤਕ ਤੇ ਇਤਿਹਾਸਕਾਰ ਸ: ਅਜਮੇਰ ਸਿੰਘ ਦੀ ਚੌਥੀ ਪੁਸਤਕ “ਤੀਜੇ ਘੱਲੂਘਾਰੇ ਤੋਂ ਬਾਅਦ ਸਿੱਖਾਂ ਦੀ ਸਿਧਾਂਤਕ ਘੇਰਾਬੰਦੀ” ਜਾਰੀ ਹੋਈ (ਵੇਖੋ ਤਸਵੀਰਾਂ)

ਬਠਿੰਡਾ(21 ਜੂਨ, 2015): ਬਠਿੰਡਾ ਦੇ ਟੀਚਰਜ਼ ਹੋਮ ਵਿਚ ਅੱਜ ਪਾਠਕਾਂ ਦੇ ਇਕ ਭਰਵੇਂ ਇਕੱਠ ‘ਚ ਜਾਰੀ ਕੀਤੀ ਗਈ। ਸਿੰਘ ਬ੍ਰਦਰਜ਼ ਵਲੋਂ ਪ੍ਰਕਾਸ਼ਤ ਕੀਤੀ ਗਈ ਇਹ ਪੁਸਤਕ ਸ: ਅਜਮੇਰ ਸਿੰਘ ਵਲੋਂ ਸਿੱਖ ਸੰਘਰਸ਼ ਬਾਰੇ ਲਿਖੀ ਜਾ ਰਹੀ ਪੁਸਤਕ ਲੜੀ “ਵੀਹਵੀਂ ਸਦੀ ਦੀ ਸਿੱਖ ਰਾਜਨੀਤੀ” ਪੁਸਤਕ ਲੜੀ ਦੀ ਚੌਥੀ ਕਿਤਾਬ ਹੈ।

ਅੱਜ ਦੇ ਸਮਾਗਮ ਦੀ ਸ਼ੁਰੂਆਤ ਬੀਬੀ ਸਿਮਰਜੀਤ ਕੌਰ ਵਲੋਂ “ਕਲਗੀਵਾਲਿਆਂ ਭੇਜ ਦੇ, ਇਕ ਤੀਰਾਂ ਵਾਲਾ ਹੋਰ …” ਗੀਤ ਨਾਲ ਕੀਤੀ ਗਈ। ਇਸ ਤੋਂ ਬਾਅਦ ਸ: ਅਜਮੇਰ ਸਿੰਘ ਦੇ ਪਿਤਾ ਭਾਈ ਬੀਰ ਸਿੰਘ ਨਿਰਵੈਰ ਦਾ ਸੁਨੇਹਾਂ ਸਾਂਝਾ ਕੀਤਾ ਗਿਆ।ਇਸ ਤੋਂ ਬਾਅਦ ਸਾਬਕਾ ਪੱਤਰਕਾਰ ਸ੍ਰ. ਜਸਪਾਲ ਸਿੰਘ ਸਿੱਧੂ ਵੱਲੋਂ ਕਿਤਾਬ ਨੂੰ ਜਾਰੀ ਕੀਤਾ ਗਿਆ।

ਵੇਖੋ ਤਸਵੀਰਾਂ:

 

ਕਿਤਾਬ ਜਾਰੀ ਕਰਨ ਸਮੇਂ ਸ੍ਰ. ਜਸਪਾਲ ਸਿੰਘ ਸਿੱਧੂ ਅਤੇ ਸ੍ਰ. ਅਜਮੇਰ ਸਿੰਘ
ਕਿਤਾਬ ਜਾਰੀ ਕਰਨ ਸਮੇਂ ਸ੍ਰ. ਜਸਪਾਲ ਸਿੰਘ ਸਿੱਧੂ ਅਤੇ ਸ੍ਰ. ਅਜਮੇਰ ਸਿੰਘ
ਸਮਾਗਮ ਵਿੱਚ ਹਾਜ਼ਰ ਸਰੋਤੇ
ਸਮਾਗਮ ਵਿੱਚ ਹਾਜ਼ਰ ਸਰੋਤੇ
ਸਮਾਗਮ ਦਾ ਇੱਕ ਹੋਰ ਦ੍ਰਿਸ਼
ਸਮਾਗਮ ਦਾ ਇੱਕ ਹੋਰ ਦ੍ਰਿਸ਼
ਸ੍ਰ. ਅਜਮੇਰ ਸਿਘ ਦੇ ਵਿਚਾਰ ਸੁਣਦੇ ਸਰੋਤੇ
ਸ੍ਰ. ਅਜਮੇਰ ਸਿਘ ਦੇ ਵਿਚਾਰ ਸੁਣਦੇ ਸਰੋਤੇ
ਸ੍ਰ. ਅਜਮੇਰ ਸਿੰਘ ਹਾਜ਼ਰ ਸਰੋਤਿਆਂ ਨਾਲ ਵੀਚਾਰ ਸਾਂਝੇ ਕਰਦੇ ਹੋਏ
ਸ੍ਰ. ਅਜਮੇਰ ਸਿੰਘ ਹਾਜ਼ਰ ਸਰੋਤਿਆਂ ਨਾਲ ਵੀਚਾਰ ਸਾਂਝੇ ਕਰਦੇ ਹੋਏ
ਤੀਜੇ ਘੱਲੂਘਾਰੇ ਤੋਂ ਬਾਅਦ ਸਿੱਖਾਂ ਦੀ ਸਿਧਾਂਤਕ ਘੇਰਾਬੰਦੀ ਪੁਸਤਕ ਦਾ ਸਰਵਰਕ
ਤੀਜੇ ਘੱਲੂਘਾਰੇ ਤੋਂ ਬਾਅਦ ਸਿੱਖਾਂ ਦੀ ਸਿਧਾਂਤਕ ਘੇਰਾਬੰਦੀ ਪੁਸਤਕ ਦਾ ਸਰਵਰਕ
ਤੀਜੇ ਘੱਲੂਘਾਰੇ ਤੋਂ ਬਾਅਦ ਸਿੱਖਾਂ ਦੀ ਸਿਧਾਂਤਕ ਘੇਰਾਬੰਦੀ ਪੁਸਤਕ ਦੇ ਸਰਵਰਕ ਦਾ ਅੰਤਲਾ ਹਿੱਸਾ
ਤੀਜੇ ਘੱਲੂਘਾਰੇ ਤੋਂ ਬਾਅਦ ਸਿੱਖਾਂ ਦੀ ਸਿਧਾਂਤਕ ਘੇਰਾਬੰਦੀ ਪੁਸਤਕ ਦੇ ਸਰਵਰਕ ਦਾ ਅੰਤਲਾ ਹਿੱਸਾ

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਭਾਰਤ ਅੰਦਰ ਸਿੱਖ ਕੌਮ ਦੀ ਸਥਿਤੀ ਬਾਰੇ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਦੀ ਸਮਝ (Perception) ਰਵਾਇਤੀ ਸਿੱਖ ਸੋਚਣੀ ਨਾਲੋਂ ਅਹਿਮ ਰੂਪ ਵਿਚ ਅਲੱਗ ਸੀ।
ਕਰਤਾਰ ਸਿੰਘ ਸਰਾਭਾ ਬਾਰੇ ਲਿਖੀਆਂ ਜ਼ਿਆਦਾਤਰ ਲਿਖਤਾਂ ਅੰਦਰ ਉਸ ਦੇ ਅਹਿਸਾਸਾਂ ਦੀ ਕੱਚੀ ਪੇਸ਼ਕਾਰੀ ਵੇਖਣ ਨੂੰ ਮਿਲਦੀ ਹੈ ਜਿਸ ਨਾਲ ਸ਼ਹੀਦ ਦਾ ਬਿੰਬ ਧੁੰਦਲਾ ਹੁੰਦਾ ਹੈ। ਜ਼ਿਆਦਾਤਰ ਲਿਖਤਾਂ ਰਾਸ਼ਟਰਵਾਦ ਦੇ
ਸੰਵਾਦ ਵੱਲੋਂ ਪਹਿਲੇ ਪਾਤਿਸ਼ਾਹ ਗੁਰੂ ਨਾਨਕ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ “ਕਿਰਤ ਅਤੇ ਪਰਵਾਸ” ਵਿਸ਼ੇ ਉੱਤੇ ਮਿਤੀ 25 ਅਗਸਤ, 2019 (ਦਿਨ ਐਤਵਾਰ) ਨੂੰ ਖਾਸ ਵਖਿਆਨ ਕਰਵਾਏ ਜਾ ਰਹੇ
2 ਦਸੰਬਰ, 2018 ਨੂੰ ਡਾ. ਭੀਮ ਰਾਓ ਅੰਬੇਡਕਰ ਦੇ "ਮਹਾਂਪਰੀਨਿਵਾਰਨ ਦਿਹਾੜੇ" ਉੱਤੇ ਐਸ.ਸੀ/ਬੀ.ਸੀ ਅਧਿਆਪਕ ਸੰਘ ਪੰਜਾਬ (ਸੰਗਰੂਰ ਇਕਾਈ) ਅਤੇ ਬੀ.ਐਸ.ਐਨ.ਐਲ ਐਸ.ਸੀ/ਬੀ.ਸੀ ਮੁਲਾਜ਼ਮ ਭਲਾਈ ਜਥੇਬੰਦੀ (ਸੰਗਰੂਰ ਇਕਾਈ) ਵੱਲੋਂ "ਡਾ. ਭੀਮ ਰਾਓ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: