Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸੁਖਬੀਰ ਬਾਦਲ ਦੀਆਂ ਗੱਡੀਆਂ ਦੇ ਕਾਫ਼ਲੇ ‘ਤੇ ਹਲਕਾ ਜਲਾਲਾਬਾਦ ਵਿਖੇ ਲੋਕਾਂ ਨੇ ਕੀਤਾ ਪਥਰਾਅ

ਸੁਖਬੀਰ ਬਾਦਲ ਦੀਆਂ ਗੱਡੀਆਂ ਦੇ ਕਾਫ਼ਲੇ ‘ਤੇ ਹਲਕਾ ਜਲਾਲਾਬਾਦ ਵਿਖੇ ਲੋਕਾਂ ਨੇ ਕੀਤਾ ਪਥਰਾਅ

ਫ਼ਾਜ਼ਿਲਕਾ: ਹਲਕਾ ਜਲਾਲਾਬਾਦ ਵਿਚ ਚੋਣ ਪ੍ਰਚਾਰ ਕਰ ਰਹੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਅਤੇ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਦੀ ਪਿੰਡ ਕੰਧਵਾਲਾ ਹਾਜ਼ਰ ਖਾਂ ਵਿਚ ਇਕ ਚੋਣ ਸਭਾ ਨੂੰ ਸੰਬੋਧਨ ਕਰਨ ਮਗਰੋਂ ਅਗਲੇ ਪੜਾਅ ਲਈ ਰਵਾਨਾ ਹੋਏ ਤਾਂ ਪਿੰਡ ਦੇ ਭੜਕੇ ਲੋਕਾਂ ਨੇ ਉਨ੍ਹਾਂ ਦੇ ਕਾਫ਼ਲੇ ‘ਤੇ ਪਥਰਾਅ ਕਰ ਦਿੱਤਾ।

ਸੁਖਬੀਰ ਬਾਦਲ ਦੇ ਕਾਫਲੇ ਦੀਆਂ ਗੱਡੀਆਂ 'ਤੇ ਜਲਾਲਾਬਾਦ ਵਿਖੇ ਪਥਰਾਅ
ਸੁਖਬੀਰ ਬਾਦਲ ਦੇ ਕਾਫਲੇ ਦੀਆਂ ਗੱਡੀਆਂ ‘ਤੇ ਜਲਾਲਾਬਾਦ ਵਿਖੇ ਪਥਰਾਅ

ਸੁਖਬੀਰ ਬਾਦਲ ਦੀਆਂ ਗੱਡੀਆਂ ਅੱਗੇ ਨਿਕਲ ਗਈਆਂ ਅਤੇ ਉਨ੍ਹਾਂ ਦੇ ਕਾਫ਼ਲੇ ਨਾਲ ਉਨ੍ਹਾਂ ਦੇ ਸਮਰਥਕਾਂ ਦੀਆਂ ਤਿੰਨ ਤੋਂ ਚਾਰ ਗੱਡੀਆਂ ਪਿੰਡ ਵਾਸੀਆਂ ਨੇ ਭੰਨ ਦਿੱਤੀਆਂ, ਇਸ ਪਥਰਾਅ ਵਿਚ ਬਾਦਲ ਦਲ ਦੇ ਕੁਝ ਆਗੂਆਂ ਦੇ ਜ਼ਖ਼ਮੀ ਹੋਣ ਦੀ ਵੀ ਖ਼ਬਰ ਹੈ। ਜਲਦੀ ਵਿਚ ਹੀ ਟੁੱਟੀਆਂ ਗੱਡੀਆਂ ਨੂੰ ਉੱਥੋਂ ਹਟਾ ਦਿੱਤਾ ਗਿਆ। ਜਦੇ ਹੀ ਸੈਂਕੜੇ ਪੁਲਿਸ ਕਰਮਚਾਰੀਆਂ ਨੇ ਪਿੰਡ ਕੰਧਵਾਲਾ ਹਾਜ਼ਰ ਖਾਂ ਨੂੰ ਪੁਲਿਸ ਛਾਉਣੀ ਵਿਚ ਤਬਦੀਲ ਕਰ ਦਿੱਤਾ।

ਇਸ ਖ਼ਬਰ ਨੂੰ ਵਿਸਥਾਰ ਸਹਿਤ ਅੰਗ੍ਰੇਜ਼ੀ ਵਿਚ ਪੜ੍ਹਨ ਲਈ:

Stones Pelted at Sukhbir Badal’s Conclave in Jalalabad village; Kandhwala Hazar Khan turned into police cant …

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਰਾਵੀ-ਬਿਆਸ ਵਾਟਰ ਟ੍ਰਿਬਿਊਨਲ ਦੀ ਟੀਮ ਨੂੰ ਰੋਪੜ ਵਿੱਚ ਕਿਸਾਨਾਂ ਦੇ ਵਿਰੋਧ ਕਾਰਨ ਆਪਣਾ ਦੌਰਾ ਰੱਦ ਕਰਨਾ ਪਿਆ। ਕਿਰਤੀ ਕਿਸਾਨ ਯੂਨੀਅਨ ਨੇ SYL ਨਹਿਰ ਦੇ ਮੁੱਦੇ 'ਤੇ ਨੈਸ਼ਨਲ ਹਾਈਵੇਅ ਜਾਮ ਕਰ
ਦਲ ਖਾਲਸਾ ਨੇ ਭਾਰਤੀ ਸਟੇਟ, ਨਿਆਂਪਾਲਿਕਾ ਅਤੇ ਡੇਰਾਵਾਦ/ਗੁਰੂਡੰਮ ਵਿਚਕਾਰ ਚੱਲ ਰਹੇ ਡੂੰਘੇ ਗਠਜੋੜ ਨੂੰ ਗੰਭੀਰਤਾ ਨਾਲ ਲੈੰਦਿਆਂ ਕਿਹਾ ਹੈ ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲਣਾ
ਹਾਲੀਆ ਹਫ਼ਤਿਆਂ ਦੌਰਾਨ ਅਖ਼ਬਾਰਾਂ ਅਤੇ ਸੋਸ਼ਲ ਮੀਡੀਆ ‘ਤੇ ਇੱਕ ਵਾਰ ਫਿਰ ਇਹ ਅਟਕਲਾਂ ਲੱਗਣ ਲੱਗ ਪਈਆਂ ਹਨ ਕਿ ਨਵੀਂ ਦਿੱਲੀ ਵਿੱਚ ਕੇਂਦਰੀ ਸਰਕਾਰ ਕਿਤੇ ਪੰਜਾਬ ਦੇ ਉੱਤਰ-ਪੱਛਮੀ ਜ਼ਿਲ੍ਹਿਆਂ ਦੇ ਕੁਝ
ਇਹਨੀ ਦਿਨੀਂ ਇਹ ਗੱਲ ਮੁੜ ਅਖਬਾਰਾਂ ਅਤੇ ਬਿਜਲ-ਸੱਥ (ਸੋਸ਼ਲ ਮੀਡੀਆ) ਉੱਤੇ ਚਰਚਾ ਦਾ ਵਿਸ਼ਾ ਬਣੀ ਹੋਈ ਹੈ ਕਿ ਕੀ ਦਿੱਲੀ ਦਰਬਾਰ ਦੀ ਕੇਂਦਰੀ ਹਕੂਮਤ ਪੰਜਾਬ ਦੇ ਉੱਤਰ-ਪੱਛਮੀ ਇਲਾਕਿਆਂ ਨੂੰ ਵੱਖ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: