Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸਿੱਖ ਸੱਭਿਆਚਾਰ – ਭਾਈ ਅਜਮੇਰ ਸਿੰਘ ਦੀ ਗੁ: ਗੜ੍ਹੀ ਸਾਹਿਬ (ਚਮਕੌਰ ਸਾਹਿਬ) ਵਿਖੇ ਤਕਰੀਰ (2019)

ਸਿੱਖ ਸੱਭਿਆਚਾਰ – ਭਾਈ ਅਜਮੇਰ ਸਿੰਘ ਦੀ ਗੁ: ਗੜ੍ਹੀ ਸਾਹਿਬ (ਚਮਕੌਰ ਸਾਹਿਬ) ਵਿਖੇ ਤਕਰੀਰ (2019)

 

ਵਿਚਾਰ ਮੰਚ “ਸੰਵਾਦ” ਵੱਲੋਂ 29 ਸਤੰਬਰ, 2019 ਨੂੰ ਗੁਰਦੁਆਰਾ ਗੜ੍ਹੀ ਸਾਹਿਬ, ਚਮਕੌਰ ਸਾਹਿਬ (ਪੰਜਾਬ) ਵਿਖੇ ਸਿੱਖ ਸੱਭਿਆਚਾਰ ਵਿਸ਼ੇ ਉੱਤੇ ਵਿਦਵਾਨਾਂ ਦੇ ਭਾਸ਼ਣ ਕਰਵਾਏ ਗਏ। ਇਸ ਮੌਕੇ ਸਿੱਖ ਰਾਜਨੀਤਕ ਵਿਸ਼ਲੇਸ਼ਕ ਤੇ ਲੇਖਕ ਭਾਈ ਅਜਮੇਰ ਸਿੰਘ, ਅਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ (ਫਤਹਿਗੜ੍ਹ ਸਾਹਿਬ) ਦੇ ਪੰਜਾਬੀ ਮਹਿਕਮੇਂ ਦੇ ਸਹਾਇਕ ਪ੍ਰੋਫੈਸਰ ਡਾ. ਸਿਕੰਦਰ ਸਿੰਘ ਵੱਲੋਂ ਸਿੱਖ ਸੱਭਿਆਚਾਰ ਵਿਸ਼ੇ ‘ਤੇ ਆਪਣੇ ਵਿਚਾਰ ਪੇਸ਼ ਕੀਤੇ ਗਏ। ਇਥੇ ਅਸੀਂ ਤੁਹਾਡੇ ਨਾਲ ਭਾਈ ਅਜਮੇਰ ਸਿੰਘ ਦੀ ਤਕਰੀਰ ਸਾਂਝੀ ਕਰ ਰਹੇ ਹਾਂ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਭਵਾਨੀਗੜ੍ਹ ਵਿਖੇ ਆਯੋਜਿਤ 7 ਦਿਨਾਂ ਸਿਖਲਾਈ ਪੜਾਅ ਦੀ ਸਮਾਪਤੀ ਮੌਕੇ ਸਿਖਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਪੜਾਅ ਦੌਰਾਨ ਕਰੀਬ 50 ਸਿਖਿਆਰਥੀਆਂ ਨੇ ਗੁਰਬਾਣੀ ਕੰਠ ਅਭਿਆਸ, ਸਸਤ੍ਰ ਵਿਦਿਆ, ਘੋੜਸਵਾਰੀ, ਸੰਗੀਤ ਵਿਦਿਆ
ਗੁਰਦੁਆਰਾ ਸਿੱਖ ਸੈਂਟਰ ਫਰੈਂਕਫਰਟ (ਜਰਮਨੀ) ਦੇ ਹਫਤਾਵਾਰੀ ਦੀਵਾਨ ਵਿੱਚ ਸਿੱਖ ਰਾਜਨੀਤਿਕ ਵਿਸ਼ਲੇਸ਼ਕ ਅਤੇ ਲੇਖਕ ਸ੍ਰ. ਅਜਮੇਰ ਸਿੰਘ ਦੀ ਕਿਤਾਬ “ਖਾੜਕੂ ਲਹਿਰਾਂ ਦੇ ਅੰਗ ਸੰਗ” ਜਾਰੀ ਕੀਤੀ ਗਈ।
ਗੁਰਦੁਆਰਾ ਸਿੱਖ ਸੈਂਟਰ ਫਰੈਂਕਫਰਟ (ਜਰਮਨੀ) ਦੇ ਹਫਤਾਵਾਰੀ ਦੀਵਾਨ ਵਿੱਚ ਸਿੱਖ ਰਾਜਨੀਤਿਕ ਵਿਸ਼ਲੇਸ਼ਕ ਅਤੇ ਲੇਖਕ ਸ੍ਰ. ਅਜਮੇਰ ਸਿੰਘ ਦੀ ਕਿਤਾਬ “ਖਾੜਕੂ ਲਹਿਰਾਂ ਦੇ ਅੰਗ ਸੰਗ” ਜਾਰੀ ਕੀਤੀ ਗਈ।
ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਚ ਚੱਲ ਰਹੇ ਕਿਤਾਬ ਮੇਲੇ ਮੌਕੇ ਲੰਘੇ ਦਿਨੀਂ (31 ਜਨਵਰੀ ਨੂੰ) ਸਿੱਖ ਰਾਜਨੀਤਕ ਵਿਸ਼ਲੇਸ਼ਕ ਅਤੇ ਲੇਖਕ ਸ. ਅਜਮੇਰ ਸਿੰਘ ਦੀ ਸਵੈ-ਜੀਵਨੀ “ਖਾੜਕੂ ਲਹਿਰਾਂ ਦੇ ਅੰਗ-ਸੰਗ” ਜਾਰੀ ਕੀਤੀ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: