Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸਿੱਖ ਸਿਆਸਤ ਵੱਲੋਂ ਬੋਲਦੀ ਕਿਤਾਬ “ਬਾਬਾ ਬੰਦਾ ਸਿੰਘ ਬਹਾਦੁਰ” ਜਾਰੀ

ਸਿੱਖ ਸਿਆਸਤ ਵੱਲੋਂ ਬੋਲਦੀ ਕਿਤਾਬ “ਬਾਬਾ ਬੰਦਾ ਸਿੰਘ ਬਹਾਦੁਰ” ਜਾਰੀ

ਚੰਡੀਗੜ੍ਹ: ਸਿੱਖ ਸਿਆਸਤ ਵੱਲੋਂ ਸਿੱਖ ਸਿਆਸਤ ਐਪ ਤੇ ਨਵੀਂ ਬੋਲਦੀ ਕਿਤਾਬ ‘”ਬਾਬਾ ਬੰਦਾ ਸਿੰਘ ਬਹਾਦੁਰ” ਜਾਰੀ ਕਰ ਦਿੱਤੀ ਗਈ ਹੈ। ਇਹ ਕਿਤਾਬ ਡਾ. ਗੰਡਾ ਸਿੰਘ ਵੱਲੋਂ ਲਿਖੀ ਗਈ ਹੈ।

ਸਿੱਖ ਸਿਆਸਤ ਨੇ ਬਾਬਾ ਬੰਦਾ ਸਿੰਘ ਬਹਾਦੁਰ ਕਿਤਾਬ ਨੂੰ ਬੋਲਣ ਲਾਇਆ ਹੈ ਤੇ ਇਸ ਕਿਤਾਬ ਦੇ ਕੁੱਲ 24 ਅਧਿਆਇ ਹਨ ਜਿਹਨਾਂ ਵਿੱਚੋਂ ਪਹਿਲੇ 6 ਅਧਿਆਇ ਬਿਨਾਂ ਕਿਸੇ ਭੇਟਾ ਤਾਰੇ ਸੁਣੇ ਜਾ ਸਕਦੇ ਹਨ। ਇਹ ਸਾਰੀ ਕਿਤਾਬ ਸੁਣਨ ਦੇ ਲਈ ਸਰੋਤੇ ਭੇਟਾ ਤਾਰ ਕੇ ਸਿੱਖ ਸਿਆਸਤ ਦੀਆਂ ਖਾਸ ਸੇਵਾਵਾਂ ਸ਼ੁਰੂ ਕਰਵਾ ਸਕਦੇ ਹਨ। ਸਰੋਤੇ ਸਿੱਖ ਸਿਆਸਤ ਦੀ ਐਪ ਬਿਨਾ ਕਿਸੇ ਭੇਟਾ ਦੇ ਗੁਗਲ ਪਲੇਅ ਸਟੋਰ ਜਾਂ ਐਪਲ ਐਪ ਸਟੋਰ ਤੋਂ ਹਾਸਿਲ ਕਰ ਕੇ ਸੁਣ ਸਕਦੇ ਹਨ।

ਸਿੱਖ ਸਿਆਸਤ ਐਪ ਹਾਸਿਲ ਕਰੋ

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੰਜਾਬੀ ਫੋਂਟ ਕਨਵਰਟਰ ਵਿੱਚ ‘ਗੋਲਡ’ ਅਤੇ ‘ਨੂਰ’ ਫੋਂਟ ਸ਼ਾਮਲ ਕੀਤੇ ਗਏ ਹਨ। ਇਹ ਮੁਫ਼ਤ ਤੇ ਨਿੱਜਤਾ-ਪੱਖੀ ਸੇਵਾ ਪੁਰਾਣੇ ਪੰਜਾਬੀ ਫੋਂਟਾਂ ਨੂੰ ਯੂਨੀਕੋਡ ਸਮੇਤ ਹੋਰਨਾਂ ਫੋਂਟਾਂ ਵਿੱਚ ਬਦਲਣ ਦੀ ਸਹੂਲਤ ਦਿੰਦੀ
ਕਿਤਾਬ "ਸਿੱਖ ਰਾਜ ਦਾ ਖਿਆਲ" ੧੯੪੬ ਵਿੱਚ ਲਿਖੇ ਗਏ ਦਸਤਾਵੇਜ਼ "THE IDEA OF SIKH STATE" ਦਾ ਪੰਜਾਬੀ ਅਨੁਵਾਦ ਹੈ। ਇਹ ਦਸਤਾਵੇਜ਼ ਖਾਸ ਹਾਲਾਤਾਂ ਵਿੱਚ ਦੋ ਸਿੱਖ ਲੇਖਕਾਂ ਸ. ਗੁਰਚਰਨ ਸਿੰਘ
ਅੱਜ ਦਿੱਲੀ ਦਰਬਾਰ ਵੱਲੋਂ ਅਦਾਰਾ ਸਿੱਖ ਸਿਆਸਤ ਦਾ ਐਕਸ/ਟਵਿੱਟਰ ਖਾਤਾ ਵੀ ਇੰਡੀਆ ਵਿਚ ਖੁੱਲ੍ਹਣੋਂ ਰੋਕ ਦਿੱਤਾ
ਅੱਜ ਦਿੱਲੀ ਦਰਬਾਰ ਵੱਲੋਂ ਅਦਾਰਾ ਸਿੱਖ ਸਿਆਸਤ ਦਾ ਐਕਸ/ਟਵਿੱਟਰ ਖਾਤਾ ਵੀ ਇੰਡੀਆ ਵਿਚ ਖੁੱਲ੍ਹਣੋਂ ਰੋਕ ਦਿੱਤਾ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: