Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸੀਨੀਅਰ ਸਿੱਖ ਪੱਤਰਕਾਰ ਕਰਮਜੀਤ ਸਿੰਘ ਨੂੰ ਸਦਮਾ; ਪਤਨੀ ਦਾ ਸਦੀਵੀ ਵਿਛੋੜਾ

ਸੀਨੀਅਰ ਸਿੱਖ ਪੱਤਰਕਾਰ ਕਰਮਜੀਤ ਸਿੰਘ ਨੂੰ ਸਦਮਾ; ਪਤਨੀ ਦਾ ਸਦੀਵੀ ਵਿਛੋੜਾ

ਚੰਡੀਗੜ੍ਹ: ਸੀਨੀਅਰ ਪੱਤਰਕਾਰ ਸ. ਕਰਮਜੀਤ ਸਿੰਘ ਦੀ ਪਤਨੀ ਬੀਬੀ ਅੰਮ੍ਰਿਤ ਕੌਰ, ਜੋ ਕਿ ਲੰਮੇ ਸਮੇਂ ਤੋਂ ਬਿਮਾਰ ਚਲ ਰਹੇ ਸਨ, ਅੱਜ ਅਕਾਲ ਚਲਾਣਾ ਕਰ ਗਏ। ਉਹਨਾਂ ਦੀ ਉਮਰ 66 ਸਾਲ ਸੀ। ਉਹ ਆਪਣੇ ਪਿੱਛੇ ਪਤੀ ਅਤੇ ਦੋ ਲੜਕੀਆਂ ਛੱਡ ਗਏ।

ਸ. ਕਰਮਜੀਤ ਸਿੰਘ, ਬੀਬੀ ਅੰਮ੍ਰਿਤ ਕੌਰ (ਫਾਈਲ ਫੋਟੋ)
ਸ. ਕਰਮਜੀਤ ਸਿੰਘ, ਬੀਬੀ ਅੰਮ੍ਰਿਤ ਕੌਰ (ਫਾਈਲ ਫੋਟੋ)

ਬੀਬੀ ਅੰਮ੍ਰਿਤ ਕੌਰ ਦੀ ਅੰਤਮ ਅਰਦਾਸ 19 ਮਈ ਨੂੰ ਗੁਰਦੁਆਰਾ ਬਾਗ ਸ਼ਹੀਦਾਂ, ਸੈਕਟਰ 44, ਚੰਡੀਗੜ੍ਹ ਵਿਖੇ ਹੋਏਗੀ।

ਸ. ਕਰਮਜੀਤ ਸਿੰਘ ਪੰਜਾਬੀ ਟ੍ਰਿਿਬਊਨ ਦੇ ਸਹਿ-ਸੰਪਾਦਕ ਦੇ ਅਹੁਦੇ ਤੋਂ ਰਿਟਾਇਰਡ ਹੋਏ ਹਨ। 1980-90 ਦੇ ਦਹਾਕੇ ਦੌਰਾਨ ਚੱਲੇ ਸਿੱਖ ਸੰਘਰਸ਼ ਨਾਲ ਸਬੰਧਤ ਦਸਤਾਵੇਜ਼ਾਂ ਨੂੰ ਇਕੱਠਿਆਂ ਕਰਕੇ ਛਾਪੀ ਪੁਸਤਕ “ਪੰਥਕ ਦਸਤਾਵੇਜ਼” ਦੇ ਵੀ ਉਹ ਸਹਿ-ਸੰਪਾਦਕ ਰਹੇ ਹਨ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਇਤਿਹਾਸ ਦੀ ਬੜੀ ਡੂੰਘੀ ਨੀਝ ਨਾਲ ਫੋਲਾ ਫਰੋਲੀ ਕੀਤੀ ਹੈ ਪਰ ਨਹੀਂ ਲੱਭਦੀ ਇਹੋ ਜਿਹੀ ਮਿਸਾਲ ਜੋ ਚਮਕੌਰ ਦੀ ਗੜ੍ਹੀ ਵਿਚ ਗੁਰੂ ਗੋਬਿੰਦ ਸਿੰਘ ਅਤੇ ਉਸ ਦੇ ਖਾਲਸੇ ਨੇ ਪੇਸ਼
ਚੰਡੀਗੜ੍ਹ ਦੇ ਸੈਕਟਰ 28 ਸਥਿਤ ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਕੇਂਦਰ ਵਿਖੇ ਪੰਥਕ ਵਿਦਵਾਨਾਂ ਅਤੇ ਪੰਥ ਦਰਦੀਆਂ ਦੀ ਅਹਿਮ ਇਕੱਤਰਤਾ ਹੋਈ, ਜਿਸ ਵਿਚ ਉੱਘੇ ਸਿੱਖ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂ ਵਾਲਿਆਂ
ਚੰਡੀਗੜ੍ਹ ਰਹਿੰਦੇ ਸਿੱਖ ਵਿਦਵਾਨ ਅਤੇ ਸੀਨੀਅਰ ਪੱਤਰਕਾਰ ਕਰਮਜੀਤ ਸਿੰਘ ਨੂੰ ਉਦੋਂ ਗਹਿਰਾ ਸਦਮਾ ਲੱਗਿਆ ਜਦੋਂ ਬੀਤੀ ਰਾਤ ਉਨ੍ਹਾਂ ਦੀ ਧਰਮ ਪਤਨੀ ਬੀਬੀ ਅੰਮ੍ਰਿਤ ਕੌਰ ਇਕ ਲੰਮੀ ਬਿਮਾਰੀ ਤੋਂ ਬਾਅਦ ਅਕਾਲ
ਯੂ.ਐਨ.ਆਈ. ਦੇ ਰਿਟਾਇਰਡ ਸੀਨੀਅਰ ਪੱਤਰਕਾਰ ਜਸਪਾਲ ਸਿੰਘ ਸਿੱਧੂ ਦੀ ਕਿਤਾਬ ਬਾਰੇ ਰਿਟਾ: ਸੀਨੀਅਰ ਪੱਤਰਕਾਰ ਕਰਮਜੀਤ ਸਿੰਘ ਚੰਡੀਗੜ੍ਹ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਜਿਸ ਵਿਚ ਭਾਰਤੀ ਮੀਡੀਆ ਦਾ ਪੱਖਪਾਤੀ ਰੋਲ ਰਿਹਾ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: