Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸਿੱਖ ਰਾਜ ਦੀ ਲੋੜ ਅਤੇ ਵਿਲੱਖਣਤਾ ਵਿਸ਼ੇ ਬਾਰੇ ਭਾਈ ਅਜਮੇਰ ਸਿੰਘ ਹੋਰਾਂ ਦਾ ਵਖਿਆਨ (ਵੀਡੀਓ)

ਸਿੱਖ ਰਾਜ ਦੀ ਲੋੜ ਅਤੇ ਵਿਲੱਖਣਤਾ ਵਿਸ਼ੇ ਬਾਰੇ ਭਾਈ ਅਜਮੇਰ ਸਿੰਘ ਹੋਰਾਂ ਦਾ ਵਖਿਆਨ (ਵੀਡੀਓ)

 ਫ੍ਰੈਂਕਫਰਟ, ਜਰਮਨੀ: 13 ਅਗਸਤ, 2017 ਨੂੰ ਫ੍ਰੈਂਕਫਰਟ, ਜਰਮਨੀ ਦੇ ਸਿੱਖ ਸੈਂਟਰ ਗੁਰਦੁਆਰਾ ਸਾਹਿਬ ਵਿਖੇ ਭਾਈ ਅਜਮੇਰ ਸਿੰਘ ਜੀ ਦੇ ਭਾਸ਼ਣ ਦੀ ਵੀਡੀਓ ਰਿਕਾਰਡਿੰਗ ਹੈ।ਇਹ ਵੀਡੀਓ ਇੱਥੇ ਸਿਆਸਤ ਦੇ ਪਾਠਕਾਂ ਨਾਲ ਸਾਝੀਂ ਕਰ ਰਹੇ ਹਾਂ।ਇਸ ਵਖਿਆਨ ਦਾ ਵਿਸ਼ਾ ਸਿੱਖ ਰਾਜ ਦੀ ਲੋੜ ਅਤੇ ਵਿਲੱਖਣਤਾ ਹੈ।

 

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਭਾਰਤ ਅੰਦਰ ਸਿੱਖ ਕੌਮ ਦੀ ਸਥਿਤੀ ਬਾਰੇ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਦੀ ਸਮਝ (Perception) ਰਵਾਇਤੀ ਸਿੱਖ ਸੋਚਣੀ ਨਾਲੋਂ ਅਹਿਮ ਰੂਪ ਵਿਚ ਅਲੱਗ ਸੀ।
2 ਦਸੰਬਰ, 2018 ਨੂੰ ਡਾ. ਭੀਮ ਰਾਓ ਅੰਬੇਡਕਰ ਦੇ "ਮਹਾਂਪਰੀਨਿਵਾਰਨ ਦਿਹਾੜੇ" ਉੱਤੇ ਐਸ.ਸੀ/ਬੀ.ਸੀ ਅਧਿਆਪਕ ਸੰਘ ਪੰਜਾਬ (ਸੰਗਰੂਰ ਇਕਾਈ) ਅਤੇ ਬੀ.ਐਸ.ਐਨ.ਐਲ ਐਸ.ਸੀ/ਬੀ.ਸੀ ਮੁਲਾਜ਼ਮ ਭਲਾਈ ਜਥੇਬੰਦੀ (ਸੰਗਰੂਰ ਇਕਾਈ) ਵੱਲੋਂ "ਡਾ. ਭੀਮ ਰਾਓ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: