Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸਿੱਖ ਸਿਆਸਤ ਵੱਲੋਂ ਬੋਲਦੀ ਕਿਤਾਬ “1984: ਸਿੱਖ ਕਤਲੇਆਮ ਦਾ ਸੱਚ” ਜਾਰੀ

ਸਿੱਖ ਸਿਆਸਤ ਵੱਲੋਂ ਬੋਲਦੀ ਕਿਤਾਬ “1984: ਸਿੱਖ ਕਤਲੇਆਮ ਦਾ ਸੱਚ” ਜਾਰੀ

ਚੰਡੀਗੜ੍ਹ – ਸਿੱਖ ਸਿਆਸਤ ਵੱਲੋਂ ਸਿੱਖ ਸਿਆਸਤ ਐਪ ਤੇ ਨਵੀਂ ਬੋਲਦੀ ਕਿਤਾਬ “1984: ਸਿੱਖ ਕਤਲੇਆਮ ਦਾ ਸੱਚ” ਜਾਰੀ ਕਰ ਦਿੱਤੀ ਗਈ ਹੈ। ਇਹ ਕਿਤਾਬ ਸ. ਜਰਨੈਲ ਸਿੰਘ ਵੱਲੋਂ ਲਿਖੀ ਗਈ ਹੈ।

ਸਿੱਖ ਸਿਆਸਤ ਨੇ ਇਸ ਕਿਤਾਬ ਨੂੰ ਬੋਲਣ ਲਾਇਆ ਹੈ ਇਸ ਕਿਤਾਬ ਦੇ ਪਹਿਲੇ 3 ਭਾਗ ਬਿਨਾ ਭੇਟਾ ਤਾਰੇ ਸੁਣੇ ਜਾ ਸਕਦੇ ਹਨ। ਪੂਰੀ ਕਿਤਾਬ ਸੁਣਨ ਦੇ ਲਈ ਸਰੋਤੇ ਭੇਟਾ ਤਾਰ ਕੇ ਸਿੱਖ ਸਿਆਸਤ ਦੀਆਂ ਖਾਸ ਸੇਵਾਵਾਂ ਸ਼ੁਰੂ ਕਰਵਾ ਸਕਦੇ ਹਨ। ਸਰੋਤੇ ਸਿੱਖ ਸਿਆਸਤ ਦੀ ਐਪ ਬਿਨਾ ਕਿਸੇ ਭੇਟਾ ਦੇ ਗੂਗਲ ਪਲੇਅ ਸਟੋਰ ਜਾਂ ਐਪਲ ਐਪ ਸਟੋਰ ਤੋਂ ਹਾਸਿਲ ਕਰ ਕੇ ਸੁਣ ਸਕਦੇ ਹਨ।

ਸਿੱਖ ਸਿਆਸਤ ਐਪ ਹਾਸਿਲ ਕਰੋ

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੰਜਾਬੀ ਫੋਂਟ ਕਨਵਰਟਰ ਵਿੱਚ ‘ਗੋਲਡ’ ਅਤੇ ‘ਨੂਰ’ ਫੋਂਟ ਸ਼ਾਮਲ ਕੀਤੇ ਗਏ ਹਨ। ਇਹ ਮੁਫ਼ਤ ਤੇ ਨਿੱਜਤਾ-ਪੱਖੀ ਸੇਵਾ ਪੁਰਾਣੇ ਪੰਜਾਬੀ ਫੋਂਟਾਂ ਨੂੰ ਯੂਨੀਕੋਡ ਸਮੇਤ ਹੋਰਨਾਂ ਫੋਂਟਾਂ ਵਿੱਚ ਬਦਲਣ ਦੀ ਸਹੂਲਤ ਦਿੰਦੀ
ਸਿੱਖ ਜਥਾ ਮਾਲਵਾ ਵੱਲੋਂ ਇਲਾਕੇ ਦੀ ਸੰਗਤ ਅਤੇ ਗੁਰਦੁਆਰਾ ਸਾਹਿਬ ਪਾਤਿਸਾਹੀ ਨੌਵੀਂ ਭਵਾਨੀਗੜ੍ਹ ਦੇ ਸਹਿਯੋਗ ਨਾਲ ਤੀਜੇ ਘੱਲੂਘਾਰੇ ਦੇ ਸਮੂਹ ਸ਼ਹੀਦਾਂ ਦੀ ਯਾਦ ਵਿਚ ਗੁਰਦੁਆਰਾ ਪਾਤਿਸਾਹੀ ਨੌਵੀਂ ਭਵਾਨੀਗੜ੍ਹ ਵਿਖੇ ਸਮਾਗਮ
ਸਰੀ ਨਾਰਥ ਤੋਂ ਐਮਐਲਏ ਮਨਦੀਪ ਧਾਲੀਵਾਲ ਵੱਲੋਂ ਬ੍ਰਿਟਿਸ਼ ਕੋਲੰਬੀਆ ਵਿਧਾਨ ਸਭਾ ਵਿੱਚ ਇੱਕ ਅਹਿਮ ਮਤਾ ਪੇਸ਼ ਕੀਤਾ ਗਿਆ ਹੈ, ਜੋ 1984 ਵਿੱਚ ਸਿੱਖਾਂ ਸਿੱਖਾਂ ਹੋਈ ਵਿਆਪਕ ਤੇ ਵਿਓਂਤਬੱਧ ਹਿੰਸਾ ਨੂੰ
ਸਿੱਖ ਇਤਿਹਾਸ ਵਿੱਚ ਤੀਜੇ ਘੱਲੂਘਾਰੇ ਵਜੋਂ ਯਾਦ ਕੀਤੇ ਜਾਦੇ ੧੯੮੪ ਦੇ ਘਟਨਾਕ੍ਰਮ ਅਤੇ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀ ਸ਼ਖਸੀਅਤ ਨੂੰ ਸਮਰਪਿਤ ਕਿਤਾਬ ‘ਜਾਂਬਾਜ਼ ਰਾਖਾ’ ਮਿਤੀ 2 ਨਵੰਬਰ 2025 ਨੂੰ ਤਖਤ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: