Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸਿੱਖ ਫੋਰਮ ਦੀਆਂ ਤਿਆਰੀਆਂ ਜੋਰਾਂ ਤੇ

ਸਿੱਖ ਫੋਰਮ ਦੀਆਂ ਤਿਆਰੀਆਂ ਜੋਰਾਂ ਤੇ

ਮੈਲਬਰਨ:(16 ਫਰਵਰੀ 19) ਆਸਟ੍ਰੇਲੀਅਨ ਸਿੱਖ ਖੇਡਾਂ ਦੇ ਅਹਿਮ ਅੰਗ ਸਿੱਖ ਫੋਰਮ ਦੀਆਂ ਤਿਆਰੀਆਂ ਜੋਰਾਂ ਤੇ ਚੱਲ ਰਹੀਆਂ ਹਨ ਅਤੇ ਮੈਲਬਰਨ ਦੇ ਸਿੱਖ ਨੌਜਵਾਨਾਂ ਵਿੱਚ ਇਸ ਸਾਲ ਫੋਰਮ ਨੂੰ ਵਧੀਆ ਬਣਾਉਣ ਲਈ ਕਾਫ਼ੀ ਜੋਸ਼ ਦਿਖਾਈ ਦੇ ਰਿਹਾ ਹੈ।

ਜ਼ਿਕਰਯੋਗ ਹੈ ਕਿ ਇਸ ਸਾਲ ਸਿੱਖ ਖੇਡਾਂ ਮੈਲਬਰਨ ਵਿੱਚ ਹੋਣ ਜਾ ਰਹੀਆਂ ਹਨ ਅਤੇ ਹਜ਼ਾਰਾਂ ਦੀ ਗਿਣਤੀ ਵਿੱਚ ਸਿੱਖ ਤੇ ਬਾਕੀ ਭਾਈਚਾਰੇ ਇਨ੍ਹਾਂ ਖੇਡਾਂ ਨੂੰ ਆਸਟ੍ਰੇਲੀਆ ਭਰ ਤੋਂ ਦੇਖਣ ਲਈ ਪਹੁੰਚਦੇ ਹਨ, ਜੋ ਕਿ 32 ਸਾਲ ਪਹਿਲਾਂ, ਸਿੱਖ ਕੌਮ ਦੇ ਮੁੱਦਿਆਂ ਨੂੰ ਵਿਚਾਰਨ ਲਈ ਸਿੱਖ ਫੋਰਮ ਤੋਂ ਸ਼ੁਰੂ ਹੋਈਆਂ ਸਨ। ਸਿੱਖ ਦੇ ਫੋਰਮ ਪ੍ਰਬੰਧਕ ਬੀਰੇਂਦਰ ਸਿੰਘ ਨੇ ਦੱਸਿਆ ਕਿ ਫੋਰਮ ਕਮੇਟੀ ਵਲੋਂ ਇਸ ਸਾਲ ਕਾਫੀ ਨਿਵੇਕਲੇ ਢੰਗ ਨਾਲ ਕੰਮ ਕੀਤਾ ਜਾ ਰਿਹਾ ਹੈ ਅਤੇ ਇਸ ਸਾਲ ਸਭ ਉਮਰ ਦੇ ਵਰਗਾਂ ਲਈ ਵੰਨਗੀਆਂ ਹੋਣਗੀਆਂ।

ਉਹਨਾਂ ਕਿਹਾ ਕਿ ਸਿੱਖ ਫੋਰਮ ਵਿਚ ਹਿੱਸਾ ਲੈਣ ਲਈ ਅਤੇ ਹੋਰ ਸੇਵਾਵਾਂ ਜਾਂ ਸੁਝਾਵਾਂ ਲਈ ਸਿੱਖ ਫੌਰਮ ਦੇ ਕੁਆਡੀਨੇਟਰ ਕੁਲਵੰਤ ਸਿੰਘ ਨੂੰ ਸੰਪਰਕ ਕੀਤਾ ਕੀਤਾ ਜਾ ਸਕਦਾ ਹੈ ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਆਸਟ੍ਰੇਲੀਆ ਦੇ ਉੱਤਰੀ ਇਲਾਕੇ ਵਰਜੀਨੀਆ ਵਿਖੇ ਸਥਿਤ ਗੁਰਦੁਆਰਾ ਦਸਮੇਸ਼ ਦਰਬਾਰ ਨੂੰ ਐਤਵਾਰ ਰਾਤ ਲੱਗੀ ਭਿਆਨਕ ਅੱਗ ਕਾਰਨ ਗੁਰਦੁਆਰਾ ਸਾਹਿਬ ਦੀ ਇਮਾਰਤ ਨੂੰ ਭਾਰੀ ਨੁਕਸਾਨ ਪਹੁੰਚਿਆ।
ਇੱਥੋਂ ਦੇ ਨੇੜਲੇ ਖੇਤਰੀ ਇਲਾਕੇ ਬੈਂਡਿਗੋ 'ਚ ਪਹਿਲੀ ਵਾਰ 20 ਅਕਤੂਬਰ ਨੂੰ ਸਿੱਖ ਸੰਗਤਾਂ ਵਲੋਂ ਨਗਰ ਕੀਰਤਨ ਸਜਾਇਆ ਜਾਵੇਗਾ। ਵਿਕਟੋਰੀਆ ਸੂਬੇ ਦੇ ਇਤਿਹਾਸ 'ਚ ਇਹ ਪਹਿਲੀ ਵਾਰ ਹੈ ਕਿ ਇਸ
ਅੱਜ (19 ਅਪਰੈਲ ਨੂੰ) ਇੱਥੇ 32ਵੀਆਂ ਸਿੱਖ ਖੇਡਾਂ ਦੀ ਰਸਮੀ ਸ਼ੁਰੂਆਤ ਹੋ ਗਈ। ਦੱਖਣੀ ਖੇਤਰ 'ਕੈਸੇ ਫ਼ੀਲਡਜ਼' ਦੇ ਖੇਡ ਮੈਦਾਨਾਂ 'ਚ ਅਰਦਾਸ ਮਗਰੋਂ ਤਿੰਨ ਦਿਨ ਚੱਲਣ ਵਾਲੀਆਂ ਇੰਨ੍ਹਾਂ ਖੇਡਾਂ ਦੇ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: